ਪੜਚੋਲ ਕਰੋ

KGF 3 Hrithik Roshan: ਯਸ਼ ਸਟਾਰਰ KGF 3 ਨੂੰ ਲੈ ਕੇ ਸਾਹਮਣੇ ਆਇਆ ਵੱਡਾ ਅਪਡੇਟ, ਅਗਲੀ ਫਿਲਮ ‘ਚ ਨਜ਼ਰ ਆ ਸਕਦੇ ਰਿਤਿਕ ਰੋਸ਼ਨ

ਯਸ਼ ਸਟਾਰਰ ਫਿਲਮ KGF ਦੇ ਦੋਵੇਂ ਪਾਰਟ ਕਾਫੀ ਸਫਲ ਰਹੇ। ਕੇਜੀਐਫ ਚੈਪਟਰ 2 'ਚ ਸੰਜੇ ਦੱਤ ਅਤੇ ਰਵੀਨਾ ਟੰਡਨ ਵੀ ਨਜ਼ਰ ਆਏ ਸੀ ਅਤੇ ਹੁਣ ਚਰਚਾ ਹੈ ਕਿ ਕੇਜੀਐਫ ਚੈਪਟਰ 3 ਵਿੱਚ ਇੱਕ ਹੋਰ ਬਾਲੀਵੁੱਡ ਅਦਾਕਾਰ ਦੀ ਐਂਟਰੀ ਹੋਣ ਵਾਲੀ ਹੈ।

KGF Chapter 3: KGF ਚੈਪਟਰ 2 ਦਾ ਖੁਮਾਰ ਅਜੇ ਲੋਕਾਂ ਦੇ ਸਿਰਾਂ 'ਤੇ ਬੋਲ ਰਿਹਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਕੇਜੀਐਫ ਨੇ ਦੁਨੀਆ ਭਰ ਵਿੱਚ ਕਾਫੀ  ਕਾਮਯਾਬੀ ਹਾਸਲ ਕੀਤੀ ਹੈ। ਫਿਲਮ ਨੇ 46 ਦਿਨਾਂ ਦੇ ਚੱਲਦੇ ਸਮੇਂ ਵਿੱਚ 1230 ਕਰੋੜ ਰੁਪਏ ਦੀ ਕਮਾਈ ਕੀਤੀ। ਯਸ਼ KGF ਚੈਪਟਰ 2 ਰੌਕੀ ਭਾਈ ਦੀ ਭੂਮਿਕਾ ਵਿੱਚ ਸਾਰਿਆਂ ਦਾ ਪਸੰਦੀਦਾ ਬਣ ਗਿਆ। ਫਿਲਮ ਅਜੇ ਵੀ ਸਿਨੇਮਾਘਰਾਂ 'ਚ ਕਮਾਲ ਕਰ ਰਹੀ ਹੈ।

ਇਸ ਸਭ ਦੇ ਕਾਰਨ ਪ੍ਰਸ਼ੰਸਕ ਪਹਿਲਾਂ ਹੀ ਸੋਚ ਰਹੇ ਹਨ ਕਿ ਕੀ 'ਕੇਜੀਐਫ 3' ਵੀ ​​ਆਵੇਗੀ ਜਾਂ ਨਹੀਂ। ਉੱਥੇ ਹੀ KGF ਦੇ ਨਿਰਮਾਤਾਵਾਂ ਨੇ ਵੀ ਤੀਜੇ ਪਾਰਟ ਦੇ ਆਉਣ ਦਾ ਐਲਾਨ ਕਰ ਦਿੱਤਾ ਹੈ। ਫਿਲਮ ਨੂੰ ਲੈ ਕੇ ਅਫਵਾਹਾਂ ਫੈਲ ਰਹੀਆਂ ਹਨ ਕਿ ਇਸ ਦੇ ਲਈ ਰਿਤਿਕ ਰੋਸ਼ਨ ਨੂੰ ਅਪ੍ਰੋਚ ਕੀਤਾ ਗਿਆ ਹੈ। ਹੁਣ KGF ਦੇ ਨਿਰਮਾਤਾਵਾਂ ਨੇ ਇੱਕ ਅਪਡੇਟ ਦਿੱਤਾ ਹੈ ਕਿ ਕੀ KGF 3 (KGF 3 ਸ਼ੂਟਿੰਗ) ਲਈ ਕਾਸਟਿੰਗ ਦਾ ਫੈਸਲਾ ਹੋ ਗਿਆ ਹੈ ਜਾਂ ਅਜੇ ਕੁਝ ਬਾਕੀ ਹੈ।

ਦੱਸ ਦਈਏ ਕਿ KGF ਦੇ ਪ੍ਰੋਡਕਸ਼ਨ ਹਾਊਸ, Hombale Films ਦੇ ਸਹਿ-CEO ਵਿਜੇ ਕਿਰਾਗੰਦੂਰ ਨੇ ਇੱਕ ਇੰਟਰਵਿਊ ਵਿੱਚ ਰਿਤਿਕ ਦੀ ਕਾਸਟਿੰਗ 'ਤੇ ਸਪੱਸ਼ਟੀਕਰਨ ਦਿੱਤਾ। ਉਨ੍ਹਾਂ ਨੇ ਕਿਹਾ, 'ਕੇਜੀਐਫ: ਚੈਪਟਰ 3 ਇਸ ਸਾਲ ਨਹੀਂ ਆਵੇਗੀ। ਸਾਡੀਆਂ ਕੁਝ ਯੋਜਨਾਵਾਂ ਹਨ ਪਰ ਪ੍ਰਸ਼ਾਂਤ ਨੀਲ ਫਿਲਹਾਲ ਸਾਲਾਰ 'ਚ ਰੁੱਝੇ ਹੋਏ ਹਨ ਜਦਕਿ ਯਸ਼ ਜਲਦ ਹੀ ਆਪਣੀ ਨਵੀਂ ਫਿਲਮ ਦਾ ਐਲਾਨ ਕਰਨਗੇ। ਇਸ ਲਈ, ਅਸੀਂ ਚਾਹੁੰਦੇ ਹਾਂ ਕਿ ਉਹ ਸਹੀ ਸਮੇਂ 'ਤੇ ਇਕੱਠੇ ਹੋਣ ਜਦੋਂ ਉਹ KGF 3 'ਤੇ ਕੰਮ ਸ਼ੁਰੂ ਕਰਨ ਲਈ ਸੁਤੰਤਰ ਹੋਣ। ਫਿਲਹਾਲ, ਸਾਡੇ ਕੋਲ ਕੋਈ ਨਿਸ਼ਚਿਤ ਮਿਤੀ ਜਾਂ ਸਮਾਂ ਨਹੀਂ ਹੈ ਕਿ ਤੀਜੇ ਭਾਗ 'ਤੇ ਕੰਮ ਕਦੋਂ ਸ਼ੁਰੂ ਹੋਵੇਗਾ।

ਉਨ੍ਹਾਂ ਨੇ ਅੱਗੇ ਕਿਹਾ, “ਇੱਕ ਵਾਰ ਜਦੋਂ ਅਸੀਂ ਤਰੀਕਾਂ ਨੂੰ ਅੰਤਿਮ ਰੂਪ ਦੇ ਦਿੰਦੇ ਹਾਂ, ਅਸੀਂ ਸਟਾਰ ਕਾਸਟ ਦੀ ਪੁਸ਼ਟੀ ਕਰਨ ਲਈ ਬਿਹਤਰ ਸਥਿਤੀ ਵਿੱਚ ਹੋਵਾਂਗੇ। ਜਦੋਂ ਹੋਰ ਕਲਾਕਾਰਾਂ ਨੂੰ ਕਾਸਟ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ, ਇਹ ਉਸ ਸਮੇਂ ਦੀਆਂ ਫਿਲਮਾਂ 'ਤੇ ਵੀ ਕਾਫੀ ਹੱਦ ਤੱਕ ਨਿਰਭਰ ਕਰੇਗਾ। ਸਭ ਕੁਝ ਇਸ ਗੱਲ 'ਤੇ ਨਿਰਭਰ ਕਰਦਾ ਹੈ ਕਿ ਤੀਜੇ ਹਿੱਸੇ 'ਤੇ ਕੰਮ ਕਦੋਂ ਸ਼ੁਰੂ ਹੋਵੇਗਾ।'

ਇਹ ਵੀ ਪੜ੍ਹੋ: Bhagwant Mann and Captain Amarinder Singh: ਭਗਵੰਤ ਮਾਨ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਲਦਾਖ ਹਾਦਸੇ 'ਚ ਮਰਨ ਵਾਲਿਆਂ ਪ੍ਰਤੀ ਪ੍ਰਗਟਾਇਆ ਡੂੰਘਾ ਦੁੱਖ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਸੇਵਾ ਸੰਭਾਲ ਸਬੰਧੀ ਸਮਾਗਮ ਬਾਰੇ SGPC ਦੀ ਪ੍ਰਤੀਕਰਮ, ਬੋਲੇ- 'ਸੰਗਤਾਂ ਗੁੰਮਰਾਹਕੁੰਨ ਪ੍ਰਚਾਰ ਤੋਂ ਰਹਿਣ ਸੁਚੇਤ'

Crime News: ਰੋਡ 'ਤੇ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ, ਇਲਾਕੇ 'ਚ ਦਹਿਸ਼ਤ

ਕਾਰ ਦੇ ਅੰਦਰੋਂ ਮਿਲੀ ਚੰਡੀਗੜ੍ਹ ਪੁਲਿਸ ਦੀ ਮਹਿਲਾ ਕਾਂਸਟੇਬਲ ਦੀ ਲਾਸ਼, ਸਦਮੇ 'ਚ ਪਰਿਵਾਰ

UPI ਵਰਤਣ ਵਾਲਿਆਂ ਲਈ ਵੱਡਾ ਅਪਡੇਟ, ਲੈਣ-ਦੇਣ 'ਤੇ ਲੱਗ ਸਕਦੀ ਫੀਸ, ਸਰਕਾਰ ਬਣਾ ਰਹੀ ਇਹ ਯੋਜਨਾ
UPI ਵਰਤਣ ਵਾਲਿਆਂ ਲਈ ਵੱਡਾ ਅਪਡੇਟ, ਲੈਣ-ਦੇਣ 'ਤੇ ਲੱਗ ਸਕਦੀ ਫੀਸ, ਸਰਕਾਰ ਬਣਾ ਰਹੀ ਇਹ ਯੋਜਨਾ
Advertisement
ABP Premium

ਵੀਡੀਓਜ਼

ਸੁਨੰਦਾ ਵਾਂਗ ਹਿਮਾਂਸ਼ੀ ਨੇ ਦੱਸੀ ਕਹਾਣੀ , ਮੈਂ ਵੀ ਰੋਂਦੀ ਸੀ ਕੀ ਮੇਰਾ ਕੰਮ ਨਾ ਖੋਵੋਬੱਬੂ ਮਾਨ ਨੇ ਦਿੱਤਾ ਸੁਨੰਦਾ ਦਾ ਸਾਥ , ਬੀਬੀ ਤੇਰੇ ਨਾਲ ਡੱਟ ਕੇ ਖੜੇ ਹਾਂਗਾਇਕ Singga ਨੂੰ ਜਾਨ ਦਾ ਖ਼ਤਰਾ , ਮੈਂ ਵਾਰ ਵਾਰ ਘਰ ਬਦਲ ਰਿਹਾਂ, ਸੁਣੋ ਹਾਲਸੁਨੰਦਾ ਸ਼ਰਮਾ ਮਾਮਲੇ 'ਚ ਪਿੰਕੀ ਨੂੰ ਰਾਹਤ , ਮਾਮਲੇ 'ਚ ਗਿਰਫਤਾਰੀ ਹੈ ਗੈਰਕਾਨੂੰਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਸੇਵਾ ਸੰਭਾਲ ਸਬੰਧੀ ਸਮਾਗਮ ਬਾਰੇ SGPC ਦੀ ਪ੍ਰਤੀਕਰਮ, ਬੋਲੇ- 'ਸੰਗਤਾਂ ਗੁੰਮਰਾਹਕੁੰਨ ਪ੍ਰਚਾਰ ਤੋਂ ਰਹਿਣ ਸੁਚੇਤ'
Punjab News: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਸੇਵਾ ਸੰਭਾਲ ਸਬੰਧੀ ਸਮਾਗਮ ਬਾਰੇ SGPC ਦੀ ਪ੍ਰਤੀਕਰਮ, ਬੋਲੇ- 'ਸੰਗਤਾਂ ਗੁੰਮਰਾਹਕੁੰਨ ਪ੍ਰਚਾਰ ਤੋਂ ਰਹਿਣ ਸੁਚੇਤ'
Crime News: ਰੋਡ 'ਤੇ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ, ਇਲਾਕੇ 'ਚ ਦਹਿਸ਼ਤ
Crime News: ਰੋਡ 'ਤੇ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ, ਇਲਾਕੇ 'ਚ ਦਹਿਸ਼ਤ
ਕਾਰ ਦੇ ਅੰਦਰੋਂ ਮਿਲੀ ਚੰਡੀਗੜ੍ਹ ਪੁਲਿਸ ਦੀ ਮਹਿਲਾ ਕਾਂਸਟੇਬਲ ਦੀ ਲਾਸ਼, ਸਦਮੇ 'ਚ ਪਰਿਵਾਰ
ਕਾਰ ਦੇ ਅੰਦਰੋਂ ਮਿਲੀ ਚੰਡੀਗੜ੍ਹ ਪੁਲਿਸ ਦੀ ਮਹਿਲਾ ਕਾਂਸਟੇਬਲ ਦੀ ਲਾਸ਼, ਸਦਮੇ 'ਚ ਪਰਿਵਾਰ
UPI ਵਰਤਣ ਵਾਲਿਆਂ ਲਈ ਵੱਡਾ ਅਪਡੇਟ, ਲੈਣ-ਦੇਣ 'ਤੇ ਲੱਗ ਸਕਦੀ ਫੀਸ, ਸਰਕਾਰ ਬਣਾ ਰਹੀ ਇਹ ਯੋਜਨਾ
UPI ਵਰਤਣ ਵਾਲਿਆਂ ਲਈ ਵੱਡਾ ਅਪਡੇਟ, ਲੈਣ-ਦੇਣ 'ਤੇ ਲੱਗ ਸਕਦੀ ਫੀਸ, ਸਰਕਾਰ ਬਣਾ ਰਹੀ ਇਹ ਯੋਜਨਾ
Punjab News: ਭਲਕੇ ਹੋਏਗੀ ਕੈਬਨਿਟ ਦੀ ਅਹਿਮ ਮੀਟਿੰਗ, ਬਜਟ ਸੈਸ਼ਨ ਬੁਲਾਉਣ ਨੂੰ ਮਿਲ ਸਕਦੀ ਮਨਜ਼ੂਰੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (12-03-2025)

Sikh News: ਨਵੇਂ ਜਥੇਦਾਰ ਦੀ ਦਸਤਾਰ ਬੰਦੀ ਵੇਲੇ ਹੋਇਆ ਮਰਿਯਾਦਾ ਦਾ ਘਾਣ, ਕੌਮ ਦੇ ਮੱਥੇ 'ਤੇ ਕਲੰਕ ਲਾਉਣ ਵਾਲਿਆਂ ਨੂੰ ਪੰਥ ਚੋਂ ਛੇਕਣ ਦੀ ਮੰਗ

ਹੁਣ 100 ਅਤੇ 200 ਦੇ ਨਵੇਂ ਨੋਟ ਆਉਣਗੇ, RBI ਨੇ ਦਿੱਤੀ ਜਾਣਕਾਰੀ

Embed widget