ਪੜਚੋਲ ਕਰੋ

Laal Singh Chaddha: ਲਾਲ ਸਿੰਘ ਚੱਢਾ ਦੇ ਟ੍ਰੇਲਰ ਰਿਲੀਜ਼ ਆਮਿਰ ਖ਼ਾਨ ਨੇ ਚੁਣੀ ਇਤਿਹਾਸਕ ਤਰੀਕ, ਜਾਣੋ ਕਦੋਂ ਆ ਰਹੀ ਲਾਲ ਸਿੰਘ

Laal Singh Chaddha Trailer: ਇਹ ਪਹਿਲੀ ਵਾਰ ਹੈ ਜਦੋਂ ਵਿਸ਼ਵ ਟੈਲੀਵਿਜ਼ਨ ਪਲੇਟਫਾਰਮ ਅਤੇ ਖੇਡ ਜਗਤ 'ਤੇ ਕਿਸੇ ਫਿਲਮ ਦਾ ਸ਼ਾਨਦਾਰ ਟ੍ਰੇਲਰ ਲਾਂਚ ਹੋਣ ਜਾ ਰਿਹਾ ਹੈ।' ਅਜਿਹਾ ਨਹੀਂ ਹੈ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ, ਪਰ ਆਮਿਰ ਹਮੇਸ਼ਾ ਹੀ ਕੁਝ ਨਾ ਕੁਝ ਦਿਲਚਸਪ ਕਰਦੇ ਰਹਿੰਦੇ ਹਨ।

Laal Singh Chaddha Trailer Release Date: ਬਾਲੀਵੁੱਡ ਦੀ ਮੋਸਟ ਅਵੇਟਿਡ ਫਿਲਮ 'ਲਾਲ ਸਿੰਘ ਚੱਢਾ' ਲੰਬੇ ਇੰਤਜ਼ਾਰ ਤੋਂ ਬਾਅਦ ਇਸ ਸਾਲ 11 ਅਗਸਤ ਨੂੰ ਦੁਨੀਆ ਭਰ ਦੇ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਫਿਲਮਾਂ ਨੂੰ ਲੈ ਕੇ ਆਪਣੇ ਵੱਖ-ਵੱਖ ਵਿਚਾਰਾਂ ਲਈ ਜਾਣੇ ਜਾਂਦੇ ਐਕਟਰ ਆਮਿਰ ਖ਼ਾਨ 'ਲਾਲ ਸਿੰਘ ਚੱਢਾ' 'ਚ ਮੁੱਖ ਭੂਮਿਕਾ ਨਿਭਾਅ ਰਹੇ ਹਨ, ਜਦਕਿ ਉਨ੍ਹਾਂ ਨਾਲ ਐਕਟਰਸ ਕਰੀਨਾ ਕਪੂਰ ਲੀਡ ਰੋਲ ਪਲੇਅ ਕਰਦੀ ਨਜ਼ਰ ਆਵੇਗੀ। ਫਿਲਮ ਦੇ ਟ੍ਰੇਲਰ ਦੇ ਰਿਲੀਜ਼ ਹੋਣ ਨੂੰ ਲੈ ਕੇ ਫੈਨਸ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਹੀਨੇ ਦੇ ਆਖਰੀ ਹਫ਼ਤੇ ਟ੍ਰੇਲਰ ਰਿਲੀਜ਼ ਹੋ ਸਕਦਾ ਹੈ।

ਬਾਲੀਵੁੱਡ ਐਕਟਰ 'ਆਮਿਰ ਖ਼ਾਨ' ਇਨ੍ਹੀਂ ਦਿਨੀਂ ਆਪਣੀ ਫਿਲਮ 'ਲਾਲ ਸਿੰਘ ਚੱਢਾ' ਨੂੰ ਲੈ ਕੇ ਸੁਰਖੀਆਂ 'ਚ ਹਨ। ਉਨ੍ਹਾਂ ਨੇ ਫਿਲਮ 'ਲਾਲ ਸਿੰਘ ਚੱਢਾ' ਦੇ ਟ੍ਰੇਲਰ ਲਾਂਚ ਲਈ ਵੱਡੀ, ਦਿਲਚਸਪ ਅਤੇ ਵਖਰੀ ਯੋਜਨਾ ਤਿਆਰ ਕੀਤੀ ਹੈ। ਕ੍ਰਿਕੇਟ ਅਤੇ ਸਿਨੇਮਾ ਪ੍ਰੇਮੀਆਂ ਲਈ ਦੋਹਰੀ ਖੁਸ਼ੀ ਹੈ ਕਿਉਂਕਿ ਲਾਲ ਸਿੰਘ ਚੱਢਾ ਦਾ ਟ੍ਰੇਲਰ ਆਈਪੀਐੱਲ ਦੇ ਆਖਰੀ ਦਿਨ '29 ਮਈ' ਨੂੰ ਲਾਂਚ ਕੀਤਾ ਜਾਵੇਗਾ।

'ਲਾਲ ਸਿੰਘ ਚੱਢਾ' ਦਾ ਆਈਪੀਐੱਲ ਨਾਲ ਰਿਸ਼ਤਾ

ਇੱਕ ਨਜ਼ਦੀਕੀ ਸੂਤਰ ਨੇ ਕਿਹਾ, "ਜਦੋਂ ਆਮਿਰ ਖ਼ਾਨ ਹੈ, ਤਾਂ ਇਹ ਸ਼ਾਨਦਾਰ ਹੋਣਾ ਚਾਹੀਦਾ ਹੈ ਅਤੇ ਪਹਿਲਾਂ ਕਦੇ ਨਹੀਂ ਸੁਣਿਆ ਗਿਆ। ਇਸੇ ਲਈ 'ਲਾਲ ਸਿੰਘ ਚੱਢਾ' ਦਾ ਟ੍ਰੇਲਰ 29 ਮਈ ਨੂੰ ਆਈਪੀਐਲ ਦੀ ਸਮਾਪਤੀ ਵਾਲੇ ਦਿਨ ਲਾਂਚ ਕੀਤਾ ਜਾਵੇਗਾ। ਆਈਪੀਐਲ ਦੇ ਉਤਸ਼ਾਹ 'ਚ ਆਮਿਰ ਖ਼ਾਨ ਸਟਾਰਰ ਫਿਲਮ ਦੇ ਨਿਰਮਾਤਾਵਾਂ ਨੇ ਜਾਣਬੁੱਝ ਕੇ ਆਪਣੀ ਫਿਲਮ ਦਾ ਟ੍ਰੇਲਰ ਲਾਂਚ ਕਰਨ ਦਾ ਫੈਸਲਾ ਕੀਤਾ ਹੈ, ਜੋ ਸਿਨੇਮਾ ਅਤੇ ਕ੍ਰਿਕਟ ਦੇ ਪ੍ਰਸ਼ੰਸਕਾਂ ਲਈ ਇੱਕ ਵੱਡੇ ਹੈਰਾਨੀ ਦੇ ਰੂਪ ਵਿੱਚ ਆਉਂਦਾ ਹੈ।"

ਇਹ ਵੀ ਪੜ੍ਹੋ: MI vs DC: ਦਿੱਲੀ ਕੈਪੀਟਲਜ਼ ਨੇ ਮੁੰਬਈ ਇੰਡੀਅਨਜ਼ ਨੂੰ ਦਿੱਤਾ 160 ਦੌੜਾਂ ਦਾ ਟੀਚਾ, ਪਾਵੇਲ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sunita Williams: ਸੁਨੀਤਾ ਵਿਲੀਅਮਜ਼ ਦੀ ਹੋਈ ਸੁਰੱਖਿਅਤ ਵਾਪਸੀ, ਭਾਵੁਕ ਕਰ ਦੇਣ ਵਾਲੇ ਪਲ! 9 ਮਹੀਨੇ ਬਾਅਦ ਧਰਤੀ 'ਤੇ ਪਹਿਲਾ ਕਦਮ – ਦੇਖੋ ਪਹਿਲੀ ਤਸਵੀਰ ਅਤੇ VIDEO

Punjab News: ਚੰਡੀਗੜ੍ਹ ਤੋਂ ਹਿਮਾਚਲ ਪ੍ਰਦੇਸ਼ ਜਾ ਰਹੀ ਬੱਸ 'ਤੇ ਹਮਲਾ, ਡੰਡਿਆਂ ਨਾਲ ਤੋੜੇ ਸ਼ੀਸ਼ੇ, ਸਵਾਰੀਆਂ ਦੀਆਂ ਨਿਕਲੀਆਂ ਚੀਕਾਂ, ਭੱਖਿਆ ਮੁੱਦਾ

ਤੇਜ਼ ਗਰਮੀ ਆਉਣ ਤੋਂ ਪਹਿਲਾਂ ਡਾਇਟ 'ਚ ਸ਼ਾਮਲ ਕਰੋ ਇਹ 5 ਫੂਡ, ਸਰੀਰ ਰਹੇਗਾ ਫਿੱਟ!

Farmers Protest: ਕੇਂਦਰ ਅਤੇ ਕਿਸਾਨਾਂ ਵਿਚਾਲੇ 7ਵੇਂ ਗੇੜ ਦੀ ਮੀਟਿੰਗ ਅੱਜ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਹੋਣਗੇ ਸ਼ਾਮਿਲ; ਪਿਛਲੀਆਂ 6 ਮੀਟਿੰਗਾਂ ਰਹੀਆਂ ਬੇਸਿੱਟਾ

ABP Premium

ਵੀਡੀਓਜ਼

ਖੂਨ ਖੌਲੇਗਾ ਫ਼ਿਲਮ ਅਕਾਲ ਦਾ ਟ੍ਰੇਲਰ ਵੇਖ , ਆ ਗਿਆ ਪੰਜਾਬੀ ਫ਼ਿਲਮਾਂ ਦਾ  ਸੁਨਿਹਰਾ ਦੌਰਅਸੀਂ ਕੌਮ ਨੂੰ ਜਵਾਬ ਦਿਆਂਗੇ, ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਇੰਨਬਿੰਨ ਪਾਲਨਾ ਕਰਾਂਗੇਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਬਾਕੀ ਤਖ਼ਤ ਸਾਹਿਬਾਨ ਨਾਲ ਜੋੜਨ ਦੀ ਮੰਗਜੇ ਹਿਮਾਚਲ ਵਾਲਿਆਂ ਪੰਜਾਬ ਵੜਨਾ ਤਾਂ ਵਾਹਨਾਂ 'ਤੇ ਸੰਤ ਭਿੰਡਰਾਵਾਲਾ ਦੇ ਪੋਸਟਰ ਲਾ ਕੇ ਆਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sunita Williams: ਸੁਨੀਤਾ ਵਿਲੀਅਮਜ਼ ਦੀ ਹੋਈ ਸੁਰੱਖਿਅਤ ਵਾਪਸੀ, ਭਾਵੁਕ ਕਰ ਦੇਣ ਵਾਲੇ ਪਲ! 9 ਮਹੀਨੇ ਬਾਅਦ ਧਰਤੀ 'ਤੇ ਪਹਿਲਾ ਕਦਮ – ਦੇਖੋ ਪਹਿਲੀ ਤਸਵੀਰ ਅਤੇ VIDEO
Sunita Williams: ਸੁਨੀਤਾ ਵਿਲੀਅਮਜ਼ ਦੀ ਹੋਈ ਸੁਰੱਖਿਅਤ ਵਾਪਸੀ, ਭਾਵੁਕ ਕਰ ਦੇਣ ਵਾਲੇ ਪਲ! 9 ਮਹੀਨੇ ਬਾਅਦ ਧਰਤੀ 'ਤੇ ਪਹਿਲਾ ਕਦਮ – ਦੇਖੋ ਪਹਿਲੀ ਤਸਵੀਰ ਅਤੇ VIDEO
Punjab News: ਚੰਡੀਗੜ੍ਹ ਤੋਂ ਹਿਮਾਚਲ ਪ੍ਰਦੇਸ਼ ਜਾ ਰਹੀ ਬੱਸ 'ਤੇ ਹਮਲਾ, ਡੰਡਿਆਂ ਨਾਲ ਤੋੜੇ ਸ਼ੀਸ਼ੇ, ਸਵਾਰੀਆਂ ਦੀਆਂ ਨਿਕਲੀਆਂ ਚੀਕਾਂ, ਭੱਖਿਆ ਮੁੱਦਾ
Punjab News: ਚੰਡੀਗੜ੍ਹ ਤੋਂ ਹਿਮਾਚਲ ਪ੍ਰਦੇਸ਼ ਜਾ ਰਹੀ ਬੱਸ 'ਤੇ ਹਮਲਾ, ਡੰਡਿਆਂ ਨਾਲ ਤੋੜੇ ਸ਼ੀਸ਼ੇ, ਸਵਾਰੀਆਂ ਦੀਆਂ ਨਿਕਲੀਆਂ ਚੀਕਾਂ, ਭੱਖਿਆ ਮੁੱਦਾ
ਤੇਜ਼ ਗਰਮੀ ਆਉਣ ਤੋਂ ਪਹਿਲਾਂ ਡਾਇਟ 'ਚ ਸ਼ਾਮਲ ਕਰੋ ਇਹ 5 ਫੂਡ, ਸਰੀਰ ਰਹੇਗਾ ਫਿੱਟ!
ਤੇਜ਼ ਗਰਮੀ ਆਉਣ ਤੋਂ ਪਹਿਲਾਂ ਡਾਇਟ 'ਚ ਸ਼ਾਮਲ ਕਰੋ ਇਹ 5 ਫੂਡ, ਸਰੀਰ ਰਹੇਗਾ ਫਿੱਟ!
Farmers Protest: ਕੇਂਦਰ ਅਤੇ ਕਿਸਾਨਾਂ ਵਿਚਾਲੇ 7ਵੇਂ ਗੇੜ ਦੀ ਮੀਟਿੰਗ ਅੱਜ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਹੋਣਗੇ ਸ਼ਾਮਿਲ; ਪਿਛਲੀਆਂ 6 ਮੀਟਿੰਗਾਂ ਰਹੀਆਂ ਬੇਸਿੱਟਾ
Farmers Protest: ਕੇਂਦਰ ਅਤੇ ਕਿਸਾਨਾਂ ਵਿਚਾਲੇ 7ਵੇਂ ਗੇੜ ਦੀ ਮੀਟਿੰਗ ਅੱਜ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਹੋਣਗੇ ਸ਼ਾਮਿਲ; ਪਿਛਲੀਆਂ 6 ਮੀਟਿੰਗਾਂ ਰਹੀਆਂ ਬੇਸਿੱਟਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-03-2025)

PAN ਤੋਂ ਬਾਅਦ VOTER ID ਨੂੰ ਵੀ ਕਰਨਾ ਹੋਵੇਗਾ AADHAR ਨਾਲ ਲਿੰਕ? ਜਾਣ ਲਓ ਨਵਾਂ ਨਿਯਮ

ਰਾਤ ਨੂੰ ਸੌਣ ਤੋਂ ਪਹਿਲਾਂ ਨਹੀਂ ਕਰਦੇ ਬੁਰਸ਼, ਤਾਂ ਬਿਮਾਰ ਹੋ ਸਕਦਾ ਤੁਹਾਡਾ ਦਿਲ, ਹੋ ਸਕਦੀ ਆਹ ਪਰੇਸ਼ਾਨੀ

Punjab News: ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ, ਜਾਰੀ ਕੀਤਾ ਹੈਲਪਲਾਈਨ ਨੰਬਰ, ਕਿਹਾ-ਪੰਜਾਬ ਛੱਡਕੇ ਭੱਜ ਰਹੇ ਨੇ ਅਪਰਾਧੀ

Embed widget