ਪੜਚੋਲ ਕਰੋ
Advertisement
(Source: ECI/ABP News/ABP Majha)
'ਕੌਣ ਬਨੇਗਾ ਕਰੋੜਪਤੀ' ਵਿਵਾਦਾਂ 'ਚ, ਸੋਸ਼ਲ ਮੀਡੀਆ 'ਤੇ ਟ੍ਰੈਂਡ ਕਰ ਰਿਹਾ #BoycottKBC
ਸੋਨੀ ਟੀਵੀ ਦਾ ਮਸ਼ਹੂਰ ਸ਼ੋਅ 'ਕੌਣ ਬਨੇਗਾ ਕਰੋੜਪਤੀ' ਅਚਾਨਕ ਵਿਵਾਦਾਂ 'ਚ ਘਿਰ ਗਿਆ ਹੈ। ਕੇਬੀਸੀ ਨੂੰ ਲੈ ਕੇ ਵਿਵਾਦ ਇੰਨਾ ਵਧ ਗਿਆ ਕਿ # BoycottKBC ਨੇ ਸੋਸ਼ਲ ਮੀਡੀਆ 'ਤੇ ਟ੍ਰੈਂਡ ਕਰਨਾ ਸ਼ੁਰੂ ਕਰ ਦਿੱਤਾ।
ਮੁੰਬਈ: ਸੋਨੀ ਟੀਵੀ ਦਾ ਮਸ਼ਹੂਰ ਸ਼ੋਅ 'ਕੌਣ ਬਨੇਗਾ ਕਰੋੜਪਤੀ' ਅਚਾਨਕ ਵਿਵਾਦਾਂ 'ਚ ਘਿਰ ਗਿਆ ਹੈ। ਕੇਬੀਸੀ ਨੂੰ ਲੈ ਕੇ ਵਿਵਾਦ ਇੰਨਾ ਵਧ ਗਿਆ ਕਿ # BoycottKBC ਨੇ ਸੋਸ਼ਲ ਮੀਡੀਆ 'ਤੇ ਟ੍ਰੈਂਡ ਕਰਨਾ ਸ਼ੁਰੂ ਕਰ ਦਿੱਤਾ। ਜਦਕਿ ਵਿਵਾਦ ਵਧਦਾ ਵੇਖ ਕੇ ਸੋਨੀ ਨੇ ਮੁਆਫੀ ਵੀ ਮੰਗ ਲਈ ਹੈ।
ਅਸਲ 'ਚ ਸੋਨੀ ਟੀਵੀ 'ਤੇ ਪ੍ਰਸਾਰਿਤ 'ਕੌਨ ਬਨੇਗਾ ਕਰੋੜਪਤੀ' 'ਚ ਛੱਤਰਪਤੀ ਸ਼ਿਵਾਜੀ ਮਹਾਰਾਜ ਬਾਰੇ ਇੱਕ ਸਵਾਲ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ ਤੇ ਦੋਸ਼ ਲਗਾਏ ਜਾ ਰਹੇ ਹਨ ਕਿ ਇਹ ਸਵਾਲ 17ਵੀਂ ਸਦੀ ਦੇ ਮਰਾਠਾ ਯੋਧੇ ਦਾ ਅਪਮਾਨ ਕਰਦਾ ਹੈ।
ਇਸ ਵਿਵਾਦ ਤੋਂ ਬਾਅਦ ਸੋਨੀ ਦੀ ਤਰਫੋਂ ਟਵੀਟ ਕਰਕੇ ਇੱਕ ਬਿਆਨ ਜਾਰੀ ਕਰਕੇ ਮੁਆਫੀ ਮੰਗੀ ਹੈ।There was an inaccurate reference to Chhatrapati Shivaji Maharaj during Wednesday’s KBC episode, due to inadvertence. We deeply regret the same and being mindful of the sentiments of our viewers have carried a scroll expressing regret during our episode yesterday. #KBC11 pic.twitter.com/FLtSAt9HuN
— Sony TV (@SonyTV) November 8, 2019
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸੰਗਰੂਰ
ਦੇਸ਼
ਦੇਸ਼
Advertisement