ਪੜਚੋਲ ਕਰੋ

ਕੈਟਰੀਨਾ ਬਾਕਸ ਆਫਿਸ 'ਤੇ ਫਲੌਪ

ਅਦਾਕਾਰਾ ਕੈਟਰੀਨਾ ਕੈਫ ਦੇ ਕਾਲੇ ਚਸ਼ਮੇ ਨੂੰ ਸ਼ਾਇਦ ਕਿਸੇ ਦੀ ਕਾਲੀ ਨਜ਼ਰ ਲੱਗ ਗਈ ਹੈ। ਉਹਨਾਂ ਦੀ ਫਿਲਮ 'ਬਾਰ ਬਾਰ ਦੇਖੋ' ਬਾਕਸ ਆਫਿਸ 'ਤੇ ਕੋਈ ਕਮਾਲ ਨਹੀਂ ਵਿਖਾ ਪਾ ਰਹੀ ਹੈ। ਫਿਲਮ ਨੇ ਹੁਣ ਤਕ ਸਿਰਫ 29 ਕਰੋੜ ਰੁਪਏ ਦਾ ਹੀ ਬਿਜ਼ਨੇਸ ਕੀਤਾ ਹੈ। ਇਹ ਫਿਲਮ ਦੀ ਇੱਕ ਹਫਤੇ ਦੀ ਕਮਾਈ ਹੈ। 2016 ਵਿੱਚ ਇਹ ਕੈਟਰੀਨਾ ਦੀ ਦੂਜੀ ਫਲੌਪ ਫਿਲਮ ਹੈ। ਇਸ ਤੋਂ ਪਹਿਲਾਂ ਆਈ 'ਫਿਤੂਰ' ਵੀ ਬਾਕਸ ਆਫਿਸ 'ਤੇ ਨਹੀਂ ਚਲੀ ਸੀ। baar-baar-dekho221     98kni19v0gqo13sg.D.0.Baar-Baar-Dekho-Movie-Song---Kala-Chashma-featuring-Katrina-Kaif ਫਿਲਮ ਰਿਲੀਜ਼ ਹੋਣ ਤੋਂ ਪਹਿਲਾਂ ਇਸ ਦਾ ਬਹੁਤ ਰੌਲਾ ਸੀ। ਖਾਸ ਕਰ ਇਸ ਦੇ ਗਾਣੇ 'ਕਾਲਾ ਚਸ਼ਮਾ' ਨੇ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ ਸੀ। ਪਰ ਹਿੱਟ ਗੀਤ ਹੋਣ ਦੇ ਬਾਵਜੂਦ ਫਿਲਮ ਬਾਕਸ ਆਫਿਸ 'ਤੇ ਫਲੌਪ ਹੋਈ ਹੈ। ਇਸ ਦੇ ਨਾਲ ਹੀ ਰਿਲੀਜ਼ ਹੋਈ ਫਿਲਮ ਫਰੀਕੀ ਅਲੀ ਵੀ ਬੁਰੀ ਤਰ੍ਹਾਂ ਫਲੌਪ ਹੋਈ ਹੈ। ਸੋਹੇਲ ਖਾਨ ਨਿਰਦੇਸ਼ਤ ਫਿਲਮ 'ਫਰੀਕੀ ਅਲੀ' ਨੇ ਸਿਰਫ 10 ਕਰੋੜ ਰੁਪਏ ਕਮਾਏ ਹਨ ਇੱਕ ਹਫਤੇ ਵਿੱਚ। ਇਸ ਫਿਲਮ ਵਿੱਚ ਨਵਾਜ਼ੂਦੀਨ ਸਿੱਦਿਕੀ ਮੁੱਖ ਭੂਮੀਕਾ ਨਿਭਾ ਰਹੇ ਸਨ ਪਰ ਉਹਨਾਂ ਦੀ ਸ਼ਾਨਦਾਰ ਅਦਾਕਾਰੀ ਵੀ ਦਰਸ਼ਕ ਖਿੱਚ ਨਹੀਂ ਸਕੀ ਹੈ।

ਟਾਪ ਹੈਡਲਾਈਨ

Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Aamir Khan Third Marriage: ਆਮਿਰ ਖਾਨ ਦੇ ਤੀਜੇ ਵਿਆਹ ਦੀਆਂ ਤਿਆਰੀਆਂ ਸ਼ੁਰੂ, 61 ਸਾਲ ਦੀ ਉਮਰ 'ਚ ਲਾੜਾ ਬਣਨ ਲਈ ਤਿਆਰ; ਸਾਹਮਣੇ ਆਇਆ ਪਹਿਲਾ ਵੀਡੀਓ...
ਆਮਿਰ ਖਾਨ ਦੇ ਤੀਜੇ ਵਿਆਹ ਦੀਆਂ ਤਿਆਰੀਆਂ ਸ਼ੁਰੂ, 61 ਸਾਲ ਦੀ ਉਮਰ 'ਚ ਲਾੜਾ ਬਣਨ ਲਈ ਤਿਆਰ; ਸਾਹਮਣੇ ਆਇਆ ਪਹਿਲਾ ਵੀਡੀਓ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
Embed widget