ਪੜਚੋਲ ਕਰੋ

Watch Video: 10 ਸਾਲ ਬਾਅਦ ਇੰਜੀਨੀਅਰਿੰਗ ਦੀ ਡਿਗਰੀ ਲੈਣ ਕਾਲਜ ਪਹੁੰਚਿਆ ਬਾਲੀਵੁੱਡ ਦਾ ਇਹ ਸੁਪਰ ਸਟਾਰ, ਕਾਲਜ ਤੇ ਟੀਚਰਾਂ ਨੂੰ ਦੇਖ ਹੋਇਆ ਭਾਵੁਕ, ਦੇਖੋ ਵੀਡੀਓ

Higher Study ਕਰਨ ਤੋਂ ਬਾਅਦ ਹਰ ਕਿਸੇ ਦਾ ਸੁਫਨਾ ਹੁੰਦਾ ਹੈ ਕਿ Convocation Day ਵਾਲੇ ਦਿਨ ਆਪਣੇ ਕਾਲਜ ਜਾਣ ਤੇ ਡਿਗਰੀ ਪ੍ਰਾਪਤ ਕਰਨ। ਅਜਿਹਾ ਹੀ ਸੁਫਨਾ ਪੂਰਾ ਹੋਇਆ ਬਾਲੀਵੁੱਡ ਐਕਟਰ ਕਾਰਤਿਕ ਆਰੀਅਨ ਦਾ, ਉਨ੍ਹਾਂ ਨੇ 10 ਸਾਲ ਬਾਅਦ ਆਪਣੀ

Kartik Aaryan Recieves Engineering Degree: ਬਾਲੀਵੁੱਡ ਅਭਿਨੇਤਾ ਕਾਰਤਿਕ ਆਰੀਅਨ ਨਾ ਸਿਰਫ ਐਕਟਿੰਗ ਕਰਦੇ ਹਨ ਬਲਕਿ ਬਹੁਤ ਘੱਟ ਲੋਕ ਜਾਣਦੇ ਹਨ ਕਿ ਉਹ ਇਕ ਇੰਜੀਨੀਅਰ ਵੀ ਹੈ। ਕਾਰਤਿਕ ਨੇ 10 ਸਾਲ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਇੰਜੀਨੀਅਰਿੰਗ ਦੀ ਡਿਗਰੀ ਹਾਸਲ ਕੀਤੀ ਹੈ। ਅਜਿਹੇ 'ਚ ਅਭਿਨੇਤਾ ਆਪਣੀ ਡਿਗਰੀ ਲੈਣ ਲਈ ਆਪਣੇ ਕਾਲਜ ਗਏ ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਕਾਰਤਿਕ ਨੇ ਆਪਣੇ ਖਾਸ ਦਿਨ ਦਾ ਮਿਕਸ ਵੀਡੀਓ ਸ਼ੇਅਰ ਕੀਤਾ ਹੈ ਅਤੇ ਆਪਣੀ ਖੁਸ਼ੀ ਜ਼ਾਹਰ ਕੀਤੀ ਹੈ।

ਹੋਰ ਪੜ੍ਹੋ : Yuzvendra Chahal-Dhanashree: ਯੁਜ਼ਵੇਂਦਰ ਚਾਹਲ ਨੇ ਕਰ ਲਈ ਨਵੀਂ ਸ਼ੁਰੂਆਤ, ਤਲਾਕ ਦੀਆਂ ਖਬਰਾਂ ਵਿਚਾਲੇ ਫੋਟੋ ਸ਼ੇਅਰ ਕਰ ਦਿੱਤੀ ਖੁਸ਼ਖਬਰੀ

ਕਾਰਤਿਕ ਆਰੀਅਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਪੋਸਟ ਕੀਤੀ ਹੈ, ਜਿਸ 'ਚ ਉਨ੍ਹਾਂ ਦੇ ਕਾਲਜ ਦੇ ਕਨਵੋਕੇਸ਼ਨ ਦਿਵਸ (Convocation Day) ਦੀਆਂ ਖਾਸ ਝਲਕੀਆਂ ਨਜ਼ਰ ਆ ਰਹੀਆਂ ਹਨ। ਉਨ੍ਹਾਂ ਦਾ ਕਾਲਜ ਵਿੱਚ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਉਹ ਸਟੇਜ 'ਤੇ ਵਿਦਿਆਰਥੀਆਂ ਨਾਲ ਪਰਫਾਰਮ ਕਰਦੇ ਵੀ ਨਜ਼ਰ ਆ ਰਹੇ ਹਨ। ਜਿੱਥੇ ਉਨ੍ਹਾਂ ਦੇ ਅਧਿਆਪਕ ਨੇ ਕਾਰਤਿਕ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਉਹ ਦੂਜੇ ਵਿਦਿਆਰਥੀਆਂ ਲਈ ਰੋਲ ਮਾਡਲ ਹਨ, ਉੱਥੇ ਹੀ ਕਾਰਤਿਕ ਸਾਰਿਆਂ ਦਾ ਧੰਨਵਾਦ ਕਰਦੇ ਨਜ਼ਰ ਆ ਰਹੇ ਹਨ।

ਇੰਜੀਨੀਅਰਿੰਗ ਦੀ ਡਿਗਰੀ ਦੇ ਕੇ ਸਨਮਾਨਿਤ ਕੀਤਾ ਗਿਆ

ਕਾਲਜ ਦੇ ਕਨਵੋਕੇਸ਼ਨ ਵਾਲੇ ਦਿਨ ਕਾਰਤਿਕ ਆਰੀਅਨ ਨੂੰ ਉਸ ਦੀ ਇੰਜੀਨੀਅਰਿੰਗ ਦੀ ਡਿਗਰੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਉਸ ਦਾ ਇਕ ਫੀਮੇਲ ਫੈਨ ਕਾਰਤਿਕ ਨੂੰ ਦੇਖ ਕੇ ਕਾਫੀ ਭਾਵੁਕ ਹੋ ਗਈ ਅਤੇ ਰੋਣ ਲੱਗ ਪਈ। ਅਜਿਹੇ 'ਚ ਕਾਰਤਿਕ ਨੇ ਫੈਨ ਨੂੰ ਗਲੇ ਲਗਾਇਆ ਅਤੇ ਉਸ ਨਾਲ ਫੋਟੋ ਵੀ ਕਲਿੱਕ ਕਰਵਾਈ। ਕਾਰਤਿਕ ਦੇ ਕੁਝ ਪ੍ਰਸ਼ੰਸਕਾਂ ਨੇ ਉਨ੍ਹਾਂ ਨੂੰ ਧਾਗੇ ਨਾਲ ਬਣੀ ਫੋਟੋ ਗਿਫਟ ਕੀਤੀ।

ਕਾਰਤਿਕ ਆਰੀਅਨ ਨੇ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਲਿਖਿਆ- 'ਮੇਰੇ ਕਨਵੋਕੇਸ਼ਨ ਸਮਾਰੋਹ ਲਈ ਬੈਕਬੈਂਚ 'ਤੇ ਬੈਠਣ ਤੋਂ ਲੈ ਕੇ ਸਟੇਜ 'ਤੇ ਖੜ੍ਹੇ ਹੋਣ ਤੱਕ, ਕਿੰਨਾ ਸਫਰ ਰਿਹਾ ਹੈ। ਡੀ ਵਾਈ ਪਾਟਿਲ ਯੂਨੀਵਰਸਿਟੀ, ਤੁਸੀਂ ਮੈਨੂੰ ਯਾਦਾਂ, ਸੁਪਨੇ ਦਿੱਤੇ ਅਤੇ ਹੁਣ, ਅੰਤ ਵਿੱਚ, ਮੇਰੀ ਡਿਗਰੀ (ਇਸ ਨੂੰ ਇੱਕ ਦਹਾਕੇ ਤੋਂ ਵੱਧ ਸਮਾਂ ਲੱਗਿਆ)। ਵਿਜੇ ਪਾਟਿਲ ਸਰ, ਤੁਹਾਡੇ ਪਿਆਰ ਲਈ ਇੱਥੇ ਮੌਜੂਦ ਮੇਰੇ ਅਦੁੱਤੀ ਅਧਿਆਪਕਾਂ ਅਤੇ ਨੌਜਵਾਨ ਸੁਪਨੇ ਵੇਖਣ ਵਾਲਿਆਂ ਦਾ ਧੰਨਵਾਦ – ਅਜਿਹਾ ਮਹਿਸੂਸ ਹੁੰਦਾ ਹੈ ਜਿਵੇਂ ਮੈਂ ਘਰ ਆ ਗਿਆ ਹਾਂ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਕਾਰਤਿਕ ਆਰੀਅਨ ਨੂੰ ਆਖਰੀ ਵਾਰ ਫਿਲਮ 'ਭੂਲ ਭੁਲਾਇਆ 3' 'ਚ ਦੇਖਿਆ ਗਿਆ ਸੀ। ਹਾਲ ਹੀ 'ਚ ਧਰਮਾ ਪ੍ਰੋਡਕਸ਼ਨ ਨੇ ਅਦਾਕਾਰ ਨਾਲ ਨਵੀਂ ਫਿਲਮ 'ਤੂ ਮੇਰੀ ਮੈਂ ਤੇਰਾ ਮੈਂ ਤੇਰਾ ਤੂ ਮੇਰੀ' ਦਾ ਐਲਾਨ ਕੀਤਾ ਹੈ। ਇਹ ਰੋਮ-ਕਾਮ ਫਿਲਮ ਹੈ ਜੋ ਸਾਲ 2026 'ਚ ਰਿਲੀਜ਼ ਹੋਵੇਗੀ।

 

 

 
 
 
 
 
View this post on Instagram
 
 
 
 
 
 
 
 
 
 
 

A post shared by KARTIK AARYAN (@kartikaaryan)

ਟਾਪ ਹੈਡਲਾਈਨ

Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?
KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼
KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼
Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?
KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼
KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼
Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
Gujarat -Rajasthan 'ਚ ਭਿਆਨਕ ਸੜਕ ਹਾਦਸੇ, 16 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ
Gujarat -Rajasthan 'ਚ ਭਿਆਨਕ ਸੜਕ ਹਾਦਸੇ, 16 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ
Gratuity News : ਰਿਟਾਇਰ ਮੁਲਾਜ਼ਮਾਂ ਦੀ ਵੱਡੀ ਜਿੱਤ! ਮਿਲੇਗੀ 33.95 ਲੱਖ ਰੁਪਏ ਦੀ ਗ੍ਰੈਚੁਟੀ, ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ
Gratuity News : ਰਿਟਾਇਰ ਮੁਲਾਜ਼ਮਾਂ ਦੀ ਵੱਡੀ ਜਿੱਤ! ਮਿਲੇਗੀ 33.95 ਲੱਖ ਰੁਪਏ ਦੀ ਗ੍ਰੈਚੁਟੀ, ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ
Old Gold Selling :  ਪੁਰਾਣਾ ਸੋਨਾ ਵੇਚਣ ਤੋਂ ਪਹਿਲਾਂ ਨਾ ਕਰੋ ਇਹ 5 ਗਲਤੀਆਂ, ਨਹੀਂ ਤਾਂ ਹਜ਼ਾਰਾਂ ਰੁਪਏ ਦਾ ਹੋ ਸਕਦੈ ਨੁਕਸਾਨ!
 Old Gold Selling :  ਪੁਰਾਣਾ ਸੋਨਾ ਵੇਚਣ ਤੋਂ ਪਹਿਲਾਂ ਨਾ ਕਰੋ ਇਹ 5 ਗਲਤੀਆਂ, ਨਹੀਂ ਤਾਂ ਹਜ਼ਾਰਾਂ ਰੁਪਏ ਦਾ ਹੋ ਸਕਦੈ ਨੁਕਸਾਨ!
Health Tips : ਸਰਦੀਆਂ 'ਚ ਸਵੇਰੇ ਉੱਠਦੇ ਹੀ ਨਾ ਕਰੋ ਇਹ 5 ਗਲਤੀਆਂ! ਸਿਹਤ 'ਤੇ ਪੈ ਸਕਦਾ ਹੈ ਬੁਰਾ ਅਸਰ
Health Tips : ਸਰਦੀਆਂ 'ਚ ਸਵੇਰੇ ਉੱਠਦੇ ਹੀ ਨਾ ਕਰੋ ਇਹ 5 ਗਲਤੀਆਂ! ਸਿਹਤ 'ਤੇ ਪੈ ਸਕਦਾ ਹੈ ਬੁਰਾ ਅਸਰ
Embed widget