ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਦੇ ਕੰਸਰਟ 'ਤੇ ਮੱਚਿਆ ਹੰਗਾਮਾ, ਲਾਊਡਸਪੀਕਰ 'ਤੇ ਪੰਜਾਬੀ ਗਾਇਕ ਨੂੰ ਦਿੱਤੀ ਧਮਕੀ ਤੇ ਕੱਢੀਆਂ ਗਾਲ੍ਹਾਂ; ਫਿਰ...

Punjabi Singer Diljit Dosanjh Melbourne Concert: ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਮੈਲਬੌਰਨ ਵਿੱਚ ਇੱਕ ਸੰਗੀਤ ਸਮਾਰੋਹ ਵਿੱਚ ਖਾਲਿਸਤਾਨੀ ਸਮਰਥਕਾਂ ਵੱਲੋਂ ਖੂਬ ਹੰਗਾਮਾ ਕੀਤਾ ਗਿਆ...

Punjabi Singer Diljit Dosanjh Melbourne Concert: ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਮੈਲਬੌਰਨ ਵਿੱਚ ਇੱਕ ਸੰਗੀਤ ਸਮਾਰੋਹ ਵਿੱਚ ਖਾਲਿਸਤਾਨੀ ਸਮਰਥਕਾਂ ਵੱਲੋਂ ਖੂਬ ਹੰਗਾਮਾ ਕੀਤਾ ਗਿਆ। ਸ਼ੁੱਕਰਵਾਰ ਦੇ ਸੰਗੀਤ ਸਮਾਰੋਹ ਦੌਰਾਨ, ਕੁਝ ਖਾਲਿਸਤਾਨੀ ਸਮਰਥਕ AAMI ਪਾਰਕ ਦੇ ਬਾਹਰ ਪਹੁੰਚੇ ਅਤੇ ਸਿੱਖਸ ਫਾਰ ਜਸਟਿਸ (SFJ) ਨਾਮਕ ਸੰਗਠਨ ਦੇ ਝੰਡੇ ਲਹਿਰਾਉਣ ਲੱਗ ਪਏ। ਉਨ੍ਹਾਂ ਨੇ ਨਾਅਰੇਬਾਜ਼ੀ ਕੀਤੀ ਅਤੇ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਬੰਦ ਕਰਨ ਦੀ ਧਮਕੀ ਵੀ ਦਿੱਤੀ। ਇਸ ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਲਾਊਡਸਪੀਕਰ 'ਤੇ ਗਾਲ੍ਹਾਂ ਕੱਢੀਆਂ ਜਾ ਰਹੀਆਂ ਹਨ ਅਤੇ ਸੰਗੀਤ ਸਮਾਰੋਹ ਵਿੱਚ ਸ਼ਾਮਲ ਸਿੱਖ ਪ੍ਰਸ਼ੰਸਕਾਂ ਨੂੰ ਗੱਦਾਰ ਕਹਿੰਦੇ ਹੋਏ ਨਜ਼ਰ ਆ ਰਹੇ ਹਨ।

ਇਸ ਘਟਨਾ ਨਾਲ ਮੈਲਬੌਰਨ ਦਾ ਸਿੱਖ ਭਾਈਚਾਰਾ ਕਾਫੀ ਗੁੱਸੇ ਵਿੱਚ ਹੈ। ਸੰਗੀਤ ਸਮਾਰੋਹ ਦੇ ਬਾਹਰ ਇੱਕ ਫਲੈਸ਼ ਮੋਬ ਡਾਂਸ ਪ੍ਰੋਗਰਾਮ ਰੱਖਿਆ ਗਿਆ ਸੀ, ਪਰ ਵਧਦੇ ਤਣਾਅ ਕਾਰਨ ਇਸਨੂੰ ਰੱਦ ਕਰਨਾ ਪਿਆ। ਬਹੁਤ ਸਾਰੇ ਲੋਕ ਪੁਲਿਸ ਤੋਂ ਵੀ ਨਾਰਾਜ਼ ਸਨ, ਇਹ ਕਹਿੰਦੇ ਹੋਏ ਕਿ ਅਜਿਹੇ ਸੰਗਠਨਾਂ ਵਿਰੁੱਧ ਪਹਿਲਾਂ ਹੀ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਸੀ। ਦਰਅਸਲ, SFJ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਉਹ 1 ਨਵੰਬਰ ਨੂੰ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਪੰਥਿਕ ਸ਼ਟਡਾਊਨ ਰਾਹੀਂ ਰੋਣਗੇ। 

ਕੀ ਹੈ SFJ ਦਾ ਦੋਸ਼  ?

SFJ ਨੇ ਦਿਲਜੀਤ ਦੋਸਾਂਝ 'ਤੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਨੇ ਅਦਾਕਾਰ ਅਮਿਤਾਭ ਬੱਚਨ ਨੂੰ ਸਨਮਾਨਿਤ ਕਰਕੇ ਸਿੱਖ ਪੀੜਤਾਂ ਨਾਲ ਗੱਦਾਰੀ ਕੀਤੀ ਹੈ। ਹਾਲਾਂਕਿ ਸੰਗੀਤ ਸਮਾਰੋਹ ਦਾ ਮਾਹੌਲ ਸ਼ਾਂਤ ਰਿਹਾ, ਅਤੇ ਦਿਲਜੀਤ ਦੋਸਾਂਝ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਹਮੇਸ਼ਾ ਵਾਂਗ, ਉਹ ਦਰਸ਼ਕਾਂ ਨੂੰ ਮੋਹਿਤ ਕਰਦੇ ਦਿਖਾਈ ਦਿੱਤੇ, ਪਰ ਇਸ ਘਟਨਾ ਨੇ ਮਾਹੌਲ ਨੂੰ ਵਿਗਾੜ ਦਿੱਤਾ। ਸਟੇਡੀਅਮ ਦੇ ਬਾਹਰ ਹੋਏ ਇਸ ਵਿਵਾਦ ਨੇ ਇੱਕ ਵਾਰ ਫਿਰ ਆਸਟ੍ਰੇਲੀਆ ਵਿੱਚ ਖਾਲਿਸਤਾਨੀ ਗਤੀਵਿਧੀਆਂ ਬਾਰੇ ਸਵਾਲ ਖੜ੍ਹੇ ਕੀਤੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read MOrE: Dharmendra Health Update: ਧਰਮਿੰਦਰ ਨੂੰ ਸਾਹ ਲੈਣ 'ਚ ਹੋਈ ਤਕਲੀਫ਼, ਅਚਾਨਕ ICU 'ਚ ਕਰਵਾਉਣਾ ਪਿਆ ਦਾਖਲ; ਹੁਣ ਡਾਕਟਰ ਸਿਹਤ ਸਬੰਧੀ ਅਪਡੇਟ ਦੇ ਬੋਲੇ...

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਨਹੀਂ ਦੇਖਿਆ ਭੁੱਬਾਂ ਮਾਰ ਕੇ ਰੋਂਦਾ ਪਰਿਵਾਰ
ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਨਹੀਂ ਦੇਖਿਆ ਭੁੱਬਾਂ ਮਾਰ ਕੇ ਰੋਂਦਾ ਪਰਿਵਾਰ
ਪੰਜਾਬ 'ਚ ਨਸ਼ੇ ਨੇ ਲਈ ਇੱਕ ਹੋਰ ਜਾਨ, ਨੌਜਵਾਨ ਦੀ ਹਾਲਤ ਵੇਖ ਲੋਕਾਂ 'ਚ ਮੱਚੀ ਤਰਥੱਲੀ
ਪੰਜਾਬ 'ਚ ਨਸ਼ੇ ਨੇ ਲਈ ਇੱਕ ਹੋਰ ਜਾਨ, ਨੌਜਵਾਨ ਦੀ ਹਾਲਤ ਵੇਖ ਲੋਕਾਂ 'ਚ ਮੱਚੀ ਤਰਥੱਲੀ
ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਤੋਂ ਪਹਿਲੀ ਫੋਟੋ ਆਈ ਸਾਹਮਣੇ, ਅਦਾਲਤ ਨੇ ਪੈਰੋਲ ਮਿਲਣ 'ਤੇ ਲਿਆ ਆਹ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਤੋਂ ਪਹਿਲੀ ਫੋਟੋ ਆਈ ਸਾਹਮਣੇ, ਅਦਾਲਤ ਨੇ ਪੈਰੋਲ ਮਿਲਣ 'ਤੇ ਲਿਆ ਆਹ ਫੈਸਲਾ
Punjab Schools Holiday: ਪੰਜਾਬ 'ਚ 17 ਤਰੀਕ ਨੂੰ ਛੁੱਟੀ ਦਾ ਐਲਾਨ, ਜਾਣੋ ਕਿੱਥੇ ਸਕੂਲ ਰਹਿਣਗੇ ਬੰਦ?
Punjab Schools Holiday: ਪੰਜਾਬ 'ਚ 17 ਤਰੀਕ ਨੂੰ ਛੁੱਟੀ ਦਾ ਐਲਾਨ, ਜਾਣੋ ਕਿੱਥੇ ਸਕੂਲ ਰਹਿਣਗੇ ਬੰਦ?
Advertisement

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਨਹੀਂ ਦੇਖਿਆ ਭੁੱਬਾਂ ਮਾਰ ਕੇ ਰੋਂਦਾ ਪਰਿਵਾਰ
ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਨਹੀਂ ਦੇਖਿਆ ਭੁੱਬਾਂ ਮਾਰ ਕੇ ਰੋਂਦਾ ਪਰਿਵਾਰ
ਪੰਜਾਬ 'ਚ ਨਸ਼ੇ ਨੇ ਲਈ ਇੱਕ ਹੋਰ ਜਾਨ, ਨੌਜਵਾਨ ਦੀ ਹਾਲਤ ਵੇਖ ਲੋਕਾਂ 'ਚ ਮੱਚੀ ਤਰਥੱਲੀ
ਪੰਜਾਬ 'ਚ ਨਸ਼ੇ ਨੇ ਲਈ ਇੱਕ ਹੋਰ ਜਾਨ, ਨੌਜਵਾਨ ਦੀ ਹਾਲਤ ਵੇਖ ਲੋਕਾਂ 'ਚ ਮੱਚੀ ਤਰਥੱਲੀ
ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਤੋਂ ਪਹਿਲੀ ਫੋਟੋ ਆਈ ਸਾਹਮਣੇ, ਅਦਾਲਤ ਨੇ ਪੈਰੋਲ ਮਿਲਣ 'ਤੇ ਲਿਆ ਆਹ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਤੋਂ ਪਹਿਲੀ ਫੋਟੋ ਆਈ ਸਾਹਮਣੇ, ਅਦਾਲਤ ਨੇ ਪੈਰੋਲ ਮਿਲਣ 'ਤੇ ਲਿਆ ਆਹ ਫੈਸਲਾ
Punjab Schools Holiday: ਪੰਜਾਬ 'ਚ 17 ਤਰੀਕ ਨੂੰ ਛੁੱਟੀ ਦਾ ਐਲਾਨ, ਜਾਣੋ ਕਿੱਥੇ ਸਕੂਲ ਰਹਿਣਗੇ ਬੰਦ?
Punjab Schools Holiday: ਪੰਜਾਬ 'ਚ 17 ਤਰੀਕ ਨੂੰ ਛੁੱਟੀ ਦਾ ਐਲਾਨ, ਜਾਣੋ ਕਿੱਥੇ ਸਕੂਲ ਰਹਿਣਗੇ ਬੰਦ?
IPL 2026 Auction: ਆਈਪੀਐਲ ਨਿਲਾਮੀ 'ਚ KKR ਨੇ ਲਗਾਈ ਵੱਡੀ ਬੋਲੀ, ਸਟਾਰ ਖਿਡਾਰੀ ਨੂੰ 25.20 ਕਰੋੜ ਰੁਪਏ 'ਚ ਖਰੀਦਿਆ...
ਆਈਪੀਐਲ ਨਿਲਾਮੀ 'ਚ KKR ਨੇ ਲਗਾਈ ਵੱਡੀ ਬੋਲੀ, ਸਟਾਰ ਖਿਡਾਰੀ ਨੂੰ 25.20 ਕਰੋੜ ਰੁਪਏ 'ਚ ਖਰੀਦਿਆ...
18 ਦਸੰਬਰ ਤੋਂ ਇਨ੍ਹਾਂ ਗੱਡੀਆਂ ਦੀ Entry Ban, ਨਹੀਂ ਮਿਲੇਗਾ ਪੰਪ ਤੋਂ Petrol-Diesel; ਜਾਣੋ ਵਜ੍ਹਾ
18 ਦਸੰਬਰ ਤੋਂ ਇਨ੍ਹਾਂ ਗੱਡੀਆਂ ਦੀ Entry Ban, ਨਹੀਂ ਮਿਲੇਗਾ ਪੰਪ ਤੋਂ Petrol-Diesel; ਜਾਣੋ ਵਜ੍ਹਾ
Punjab News: ਪੰਜਾਬ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਉਂ ਜਾਰੀ ਕੀਤੇ ਗਏ ਹੁਕਮ?
Punjab News: ਪੰਜਾਬ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਉਂ ਜਾਰੀ ਕੀਤੇ ਗਏ ਹੁਕਮ?
Punjab News: ਪੰਜਾਬ 'ਚ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਰਕਾਰੀ ਸਕੂਲਾਂ ਲਈ ਨਵਾਂ ਹੁਕਮ, 20 ਦਸੰਬਰ ਤੋਂ...
Punjab News: ਪੰਜਾਬ 'ਚ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਰਕਾਰੀ ਸਕੂਲਾਂ ਲਈ ਨਵਾਂ ਹੁਕਮ, 20 ਦਸੰਬਰ ਤੋਂ...
Embed widget