ਪੜਚੋਲ ਕਰੋ

KK Last Song: KK ਦਾ ਆਖਰੀ ਗੀਤ 'Dhoop Pani behne de' ਹੋਇਆ ਰਿਲੀਜ਼, ਸੁਣ ਕੇ ਫੈਨਜ਼ ਹੋਏ ਭਾਵੁਕ

KK Last song : ਕੇਕੇ ਦੀ ਮੌਤ ਤੋਂ 6 ਦਿਨ ਬਾਅਦ ਉਹਨਾਂ ਦਾ ਆਖਰੀ ਗਾਣਾ ਅੱਜ ਰਿਲੀਜ਼ ਹੋ ਗਿਆ ਹੈ। ਫਿਲਮ 'ਸ਼ੇਰਦਿਲ' ਦੇ ਇਸ ਗੀਤ ਦੇ ਬੋਲ ਹਨ 'dhoop pani behne de '।

KK Last song : ਕੇਕੇ ਦੀ ਮੌਤ ਤੋਂ 6 ਦਿਨ ਬਾਅਦ ਉਹਨਾਂ ਦਾ ਆਖਰੀ ਗਾਣਾ ਅੱਜ ਰਿਲੀਜ਼ ਹੋ ਗਿਆ ਹੈ। ਫਿਲਮ 'ਸ਼ੇਰਦਿਲ' ਦੇ ਇਸ ਗੀਤ ਦੇ ਬੋਲ ਹਨ 'dhoop pani behne de '। ਇਸ ਗਾਣੇ ਨੂੰ ਗੁਲਜ਼ਾਰ ਸਾਹਿਬ ਨੇ ਲਿਖਿਆ ਹੈ। ਗਾਣੇ  ਨੂੰ ਪੰਕਜ ਤ੍ਰਿਪਾਠੀ, ਨੀਰਜ ਕਾਬੀ ਅਤੇ ਸਯਾਨੀ ਗੁਪਤਾ 'ਤੇ ਫਿਲਮਾਇਆ ਗਿਆ ਹੈ।

ਬਾਲੀਵੁੱਡ ਦੇ ਮਸ਼ਹੂਰ ਗਾਇਕ ਕ੍ਰਿਸ਼ਨ ਕੁਮਾਰ ਕੁਨਾਥ ਯਾਨੀ ਕੇ ਕੇ ਪਾਸਸ ਅਵੇ ਇਸ ਦੁਨੀਆ 'ਚ ਨਹੀਂ ਰਹੇ। ਕੇ.ਕੇ ਦੀ 31 ਮਈ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦੀ ਮੌਤ ਦੇ 6 ਦਿਨ ਬਾਅਦ ਵੀ ਕੇਕੇ ਦਾ ਹਰ ਪ੍ਰਸ਼ੰਸਕ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ ਅਤੇ ਭਾਵੁਕ ਹੈ। ਆਪਣੀ ਮੌਤ ਤੋਂ ਪਹਿਲਾਂ ਕੇਕੇ ਨੇ ਸ਼੍ਰੀਜੀਤ ਮੁਖਰਜੀ ਦੀ ਫਿਲਮ 'ਸ਼ੇਰਦਿਲ' ਲਈ ਆਪਣਾ ਆਖਰੀ ਗੀਤ ਗਾਇਆ ਸੀ ਜੋ ਅੱਜ ਪ੍ਰਸ਼ੰਸਕਾਂ ਵਿਚਕਾਰ ਰਿਲੀਜ਼ ਹੋ ਗਿਆ ਹੈ।

12 ਅਪ੍ਰੈਲ ਨੂੰ ਕੇਕੇ ਨੇ ਆਪਣੇ ਇੰਸਟਾਗ੍ਰਾਮ 'ਤੇ ਰਿਕਾਰਡਿੰਗ ਸਟੂਡੀਓ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ, ਜਿਸ 'ਚ ਉਹ ਗੁਲਜ਼ਾਰ ਸਾਹਬ ਅਤੇ ਸ਼੍ਰੀਜੀਤ ਮੁਖਰਜੀ ਨਾਲ ਨਜ਼ਰ ਆ ਰਹੇ ਸਨ। ਸ਼੍ਰੀਜੀਤ ਮੁਖਰਜੀ ਨੇ ਇੱਕ ਇੰਟਰਵਿਊ ਵਿੱਚ ਦੱਸਿਆ ਸੀ ਕਿ ਕੇਕੇ ਦਾ ਇਹ ਗੀਤ ਲੋਕਾਂ ਦੇ ਦਿਲਾਂ ਨੂੰ ਛੂਹ ਜਾਵੇਗਾ। ਹੁਣ ਪ੍ਰਸ਼ੰਸਕ ਵੀ ਇਸ ਗੀਤ ਨੂੰ ਸੁਣ ਕੇ ਕੇਕੇ ਨੂੰ ਯਾਦ ਕਰਕੇ ਭਾਵੁਕ ਹੋ ਰਹੇ ਹਨ।

ਦੱਸ ਦੇਈਏ ਕਿ ਪੰਕਜ ਤ੍ਰਿਪਾਠੀ ਸਟਾਰਰ ਸ਼੍ਰੀਜੀਤ ਮੁਖਰਜੀ ਦੀ ਇਹ ਫਿਲਮ 24 ਜੂਨ ਨੂੰ ਰਿਲੀਜ਼ ਹੋਵੇਗੀ। ਦੱਸ ਦੇਈਏ ਕਿ 31 ਮਈ ਨੂੰ ਕੇਕੇ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ। ਦਰਅਸਲ, ਉਸ ਸਮੇਂ ਕੇਕੇ ਕੋਲਕਾਤਾ ਇੱਕ ਕੰਸਰਟ ਕਰਨ ਗਏ ਸਨ। ਉਸੇ ਦਿਨ ਗਾਇਕ ਨੇ ਗੁਰੂਦਾਸ ਕਾਲਜ ਲਈ ਨਜ਼ਰੂਲ ਮੰਚ 'ਤੇ ਪੇਸ਼ਕਾਰੀ ਕੀਤੀ। ਪ੍ਰਦਰਸ਼ਨ ਕਰਦੇ ਹੋਏ ਕੇਕੇ ਦੀ ਸਿਹਤ ਵਿਗੜਨ ਲੱਗੀ ਪਰ ਉਹ ਪਰਫਾਰਮੈਂਸ ਕਰਦੇ ਰਹੇ।

ਇਸ ਦੌਰਾਨ ਉਹਨਾਂ ਨੇ ਕਈ ਵਾਰ ਗਰਮੀ ਦੀ ਸ਼ਿਕਾਇਤ ਵੀ ਕੀਤੀ। ਕੰਸਰਟ ਤੋਂ ਬਾਅਦ ਜਦੋਂ ਕੇਕੇ ਆਪਣੇ ਹੋਟਲ ਪਹੁੰਚੇ ਤਾਂ ਉਨ੍ਹਾਂ ਦੀ ਸਿਹਤ ਵਿਗੜਨ ਲੱਗੀ। ਉਹਨਾਂ ਨੂੰ ਹਸਪਤਾਲ ਲਿਜਾਇਆ ਗਿਆ, ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ। ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਹਨਾਂ ਦੀ ਮੌਤ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਥਿਊਰੀਆਂ ਸਾਹਮਣੇ ਆ ਰਹੀਆਂ ਸਨ ਪਰ ਬਾਅਦ ਵਿਚ ਜਦੋਂ ਪੋਸਟਮਾਰਟਮ ਦੀ ਰਿਪੋਰਟ ਆਈ ਤਾਂ ਇਹ ਸਪੱਸ਼ਟ ਹੋ ਗਿਆ ਕਿ ਕੇਕੇ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ। ਕੇਕੇ ਦਾ ਅੰਤਿਮ ਸੰਸਕਾਰ ਮੁੰਬਈ ਦੇ ਵਰਸੋਵਾ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ।

ਟਾਪ ਹੈਡਲਾਈਨ

Parvinder Singh Jhota Case: ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Singh Jhota Case: ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Embed widget