ਪੜਚੋਲ ਕਰੋ

KGF 2 Box Office: 'KGF 2' ਦੀ ਰਿਕਾਰਡਤੋੜ ਕਮਾਈ ਜਾਰੀ, ਨੌਵੇਂ ਦਿਨ ਵੀ ਕਰੋੜਾਂ ਦਾ ਕਾਰੋਬਾਰ

KGF 2 Box Office Collection Day 9:  ਸੁਪਰਸਟਾਰ ਯਸ਼ ਦੀ ਫਿਲਮ 'ਕੇਜੀਐਫ 2' ਸਿਨੇਮਾਘਰਾਂ 'ਚ ਧਮਾਲ ਮਚਾ ਰਹੀ ਹੈ। ਰਿਲੀਜ਼ ਦੇ ਪਹਿਲੇ ਹਫਤੇ 'ਚ ਰਿਕਾਰਡ ਕਮਾਈ ਕਰਨ ਤੋਂ ਬਾਅਦ ਹੁਣ ਫਿਲਮ ਦੂਜੇ ਹਫਤੇ ਵੀ ਕਾਫੀ ਕਮਾਈ ਕਰ ਰਹੀ ਹੈ।

KGF 2 Box Office Collection Day 9:  ਸੁਪਰਸਟਾਰ ਯਸ਼ ਦੀ ਫਿਲਮ 'ਕੇਜੀਐਫ 2' ਸਿਨੇਮਾਘਰਾਂ 'ਚ ਧਮਾਲ ਮਚਾ ਰਹੀ ਹੈ। ਰਿਲੀਜ਼ ਦੇ ਪਹਿਲੇ ਹਫਤੇ 'ਚ ਰਿਕਾਰਡ ਕਮਾਈ ਕਰਨ ਤੋਂ ਬਾਅਦ ਹੁਣ ਫਿਲਮ ਦੂਜੇ ਹਫਤੇ ਵੀ ਕਾਫੀ ਕਮਾਈ ਕਰ ਰਹੀ ਹੈ। ਦੂਜੇ ਹਫਤੇ ਦੇ ਪਹਿਲੇ ਦਿਨ ਦੀ ਕਮਾਈ ਤੋਂ ਸਾਫ ਹੈ ਕਿ ਇਹ ਫਿਲਮ ਦੂਜੇ ਵੀਕੈਂਡ ਵੀ ਦਰਸ਼ਕਾਂ ਨੂੰ ਸਿਨੇਮਾਘਰਾਂ ਤੱਕ ਲਿਆਉਣ 'ਚ ਕਾਮਯਾਬ ਰਹੇਗੀ। 


ਫਿਲਮ ਟ੍ਰੇਡ ਐਨਾਲਿਸਟ ਤਰਨ ਆਦਰਸ਼ ਦੇ ਮੁਤਾਬਕ, KGF ਚੈਪਟਰ 2 ਨੇ ਦੂਜੇ ਹਫਤੇ ਦੇ ਪਹਿਲੇ ਦਿਨ ਯਾਨੀ ਸ਼ੁੱਕਰਵਾਰ ਨੂੰ 11.56 ਕਰੋੜ ਰੁਪਏ ਦਾ ਕਾਰੋਬਾਰ ਕੀਤਾ ਹੈ। ਇਸ ਤੋਂ ਪਹਿਲਾਂ ਫਿਲਮ ਨੇ ਪਹਿਲੇ ਹਫਤੇ (8 ਦਿਨਾਂ) 'ਚ 268.63 ਕਰੋੜ ਰੁਪਏ ਦਾ ਕਾਰੋਬਾਰ ਕੀਤਾ ਸੀ। ਫਿਲਮ ਨੇ ਪਹਿਲੇ ਦਿਨ 53.95 ਕਰੋੜ, ਦੂਜੇ ਦਿਨ 46.79 ਕਰੋੜ, ਤੀਜੇ ਦਿਨ 42.90 ਕਰੋੜ, ਚੌਥੇ ਦਿਨ 50.35 ਕਰੋੜ, 5ਵੇਂ ਦਿਨ 25.57 ਕਰੋੜ, 6ਵੇਂ ਦਿਨ 19.14 ਕਰੋੜ, 6ਵੇਂ ਦਿਨ 16.35 ਕਰੋੜ ਰੁਪਏ ਦੀ ਕਮਾਈ ਕੀਤੀ ਹੈ। 7 ਅਤੇ 8ਵੇਂ ਦਿਨ 13.58 ਕਰੋੜ ਰੁਪਏ ਦਾ ਕਾਰੋਬਾਰ ਕੀਤਾ। ਹੁਣ ਫਿਲਮ ਦੀ ਕੁੱਲ ਕਮਾਈ ਨੌਂ ਦਿਨਾਂ ਵਿੱਚ 280.19 ਕਰੋੜ ਰੁਪਏ ਹੋ ਗਈ ਹੈ।


ਹਿੰਦੀ ਵਰਜ਼ਨ ਨੇ ਰਚਿਆ ਇਤਿਹਾਸ 
ਪਹਿਲੇ ਦਿਨ - 50 ਕਰੋੜ ਰੁਪਏ
ਦੂਜੇ ਦਿਨ- 100 ਕਰੋੜ ਰੁਪਏ 
ਚੌਥੇ ਦਿਨ - 150 ਕਰੋੜ ਰੁਪਏ 
ਪੰਜਵੇਂ ਦਿਨ -200 ਕਰੋੜ ਰੁਪਏ 
ਛੇਵੇਂ ਦਿਨ -225 ਕਰੋੜ ਰੁਪਏ 
ਸੱਤਵੇਂ ਦਿਨ - 250 ਕਰੋੜ ਰੁਪਏ 


ਮੰਨਿਆ ਜਾ ਰਿਹਾ ਹੈ ਕਿ ਫਿਲਮ ਦੂਜੇ ਵੀਕੈਂਡ ਦੇ ਅੰਤ 'ਚ 300 ਕਰੋੜ ਰੁਪਏ ਦਾ ਜਾਦੂਈ ਅੰਕੜਾ ਪਾਰ ਕਰ ਲਵੇਗੀ। ਨਵੀਂ ਫਿਲਮ ਜਰਸੀ ਦੇ ਰਿਲੀਜ਼ ਹੋਣ ਤੋਂ ਬਾਅਦ ਵੀ ਦਰਸ਼ਕ KGF 2 ਨੂੰ ਦੇਖਣ ਲਈ ਸਿਨੇਮਾਘਰਾਂ 'ਚ ਪਹੁੰਚ ਰਹੇ ਹਨ, ਅਜਿਹੇ 'ਚ ਇਹ ਫਿਲਮ ਆਉਣ ਵਾਲੇ ਦਿਨਾਂ 'ਚ ਕਈ ਹੋਰ ਰਿਕਾਰਡ ਬਣਾ ਸਕਦੀ ਹੈ। ਦੱਸ ਦੇਈਏ ਕਿ ਪ੍ਰਸ਼ਾਂਤ ਨੀਲ ਨੇ KGF 2 ਦਾ ਨਿਰਦੇਸ਼ਨ ਕੀਤਾ ਹੈ। ਇਸ ਫਿਲਮ 'ਚ ਯਸ਼ ਨੇ ਮੁੱਖ ਭੂਮਿਕਾ ਨਿਭਾਈ ਹੈ। ਉਨ੍ਹਾਂ ਤੋਂ ਇਲਾਵਾ ਫਿਲਮ 'ਚ ਸੰਜੇ ਦੱਤ, ਰਵੀਨਾ ਟੰਡਨ, ਸ਼੍ਰੀਨਿਧੀ ਸ਼ੈੱਟੀ, ਅਰਚਨਾ ਜੋਇਸ ਅਤੇ ਪ੍ਰਸਾਸ਼ ਰਾਜ ਵਰਗੇ ਕਲਾਕਾਰ ਹਨ। ਫਿਲਮ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ। ਆਲੋਚਕਾਂ ਨੇ ਵੀ ਇਸ ਦੀ ਤਾਰੀਫ ਕੀਤੀ ਹੈ।

 

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget