ਪੜਚੋਲ ਕਰੋ

Bollywood News: ਵਰੁਣ ਧਵਨ ਦੀ ਇਸ ਆਦਤ ਤੋਂ ਬੇਹੱਦ ਤੰਗ-ਪ੍ਰੇਸ਼ਾਨ ਕ੍ਰਿਤੀ ਸੈਨਨ, ਕਈ ਗੱਲਾਂ ਦਾ ਕੀਤਾ ਖੁਲਾਸਾ

Bollywood News: ਬੌਲੀਵੁਡ ਅਦਾਕਾਰਾ ਕ੍ਰਿਤੀ ਸੈਨਨ ਫਿਲਮ ‘ਭੇੜੀਆ’ ਦੇ ਸਹਿ-ਕਲਾਕਾਰ ਵਰੁਣ ਧਵਨ ਦੀ ਇੱਕ ਗੱਲ ਤੋਂ ਬੇਹੱਦ ਤੰਗ ਹੈ। ਇਹ ਖੁਲਾਸਾ ਕ੍ਰਿਤੀ ਸੈਨਨ ਨੇ ਖੁਦ ਹੀ ਕੀਤਾ ਹੈ। ਉਸ ਦਾ ਕਹਿਣਾ ਹੈ ਕਿ ਉਹ ਆਪਣੀ ਫਿਲਮ ‘ਭੇੜੀਆ’ ਦੇ...

Bollywood News: ਬੌਲੀਵੁਡ ਅਦਾਕਾਰਾ ਕ੍ਰਿਤੀ ਸੈਨਨ ਫਿਲਮ ‘ਭੇੜੀਆ’ ਦੇ ਸਹਿ-ਕਲਾਕਾਰ ਵਰੁਣ ਧਵਨ ਦੀ ਇੱਕ ਗੱਲ ਤੋਂ ਬੇਹੱਦ ਤੰਗ ਹੈ। ਇਹ ਖੁਲਾਸਾ ਕ੍ਰਿਤੀ ਸੈਨਨ ਨੇ ਖੁਦ ਹੀ ਕੀਤਾ ਹੈ। ਉਸ ਦਾ ਕਹਿਣਾ ਹੈ ਕਿ ਉਹ ਆਪਣੀ ਫਿਲਮ ‘ਭੇੜੀਆ’ ਦੇ ਸਹਿ-ਕਲਾਕਾਰ ਵਰੁਣ ਧਵਨ ਦੀ ਫੋਨ ’ਤੇ ਗੱਲ ਕਰਨ ਵੇਲੇ ਇੱਕ ਆਦਤ ਤੋਂ ਬਹੁਤ ਤੰਗ ਹੈ।

ਉਸ ਮੁਤਾਬਕ ਵਰੁਣ ਜਦੋਂ ਵੀ ਫੋਨ ’ਤੇ ਗੱਲ ਸ਼ੁਰੂ ਕਰਦੇ ਵੇਲੇ ਜਾਂ ਸਮਾਪਤ ਕਰਨ ਵੇਲੇ ਕਦੇ ਵੀ ‘ਹੈਲੋ’ ਜਾਂ ‘ਬਾਇ’ ਨਹੀਂ ਕਹਿੰਦਾ ਹੈ। ਆਈਐਮਡੀਬੀ ਦੇ ‘ਇੱਕ ਦੂਜੇ ਨੂੰ ਕੁਝ ਵੀ ਪੁੱਛੋ’ ਵਿੱਚ ਵਰੁਣ ਤੇ ਕ੍ਰਿਤੀ ਨੇ ਇੱਕ ਦੂਜੇ ਦੇ ਸ਼ੌਕ ਤੇ ਕਿਵੇਂ ਫਿਲਮ ‘ਦਿਲਵਾਲੇ’ ਤੋਂ ਬਾਅਦ ਉਨ੍ਹਾਂ ਦੀ ਦੋਸਤੀ ਵਧੀ, ਬਾਰੇ ਵੀ ਦੱਸਿਆ।

ਕ੍ਰਿਤੀ ਨੇ ਕਿਹਾ, ‘ਕੋਈ ਚੀਜ਼ ਜੋ ਮੈਨੂੰ ਥੋੜ੍ਹਾ ਪ੍ਰੇਸ਼ਾਨ ਕਰਦੀ ਹੈ, ਉਹ ਹੈ ਜਦੋਂ ਵਰੁਣ ਫ਼ੋਨ ’ਤੇ ਗੱਲ ਸ਼ੁਰੂ ਕਰਦਿਆਂ ਕੋਈ ਹਾਇ, ਹੈਲੋ, ਨਹੀਂ ਕਹਿੰਦਾ ਹੈ ਅਤੇ ਨਾ ਹੀ ਫੋਨ ਰੱਖਣ ਵੇਲੇ ਬਾਇ ਕਹਿੰਦਾ ਹੈ।’’ ਜਦੋਂ ਵਰੁਣ ਨੇ ਕ੍ਰਿਤੀ ਦੇ ਉਸ ਬਾਰੇ ਪਹਿਲੇ ਪ੍ਰਭਾਵ ਬਾਰੇ ਪੁੱਛਿਆ ਤਾਂ ਉਸ ਨੇ ਕਿਹਾ, ‘‘ਤੁਸੀਂ ਥੋੜ੍ਹੇ ਜਿਹੇ ਫਲਰਟ ਹੋ ਪਰ ਸੱਚੀ ਮੈਨੂੰ ਲੱਗਦਾ ਹੈ ਕਿ ਤੁਸੀਂ ਬਹੁਤ ਊਰਜਾਵਾਨ ਹੋ, ਬਹੁਤ ਬੋਲਣ ਵਾਲੇ, ਮਿੱਠ ਬੋਲੜੇ ਪਰ ਹਰ ਨਾਲ ਫਲਰਟ ਕਰਨ ਵਾਲੇ ਵੀ।’’

ਵਰੁਣ ਨੇ ਕ੍ਰਿਤੀ ਬਾਰੇ ਆਪਣੀ ਮਨਪਸੰਦ ਗੱਲ ਦਾ ਖੁਲਾਸਾ ਕਰਦਿਆਂ ਕਿਹਾ ਕਿ ਕ੍ਰਿਤੀ ਬਹੁਤ ਸਾਫ ਦਿਲ ਦੀ ਹੈ ਤੇ ਉਸ ਦੇ ਮਨ ਵਿੱਚ ਕੋਈ ਹੇਰ-ਫੇਰ ਨਹੀਂ ਹੈ ਤੇ ਉਹ ਦੋਗਲੇ ਕਿਰਦਾਰ ਦੀ ਬਿਲਕੁਲ ਨਹੀਂ ਹੈ। ਕ੍ਰਿਤੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਫਿਲਮ ‘ਦਿਲਵਾਲੇ’ ਦੀ ਸ਼ੂਟਿੰਗ ਸ਼ੁਰੂ ਕੀਤੀ ਤਾਂ ਉਨ੍ਹਾਂ ਵਿਚਾਲੇ ਦੋਸਤੀ ਨਹੀਂ ਸੀ ਪਰ ਜਦੋਂ ਸ਼ੂਟਿੰਗ ਮੁਕੰਮਲ ਹੋਈ ਤਾਂ ਉਹ ਬਹੁਤ ਚੰਗੇ ਦੋਸਤ ਬਣ ਚੁੱਕੇ ਸਨ।

ਇਹ ਵੀ ਪੜ੍ਹੋ: Funny Video: ਦੋ ਔਰਤਾਂ ਦੇ ਕਾਰ ਪਾਰਕ ਕਰਨ ਦਾ ਵੀਡੀਓ ਹੋਇਆ ਵਾਇਰਲ, ਆਖਿਰ ਵਿੱਚ ਹੋਇਆ ਅਜਿਹਾ ਕੁਝ ਕਿ ਲੋਕ ਰੋਕ ਨਾ ਸਕੇ ਹਾਸਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਟਾਪ ਹੈਡਲਾਈਨ

MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget