ਪੜਚੋਲ ਕਰੋ

Amitabh bachchan: ਅਮਿਤਾਭ ਬੱਚਨ 81 ਸਾਲ ਦੀ ਉਮਰ 'ਚ ਇਸ ਬਿਮਾਰੀ ਨਾਲ ਰਹੇ ਜੂਝ, ਬੋਲੇ- 'ਮੁਸ਼ਕਲ ਲੱਗਦਾ...'

Amitabh bachchan: ਬਾਲੀਵੁੱਡ ਸ਼ਹਿਨਸ਼ਾਹ ਅਮਿਤਾਭ ਬੱਚਨ ਇਨ੍ਹੀਂ ਦਿਨੀਂ 'ਕੌਨ ਬਣੇਗਾ ਕਰੋੜਪਤੀ 16' ਦੀ ਮੇਜ਼ਬਾਨੀ ਕਰਦੇ ਨਜ਼ਰ ਆ ਰਹੇ ਹਨ। ਖਾਸ ਗੱਲ ਇਹ ਹੈ ਕਿ 81 ਸਾਲ ਦੀ ਉਮਰ ਵਿੱਚ ਵੀ ਉਨ੍ਹਾਂ ਵਿੱਚ ਉਹੀ ਜੋਸ਼ ਅਤੇ ਚੁਸਤੀ ਵੇਖਣ

Amitabh bachchan: ਬਾਲੀਵੁੱਡ ਸ਼ਹਿਨਸ਼ਾਹ ਅਮਿਤਾਭ ਬੱਚਨ ਇਨ੍ਹੀਂ ਦਿਨੀਂ 'ਕੌਨ ਬਣੇਗਾ ਕਰੋੜਪਤੀ 16' ਦੀ ਮੇਜ਼ਬਾਨੀ ਕਰਦੇ ਨਜ਼ਰ ਆ ਰਹੇ ਹਨ। ਖਾਸ ਗੱਲ ਇਹ ਹੈ ਕਿ 81 ਸਾਲ ਦੀ ਉਮਰ ਵਿੱਚ ਵੀ ਉਨ੍ਹਾਂ ਵਿੱਚ ਉਹੀ ਜੋਸ਼ ਅਤੇ ਚੁਸਤੀ ਵੇਖਣ ਨੂੰ ਮਿਲਦੀ ਹੈ। ਅੱਜ ਵੀ ਉਹ ਪਹਿਲੇ ਵਾਲੇ ਜ਼ਜਬੇ ਨਾਲ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਣ ਵਿੱਚ ਕਾਮਯਾਬ ਹੁੰਦੇ ਹਨ। ਹਾਲ ਹੀ ਵਿੱਚ ਉਨ੍ਹਾਂ ਨੇ ਖੁਦ ਨਾਲ ਜੁੜਿਆ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। 

ਦਰਅਸਲ, ਅਮਿਤਾਭ ਬੱਚਨ ਸ਼ੋਅ ਲਈ ਦੇਰ ਰਾਤ ਸ਼ੂਟਿੰਗ ਕਰਦੇ ਹਨ। ਸ਼ੋਅ ਦੌਰਾਨ ਉਨ੍ਹਾਂ ਕਿਹਾ ਕਿ ਮੋਬਾਈਲ ਦੀ ਛੋਟੀ ਸਕਰੀਨ 'ਤੇ ਫਿਲਮ ਦੇਖਣੀ ਬਹੁਤ ਮੁਸ਼ਕਲ ਹੈ। ਸ਼ੋਅ ਦਾ ਨਵਾਂ ਪ੍ਰੋਮੋ ਆ ਗਿਆ ਹੈ। ਇਸ ਪ੍ਰੋਮੋ 'ਚ ਆਉਣ ਵਾਲੇ ਐਪੀਸੋਡ ਦੀ ਝਲਕ ਦਿਖਾਈ ਗਈ ਹੈ। ਸ਼ੋਅ ਦੇ ਆਉਣ ਵਾਲੇ ਐਪੀਸੋਡ ਵਿੱਚ ਬੀਡ, ਮਹਾਰਾਸ਼ਟਰ ਦੇ ਕਿਸ਼ੋਰ ਅਹੇਰ ਨੂੰ ਸ਼ਾਮਲ ਕੀਤਾ ਜਾਵੇਗਾ। ਉਹ ਇੱਕ ਲਾਇਬ੍ਰੇਰੀਅਨ ਹੈ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਿਹਾ ਹੈ।

ਕਿਸ਼ੋਰ ਅਹੇਰ ਨੇ ਅਮਿਤਾਭ ਬੱਚਨ ਦੇ ਨਾਲ ਆਪਣੇ ਦਾਦਾ ਜੀ ਦੇ ਸਨਮਾਨ ਵਿੱਚ ਆਪਣੇ ਪਿੰਡ ਵਿੱਚ ਇੱਕ ਵਿਦਿਅਕ ਸੰਸਥਾ ਸਥਾਪਤ ਕਰਨ ਦਾ ਆਪਣਾ ਸੁਪਨਾ ਸਾਂਝਾ ਕੀਤਾ। ਕਿਸ਼ੋਰ ਨੇ ਅਮਿਤਾਭ ਬੱਚਨ ਨਾਲ ਸਾਂਝਾ ਕੀਤਾ ਕਿ ਉਹ ਆਪਣੇ ਮੋਬਾਈਲ ਡਿਵਾਈਸ 'ਤੇ ਫਿਲਮਾਂ ਦੇਖਦੇ ਹਨ, ਜਿਸ 'ਤੇ ਅਮਿਤਾਭ ਬੱਚਨ ਨੇ ਜਵਾਬ ਦਿੱਤਾ, "ਮੈਨੂੰ ਇੰਨੇ ਛੋਟੀ ਸਕ੍ਰੀਨ 'ਤੇ ਫਿਲਮਾਂ ਦੇਖਣਾ ਮੁਸ਼ਕਲ ਲੱਗਦਾ ਹੈ। ਅਸੀਂ ਵੱਡੇ ਪਰਦੇ ਲਈ ਬਣੇ ਹਾਂ। ਸਿਨੇਮਾਘਰਾਂ ਵਿੱਚ ਫਿਲਮ ਦੇਖਣ ਵਿੱਚ ਕੁਝ ਖਾਸ ਹੀ ਗੱਲ ਹੁੰਦੀ ਹੈ।''

Read More: Casting Couch: ਮਸ਼ਹੂਰ ਹਸਤੀਆਂ 'ਤੇ ਲੱਗੇ ਕਾਸਟਿੰਗ ਕਾਊਚ ਦੇ ਦੋਸ਼, ਇਹ ਨਿਰਦੇਸ਼ਕ ਬੋਲਿਆ- ਕੁੱਤੇ ਨਾਲ ਸਰੀਰਕ ਸਬੰਧ...

ਅਮਿਤਾਭ ਬੱਚਨ ਫਿਲਮ ਦੇਖਣ ਤੋਂ ਪਹਿਲਾਂ ਟਾਈਟਲ ਪੜ੍ਹਦੇ 

ਅਮਿਤਾਭ ਬੱਚਨ ਨੇ ਵੱਡੇ ਪਰਦੇ 'ਤੇ ਫਿਲਮਾਂ ਦੇਖਣ ਬਾਰੇ ਹਲਕੇ-ਫੁਲਕੇ ਅੰਦਾਜ਼ 'ਚ ਕਿਹਾ, ''ਅਕਸਰ ਅਜਿਹਾ ਹੁੰਦਾ ਹੈ ਕਿ ਜਦੋਂ ਮੈਂ ਕੋਈ ਫਿਲਮ ਦੇਖਣ ਜਾਂਦਾ ਹਾਂ ਤਾਂ ਸਭ ਤੋਂ ਪਹਿਲਾਂ ਉਸ ਦਾ ਟਾਈਟਲ ਪੜ੍ਹਦਾ ਹਾਂ। ਪਰ ਜੇ ਕੋਈ ਮੈਨੂੰ ਇੱਕ ਮਹੀਨੇ ਬਾਅਦ ਪੁੱਛਦਾ ਹੈ ਕਿ ਮੈਂ ਕਿਹੜੀ ਫਿਲਮ ਦੇਖੀ ਹੈ, ਤਾਂ ਮੈਂ ਨਾਮ ਭੁੱਲ ਜਾਂਦਾ ਹਾਂ। ਇਸ ਤਰ੍ਹਾਂ ਇਹ ਕਿਹਾ ਜਾ ਸਕਦਾ ਹੈ ਕਿ ਉਹ ਚੀਜ਼ਾ ਭੁੱਲਣ ਦੀ ਬਿਮਾਰੀ ਦਾ ਸਾਹਮਣਾ ਕਰ ਰਹੇ ਹਨ। 

ਫਿਲਮਾਂ ਦੇਖਣ ਲਈ ਅਣਗਿਣਤ ਵਿਕਲਪ

ਅਮਿਤਾਭ ਬੱਚਨ ਨੇ ਕਿਹਾ, ''ਮੈਂ ਇਸ ਦਾ ਜ਼ਿਕਰ ਇਸ ਲਈ ਕਰ ਰਿਹਾ ਹਾਂ ਕਿਉਂਕਿ ਅੱਜਕਲ ਫਿਲਮਾਂ ਦੀ ਭਰਮਾਰ ਹੈ। ਮੋਬਾਈਲ ਹੋਵੇ ਜਾਂ ਥੀਏਟਰ, ਹਰ ਜਗ੍ਹਾ ਅਣਗਿਣਤ ਵਿਕਲਪ ਉਪਲਬਧ ਹਨ। ਇਸ ਤੋਂ ਬਾਅਦ ਅਮਿਤਾਭ ਨੇ ਹੈਰੀਟੇਜ ਫਾਊਂਡੇਸ਼ਨ ਵੱਲੋਂ ਆਪਣੀ ਬਲਾਕਬਸਟਰ ਫਿਲਮ ‘ਸ਼ੋਲੇ’ ਦੀ ਮੁੜ ਰਿਲੀਜ਼ ਦੇ ਮੌਕੇ ਨੂੰ ਯਾਦ ਕੀਤਾ।

Read MOre: Govinda Shot: ਗੋਵਿੰਦਾ ਨੂੰ ਗਲਤੀ ਨਾਲ ਗੋਲੀ ਲੱਗਣ ਦੀ ਥਿਊਰੀ 'ਤੇ ਪੁਲਿਸ ਨੂੰ ਸ਼ੱਕ, ਇਸ ਸਵਾਲ 'ਤੇ ਅਟਕਿਆ ਮਾਮਲਾ 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing
ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing
ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ
ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ
ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time
ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time

ਵੀਡੀਓਜ਼

ਪੰਜਾਬ ਨੂੰ ਲੁੱਟ ਕੇ ਖਾ ਗਏ, ਅਕਾਲੀ ਦਲ 'ਤੇ ਭੜਕੇ CM ਮਾਨ
ਅਸੀਂ ਤੁਹਾਡੀ ਹਰ ਮੰਗ ਪੂਰੀ ਕੀਤੀ, CM ਮਾਨ ਦਾ ਵੱਡਾ ਦਾਅਵਾ
ਇਮਾਨਦਾਰ ਬੰਦੇ ਰਾਜਨੀਤੀ 'ਚ ਨਹੀਂ ਆਉਂਦੇ? CM ਮਾਨ ਦਾ ਤਿੱਖਾ ਬਿਆਨ
CM ਮਾਨ ਨੇ ਦਿੱਤਾ ਵੱਡਾ ਤੋਹਫ਼ਾ!
ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing
ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing
ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ
ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ
ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time
ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time
Punjab News: ਪੰਜਾਬ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਜਾਰੀ, ਫਾਜ਼ਿਲਕਾ 'ਚ ਬਦਮਾਸ਼ ਅਤੇ ਪੁਲਿਸ 'ਚ ਮੁੱਠਭੇੜ, ਇਸ ਕਤਲ ਕੇਸ 'ਚ ਸੀ ਲੋੜੀਂਦਾ
Punjab News: ਪੰਜਾਬ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਜਾਰੀ, ਫਾਜ਼ਿਲਕਾ 'ਚ ਬਦਮਾਸ਼ ਅਤੇ ਪੁਲਿਸ 'ਚ ਮੁੱਠਭੇੜ, ਇਸ ਕਤਲ ਕੇਸ 'ਚ ਸੀ ਲੋੜੀਂਦਾ
Fact Check: 500 ਰੁਪਏ ਦੇ ਨੋਟ ‘ਤੇ ਪਾਬੰਦੀ? ਵਾਇਰਲ ਦਾਅਵੇ ਦੀ ਸੱਚਾਈ ਜਾਣੋ
Fact Check: 500 ਰੁਪਏ ਦੇ ਨੋਟ ‘ਤੇ ਪਾਬੰਦੀ? ਵਾਇਰਲ ਦਾਅਵੇ ਦੀ ਸੱਚਾਈ ਜਾਣੋ
ਭਾਰਤ 'ਚ ਵੱਡਾ ਹਾਦਸਾ! ਜਹਾਜ਼ ਹੋਇਆ ਕ੍ਰੈਸ਼, ਮੱਚ ਗਈ ਹਫੜਾ-ਦਫੜੀ
ਭਾਰਤ 'ਚ ਵੱਡਾ ਹਾਦਸਾ! ਜਹਾਜ਼ ਹੋਇਆ ਕ੍ਰੈਸ਼, ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 20 IAS ਅਤੇ 6 PCS ਅਧਿਕਾਰੀਆਂ ਦਾ ਹੋਇਆ Transfers
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 20 IAS ਅਤੇ 6 PCS ਅਧਿਕਾਰੀਆਂ ਦਾ ਹੋਇਆ Transfers
Embed widget