ਪੜਚੋਲ ਕਰੋ

ਐਵਾਰਡ ਤੋਂ ਬਾਅਦ ਚੁੱਪ-ਚਾਪ ਕਿਉਂ ਖਿਸਕੀ ਕੈਟਰੀਨਾ

ਮੁੰਬਈ: ਅਦਾਕਾਰਾ ਕੈਟਰੀਨਾ ਕੈਫ ਨੂੰ ਹਾਲ ਹੀ ਵਿੱਚ ਸਮਿਤਾ ਪਾਟਿਲ ਐਵਾਰਡ ਨਾਲ ਨਵਾਜਿਆ ਗਿਆ ਹੈ। ਕੈਟਰੀਨਾ ਨੂੰ ਇਹ ਐਵਾਰਡ ਹਿੰਦੀ ਸਿਨੇਮਾ ਵਿੱਚ ਆਪਣੇ ਯੋਗਦਾਨ ਲਈ ਦਿੱਤਾ ਗਿਆ ਹੈ ਪਰ ਸ਼ਾਇਦ ਕੈਟਰੀਨਾ ਆਪਣੀ ਇਸ ਖੁਸ਼ੀ ਨੂੰ ਫੈਨਸ ਤੇ ਮੀਡੀਆ ਨਾਲ ਸਾਂਝਾ ਨਹੀਂ ਕਰਨਾ ਚਾਹੁੰਦੀ। ਖਬਰ ਹੈ ਕਿ ਈਵੈਂਟ ਵਿੱਚ ਐਵਾਰਡ ਲੈਣ ਤੋਂ ਬਾਅਦ ਕੈਟ ਚੁੱਪਚਾਪ ਪਿਛਲੇ ਦਰਵਾਜ਼ੇ ਤੋਂ ਖਿਸਕ ਗਈ। katrina71 katrina-award ਕੈਟ ਨੇ ਨਾ ਹੀ ਮੀਡੀਆ ਨਾਲ ਗੱਲਬਾਤ ਕੀਤੀ ਤੇ ਨਾ ਹੀ ਸੋਸ਼ਲ ਮੀਡੀਆ 'ਤੇ ਫੈਨਸ ਦੇ ਰੂਬਰੂ ਹੋਈ। ਦਰਅਸਲ ਇਸ ਐਵਾਰਡ ਦੇ ਐਲਾਨ 'ਤੇ ਕੈਟਰੀਨਾ ਦੀ ਕਾਫੀ ਅਲੋਚਨਾ ਹੋਈ ਸੀ। ਸ਼ਾਇਦ ਇਸੇ ਡਰ ਕਰਕੇ ਕਿ ਕੋਈ ਉਨ੍ਹਾਂ ਨੂੰ ਇਸ ਬਾਰੇ ਸਵਾਲ ਨਾ ਪੁੱਛ ਲਏ, ਉਹ ਬਿਨਾਂ ਕੁਝ ਕਹੇ ਨਿਕਲ ਗਈ। katrina-award7 katrina-award9 ਕੈਟਰੀਨਾ ਨੂੰ ਸ਼ਾਇਦ ਇਹ ਵੀ ਡਰ ਸੀ ਕਿ ਕੋਈ ਉਨ੍ਹਾਂ ਦੀ ਫਲੌਪ ਫਿਲਮ 'ਬਾਰ ਬਾਰ ਦੇਖੋ' ਬਾਰੇ ਪੁੱਛ ਲਏ।

ਟਾਪ ਹੈਡਲਾਈਨ

ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ

ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Embed widget