ਪੜਚੋਲ ਕਰੋ

KGF 2 Trailer Release: 'KGF 2' ਦਾ ਇੰਤਜ਼ਾਰ ਕਰ ਰਹੇ ਫੈਨਸ ਲਈ ਖੁਸ਼ਖਬਰੀ, ਸੰਜੇ ਦੱਤ ਨੇ ਦੱਸੀ ਇਹ ਨਵੀਂ ਅਪਡੇਟ

ਸਾਊਥ ਸਿਨੇਮਾ ਦੇ ਸੁਪਰਸਟਾਰ ਯਸ਼ ਦੀ ਫਿਲਮ 'ਕੇਜੀਐਫ' ਯਾਨੀ 'ਕੇਜੀਐਫ 2' ਦੇ ਦੂਜੇ ਭਾਗ ਦਾ ਫੈਨਸ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

Sanjay Dutt Announces KGF 2 Trailer Release Date Yash KGF 2 Trailer Will Release On 27 March

ਮੁੰਬਈ: ਸਾਊਥ ਸਿਨੇਮਾ ਦੇ ਸੁਪਰਸਟਾਰ ਯਸ਼ ਦੀ ਫਿਲਮ 'ਕੇਜੀਐਫ' ਯਾਨੀ 'ਕੇਜੀਐਫ 2' ਦੇ ਦੂਜੇ ਭਾਗ ਦਾ ਫੈਨਸ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਜੇਕਰ ਕੋਵਿਡ ਦਾ ਕਹਿਰ ਨਾ ਹੁੰਦਾ ਤਾਂ ਇਹ ਫਿਲਮ ਪਿਛਲੇ ਸਾਲ 16 ਜੁਲਾਈ ਨੂੰ ਰਿਲੀਜ਼ ਹੋ ਚੁੱਕੀ ਹੁੰਦੀ ਪਰ ਕੋਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਫਿਲਮ ਦੀ ਰਿਲੀਜ਼ ਡੇਟ ਨੂੰ ਅੱਗੇ ਵਧਾਇਆ ਗਿਆ। ਹੁਣ ਯਸ਼ ਆਪਣੀ ਕੇਜੀਐਫ ਦੇ ਦੂਜੇ ਪਾਰਟ ਦੇ ਨਾਲ ਇਸ ਸਾਲ 14 ਅਪ੍ਰੈਲ 2022 ਨੂੰ ਵੱਡੇ ਪਰਦੇ 'ਤੇ ਦਸਤਕ ਦੇਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸੰਜੇ ਦੱਤ ਨੇ ਫਿਲਮ ਨਾਲ ਜੁੜੀ ਇੱਕ ਨਵੀਂ ਅਪਡੇਟ ਸ਼ੇਅਰ ਕੀਤੀ ਹੈ, ਜਿਸ ਨੂੰ ਜਾਣ ਕੇ ਤੁਸੀਂ ਖੁਸ਼ ਹੋਵੋਗੇ ਅਤੇ ਇਸ 'ਚ ਦੱਸੀ ਤਰੀਕ ਦਾ ਬੇਸਬਰੀ ਨਾਲ ਇੰਤਜ਼ਾਰ ਕਰੋਗੇ।

View this post on Instagram
 
A post shared by Sanjay Dutt (@duttsanjay)

ਸੰਜੇ ਦੱਤ ਨੇ KGF 2 ਦਾ ਇੱਕ ਪੋਸਟਰ ਰਿਲੀਜ਼ ਕੀਤਾ ਹੈ ਜਿਸ ਵਿੱਚ ਦੱਸਿਆ ਗਿਆ ਹੈ ਕਿ ਫਿਲਮ ਦਾ ਦੂਜਾ ਟ੍ਰੇਲਰ 27 ਮਾਰਚ ਨੂੰ ਰਿਲੀਜ਼ ਹੋਵੇਗਾ। ਪੋਸਟਰ ਵਿੱਚ ਯਸ਼ ਦਾ ਹਮਲਾਵਰ ਲੁੱਕ ਦੇਖਣ ਨੂੰ ਮਿਲ ਰਿਹਾ ਹੈ ਅਤੇ ਪੋਸਟਰ 'ਤੇ ਲਿਖਿਆ ਹੈ ਕਿ 'ਟ੍ਰੇਲਰ 27 ਮਾਰਚ ਸ਼ਾਮ 6:40 ਵਜੇ ਰਿਲੀਜ਼ ਕੀਤਾ ਜਾਵੇਗਾ। ਪੋਸਟਰ ਦੇ ਨਾਲ, ਸੰਜੇ ਦੱਤ ਨੇ ਕੈਪਸ਼ਨ ਵਿੱਚ ਲਿਖਿਆ, 'ਤੂਫਾਨ ਤੋਂ ਪਹਿਲਾਂ ਹਮੇਸ਼ਾ ਗਰਜ ਹੁੰਦੀ ਹੈ! #KGFCchapter2 ਦਾ ਟ੍ਰੇਲਰ 27 ਮਾਰਚ ਨੂੰ ਰਿਲੀਜ਼ ਹੋਵੇਗਾ। ਵੇਖੋ ਪੋਸਟਰ।

ਦੱਸ ਦੇਈਏ ਕਿ 'ਕੇਜੀਐਫ 2' ਨੂੰ ਨਿਰਦੇਸ਼ਕ ਪ੍ਰਸ਼ਾਂਤ ਨੀਲ ਡਾਇਰੈਕਟ ਕਰ ਰਹੇ ਹਨ। ਉਮੀਦ ਕੀਤੀ ਜਾ ਰਹੀ ਹੈ ਕਿ KGF ਦਾ ਦੂਜਾ ਭਾਗ ਪਹਿਲੇ ਭਾਗ ਤੋਂ ਜ਼ਿਆਦਾ ਧਮਾਕੇਦਾਰ ਹੋਣ ਜਾ ਰਿਹਾ ਹੈ। ਇਸ ਵਾਰ ਫਿਲਮ 'ਚ ਯਸ਼ ਦੇ ਨਾਲ ਸੰਜੇ ਦੱਤ ਅਤੇ ਰਵੀਨਾ ਟੰਡਨ ਵੀ ਨਜ਼ਰ ਆਉਣਗੇ। ਇਸ 'ਚ ਸੰਜੇ ਦੱਤ ਅਧੀਰਾ ਦਾ ਕਿਰਦਾਰ ਨਿਭਾਉਣਗੇ। ਇਸ ਦੇ ਨਾਲ ਹੀ KGF2 ਦੇ ਟੀਜ਼ਰ ਨੂੰ ਯੂਟਿਊਬ 'ਤੇ ਹੁਣ ਤੱਕ 240 ਮਿਲੀਅਨ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਜੇਕਰ ਸਭ ਕੁਝ ਠੀਕ ਰਿਹਾ ਤਾਂ ਇਹ ਫਿਲਮ 14 ਅਪ੍ਰੈਲ 2022 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।

ਇਹ ਵੀ ਪੜ੍ਹੋ: Ammy Virk ਅਤੇ Vicky Kaushal ਦੀ ਫਿਲਮ ਦੀ ਸ਼ੂਟਿੰਗ ਸ਼ੁਰੂ, ਇੱਥੇ ਜਾਣੋ ਵਧੇਰੇ ਜਾਣਕਾਰੀ

ਟਾਪ ਹੈਡਲਾਈਨ

ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ

ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ

ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ

ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ

ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026

Embed widget