ਪੜਚੋਲ ਕਰੋ

KGF chapter 2: ਖਤਰਨਾਕ ਅਧੀਰਾ ਦੇ ਅੰਦਾਜ਼ ਵਿੱਚ 'ਚ ਸੰਜੇ ਦੱਤ

'ਕੇਜੀਐਫ: ਚੈਪਟਰ 2 (KGF: Chapter 2)' ਵਿੱਚ ਸੰਜੇ ਦੱਤ ਦਾ ਲੁੱਕ ਰਿਲੀਜ਼ ਕਰ ਦਿੱਤਾ ਗਿਆ ਹੈ।

ਮੁੰਬਈ: 'ਕੇਜੀਐਫ: ਚੈਪਟਰ 1' (KGF: Chapter 1) ਭਾਰਤੀ ਫਿਲਮ ਇੰਡਸਟਰੀ ਦੇ ਦਰਸ਼ਕਾਂ ਦਾ ਬਹੁਤ ਪਿਆਰ ਕੀਤਾ ਗਿਆ ਸੀ ਤੇ ਪ੍ਰਸ਼ੰਸਕਾਂ ਨੇ ਯਸ਼ ਦਾ ਅੰਦਾਜ਼ ਵੀ ਕਾਫੀ ਪਸੰਦ ਕੀਤਾ ਸੀ। ਹੁਣ ਉਸ ਦੇ ਪ੍ਰਸ਼ੰਸਕ ਬੇਸਬਰੀ ਨਾਲ ‘ਕੇਜੀਐਫ: ਚੈਪਟਰ 2’ ਵਿੱਚ ਰੌਕੀ ਭਾਈ ਦੀ ਇੱਕ ਝਲਕ ਦੇਖਣ ਲਈ ਇੰਤਜ਼ਾਰ ਕਰ ਰਹੇ ਹਨ। ਇਸ ਦੇ ਨਾਲ ਹੀ ਫਿਲਮ ਦੇ ਦੂਜੇ ਪਾਰਟ 'ਚ ਸੰਜੇ ਦੱਤ ਤੇ ਐਕਟਰਸ ਰਵੀਨਾ ਟੰਡਨ ਵੀ ਮੁੱਖ ਭੂਮਿਕਾਵਾਂ ਨਿਭਾਉਂਦੇ ਨਜ਼ਰ ਆਉਣਗੇ।
View this post on Instagram
 
It's been a pleasure working on this film and I couldn't have asked for a better birthday gift. Thank you @prashanthneel, @karthik_krg, @thenameisyash, @vkiragandur, #Deepak, #Lithika, #Pradeep & the entire team of KGF. Special thanks to all my fans who have always showered me with their love and support! #KGFChapter2 #AdheeraFirstLook @hombalefilms @srinidhi_shetty @officialraveenatandon @bhuvanphotography @ravibasrur @navin.p.shetty #AAFilmsIndia @excelmovies @faroutakhtar @ritesh_sid @vaaraahicc

A post shared by Sanjay Dutt (@duttsanjay) on

ਦੱਸ ਦਈਏ ਕਿ ਸੰਜੇ ਦੱਤ ਦੇ ਜਨਮ ਦਿਨ ਮੌਕੇ ਸੁਪਰਹਿੱਟ ਫਿਲਮ ਕੇਜੀਐਫ 2 ਵਿੱਚ ਸੰਜੇ ਦੱਤ ਦਾ ਕਿਰਦਾਰ ਦੀ ਪਹਿਲੀ ਝਲਕ ਸਾਹਮਣੇ ਆਈ ਹੈ। ਅੱਜ ਉਨ੍ਹਾਂ ਦਾ 61ਵਾਂ ਜਨਮ ਦਿਨ ਹੈ। ਫਿਲਮ ਵਿੱਚ ਸੰਜੇ ਦਾ ਕਿਰਦਾਰ ਅਧੀਰਾ ਦਾ ਹੋਵੇਗਾ, ਜੋ ਫਿਲਮ 'ਚ ਨੈਗੇਟਿਵ ਕਿਰਦਾਰ ਹੈ। ਸੰਜੇ ਦੱਤ ਦੇ ਇਸ ਲੁੱਕ ਨੂੰ ਫੈਨਸ ਨੇ ਬਹੁਤ ਪਸੰਦ ਕੀਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੰਜੇ ਦੱਤ ਨੇ ਫਿਲਮ ‘ਅਗਨੀਪਾਥ’ ਵਿੱਚ ਵਿਲੇਨ ਦਾ ਕਿਰਦਾਰ ਨਿਭਾਇਆ ਸੀ। ਇਸ ਫਿਲਮ ਵਿੱਚ ਉਸ ਨੇ 'ਕੰਚਾ ਛੀਨਾ' ਦਾ ਕਿਰਦਾਰ ਨਿਭਾਇਆ ਸੀ। ਉਸ ਦੇ ਖਤਰਨਾਕ ਅੰਦਾਜ਼ ਨੂੰ ਫਿਲਮ ਵਿੱਚ ਦਰਸ਼ਕਾਂ ਨੇ ਕਾਫ਼ੀ ਪਸੰਦ ਕੀਤਾ ਸੀ। ਹੁਣ ਅਜਿਹੀ ਸਥਿਤੀ ਵਿੱਚ ਸੰਜੇ ਦੱਤ ‘ਅਧੀਰਾ’ ਦੇ ਕਿਰਦਾਰ ਵਿੱਚ ਵੀ ਜਾਨ ਪਾਉਂਦੇ ਹੋਏ ਨਜ਼ਰ ਆਉਣਗੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget