ਪੜਚੋਲ ਕਰੋ

ਕੈਟਰੀਨਾ ਕੈਫ ਕਦ ਹੋਈ ਕਪੂਰ ?

ਮੁੰਬਈ: ਬਾਲੀਵੁੱਡ ਜਾਣਦਾ ਹੈ ਕਿ ਅਦਾਕਾਰਾ ਕੈਟਰੀਨਾ ਕੈਫ ਕਪੂਰ ਬਣਨ ਵਾਲੀ ਸੀ ਪਰ ਰਣਬੀਰ ਨਾਲ ਬ੍ਰੇਕਅਪ ਤੋਂ ਬਾਅਦ ਇਹ ਨਹੀਂ ਹੋ ਸਕਿਆ। ਸ਼ਾਇਦ ਅਮਰੀਕਨ ਗਾਇਕ ਕ੍ਰਿਸ ਮਾਰਟਿਨ ਇਸ ਗੱਲ ਤੋਂ ਵਾਕਫ ਨਹੀਂ। ਹਾਲ ਹੀ ਵਿੱਚ ਇੱਕ ਈਵੈਂਟ ਦੌਰਾਨ ਕ੍ਰਿਸ ਤੋਂ ਹੋ ਗਈ ਇੱਕ ਵੱਡੀ ਗਲਤੀ। ਇਸ ਈਵੈਂਟ ਨੂੰ ਪ੍ਰਿਅੰਕਾ ਚੋਪੜਾ ਹੋਸਟ ਕਰ ਰਹੀ ਸੀ। coldplay_640x480_51474796316  coldplay-katrina ਖਬਰ ਇਹ ਹੈ ਕਿ ਗਲੋਬਲ ਸਿਟੀਜ਼ਨ ਮਿਊਜ਼ਿਕ ਫੈਸਟੀਵਲ ਜਲਦ ਭਾਰਤ ਵਿੱਚ ਹੋਣ ਵਾਲਾ ਹੈ ਜਿਸ ਵਿੱਚ ਕਈ ਬਾਲੀਵੁੱਡ ਅਦਾਕਾਰ ਵੀ ਸ਼ਿਰਕਤ ਕਰਨਗੇ। ਸੋ ਕ੍ਰਿਸ ਜਦ ਮੰਚ 'ਤੇ ਉਨ੍ਹਾਂ ਸਿਤਾਰਿਆਂ ਦੇ ਨਾਮ ਲੈਣ ਪਹੁੰਚੇ, ਉਨ੍ਹਾਂ ਨੇ ਕੈਟਰੀਨਾ ਕੈਫ ਕਪੂਰ ਕਿਹਾ। ਇਸ ਗੱਲ 'ਤੇ ਪ੍ਰਿਅੰਕਾ ਚੋਪੜਾ ਨੇ 'ਊਪਸ' ਵੀ ਕਿਹਾ ਪਰ ਗੱਲ ਉੱਥੇ ਹੀ ਖਤਮ ਹੋ ਗਈ। ਹੋ ਸਕਦਾ ਹੈ ਕਿ ਕ੍ਰਿਸ ਇਸ ਗੱਲ ਤੋਂ ਵਾਕਫ ਨਹੀਂ ਸਨ ਪਰ ਇਹ ਖਬਰ ਪੜ੍ਹ ਕੇ ਕੈਟਰੀਨਾ ਨੂੰ ਜ਼ਰੂਰ ਧੱਕਾ ਲੱਗੇਗਾ।

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ

ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ

Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ

ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ

Embed widget