ਪੜਚੋਲ ਕਰੋ

'ਜਾਨੇ ਭੀ ਦੇ ਯਾਰੋ' ਵਾਲੇ ਕੁੰਦਨ ਸ਼ਾਹ ਚਲੇ ਗਏ….

ਮੁੰਬਈ: ਮਸ਼ਹੂਰ ਫ਼ਿਲਮ ਡਾਇਰੈਕਟਰ ਤੇ ਲੇਖਕ ਕੁੰਦਨ ਸ਼ਾਹ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਨੇ ਮੁੰਬਈ ਸਥਿਤ ਬਾਂਦਰਾ ਇਲਾਕੇ 'ਚ ਆਪਣੇ ਘਰ 'ਤੇ ਅੰਤਿਮ ਸਾਹ ਲਿਆ। ਕੁੰਦਨ ਸ਼ਾਹ ੬੯ ਸਾਲ ਦੇ ਸਨ। ਉਨ੍ਹਾਂ ਨੇ ਕਈ ਯਾਦਗਾਰੀ ਫ਼ਿਲਮਾਂ ਤੇ ਟੀ.ਵੀ. ਪ੍ਰੋਗਰਾਮ ਬਣਾਏ। ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਬਾਲੀਵੁੱਡ ਹਸਤੀਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰ ਰਹੀਆਂ ਹਨ। ਕੁੰਦਨ ਸ਼ਾਹ 1983 ਦੀ ਆਪਣੀ ਸਭ ਤੋਂ ਵੱਡੀ ਫ਼ਿਲਮ 'ਜਾਨੇ ਭੀ ਦੋ ਯਾਰੋ' ਤੇ ਟੀ.ਵੀ. ਸੀਰੀਅਲ 'ਨੁੱਕੜ' ਤੋਂ ਮਸ਼ਹੂਰ ਹੋਏ ਸਨ।'ਜਾਨੇ ਭੀ ਦੋ ਯਾਰੋ' ਫ਼ਿਲਮ ਉਸ ਸਮੇਂ ਦੇ ਮੀਡੀਆ ਤੇ ਭ੍ਰਿਸ਼ਟ ਪ੍ਰਬੰਧ ਦੀ ਜਬਰਦਸਤ ਅਲੋਚਨਾ ਸੀ। ਇਸ ਫ਼ਿਲਮ 'ਚ ਕਾਰਪੋਰੇਟ ਤੇ ਸਿਆਸੀ ਗਠਜੋੜ 'ਤੇ ਵੀ ਕਟਾਸ਼ ਕੀਤਾ ਗਿਆ ਸੀ। ਇਹ ਫ਼ਿਲਮ ਉਦੋਂ ਤੋਂ ਲੈ ਕੇ ਹੁਣ ਤੱਕ ਹਮੇਸ਼ਾ ਵੱਡਾ ਚਰਚਾ ਦਾ ਵਿਸ਼ਾ ਰਹੀ ਹੈ ਤੇ ਫ਼ਿਲਮ ਦੇ ਬਹੁਤ ਵੱਡੇ ਪੱਧਰ 'ਤੇ ਸਨਮਾਨ ਜਿੱਤੇ ਹਨ। ਦੱਸਣਯੋਗ ਹੈ ਕਿ ਕੁੰਦਨ ਸ਼ਾਹ ਨੂੰ ਫ਼ਿਲਮ ਸਨਅਤ 'ਚ ਬਹੁਤ ਨੂੰ ਅਦਬ  ਨਾਲ ਦੇਖਿਆ ਜਾਂਦਾ ਸੀ। ਉਨ੍ਹਾਂ ਨੇ ਆਪਣੇ ਨਵੀਂ ਕਮੇਡੀ ਜ਼ਰੀਏ ਜਿਸ ਤਰ੍ਹਾਂ ਫ਼ਿਲਮੀ ਦੁਨੀਆ 'ਚ ਥਾਂ ਬਣਾਈ ਉਹ ਵੀ ਬੇਹੱਦ ਕਾਬਲੇ-ਤਾਰੀਫ ਸੀ। ਅੱਜ ਉਨ੍ਹਾਂ ਦੇ ਦਿਹਾਂਤ 'ਤੇ ਫ਼ਿਲਮ ਜਗਤ ਨਾਲ ਜੁੜੀਆਂ ਸਖ਼ਸ਼ੀਅਤਾਂ ਉਨ੍ਹਾਂ ਨੂੰ ਯਾਦ ਕਰ ਰਹੀਆਂ ਹਨ।

ਟਾਪ ਹੈਡਲਾਈਨ

Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Embed widget