ਪੜਚੋਲ ਕਰੋ

Aishwarya R: ਐਸ਼ਵਰਿਆ ਆਰ ਨੇ ਪਿਤਾ ਰਜਨੀਕਾਂਤ ਲਈ ਬੰਨ੍ਹੇ ਤਾਰੀਫ਼ਾ ਦੇ ਪੁੱਲ, ਜਾਣੋ ਫਿਲਮ 'ਲਾਲ ਸਲਾਮ' ਵੇਖ ਕਿਉਂ ਹੋਈ ਗਦਗਦ ?

Lal Salam Director Aishwarya R: ਸਾਊਥ ਫਿਲਮ ਇੰਡਸਟਰੀ 'ਚ ਰਜਨੀਕਾਂਤ ਦਾ ਸਿੱਕਾ ਅੱਜ ਵੀ ਚੱਲਦਾ ਹੈ ਅਤੇ ਫਿਲਮ 'ਲਾਲ ਸਲਾਮ' ਨੇ ਇਹ ਸਾਬਤ ਕਰ ਦਿੱਤਾ ਹੈ। ਫਿਲਮ ਵਿੱਚ ਰਜਨੀਕਾਂਤ ਦਾ ਇੱਕ ਕੈਮਿਓ

Lal Salam Director Aishwarya R: ਸਾਊਥ ਫਿਲਮ ਇੰਡਸਟਰੀ 'ਚ ਰਜਨੀਕਾਂਤ ਦਾ ਸਿੱਕਾ ਅੱਜ ਵੀ ਚੱਲਦਾ ਹੈ ਅਤੇ ਫਿਲਮ 'ਲਾਲ ਸਲਾਮ' ਨੇ ਇਹ ਸਾਬਤ ਕਰ ਦਿੱਤਾ ਹੈ। ਫਿਲਮ ਵਿੱਚ ਰਜਨੀਕਾਂਤ ਦਾ ਇੱਕ ਕੈਮਿਓ ਹੈ ਅਤੇ ਉਸਨੇ ਇਹ ਸਿਰਫ ਆਪਣੀ ਬੇਟੀ ਐਸ਼ਵਰਿਆ ਆਰ ਲਈ ਕੀਤਾ ਹੈ ਕਿਉਂਕਿ ਇਹ ਫਿਲਮ ਉਹਨਾਂ ਦੀ ਬੇਟੀ ਦੁਆਰਾ ਨਿਰਦੇਸ਼ਿਤ ਕੀਤੀ ਗਈ ਹੈ। ਇਸ ਫਿਲਮ ਨਾਲ ਐਸ਼ਵਰਿਆ ਲਗਭਗ 9 ਸਾਲ ਬਾਅਦ ਫਿਲਮੀ ਦੁਨੀਆ 'ਚ ਵਾਪਸੀ ਕੀਤੀ ਹੈ। ਇਹ ਪਹਿਲੀ ਵਾਰ ਹੈ ਜਦੋਂ ਰਜਨੀਕਾਂਤ ਅਤੇ ਉਨ੍ਹਾਂ ਦੀ ਬੇਟੀ ਨੇ ਕਿਸੇ ਫਿਲਮ 'ਚ ਇਕੱਠੇ ਕੰਮ ਕੀਤਾ ਹੈ। ਐਸ਼ਵਰਿਆ ਨੇ ਆਪਣੇ ਪਿਤਾ ਲਈ ਮਾਣ ਨਾਲ ਭਰੀਆਂ ਗੱਲਾਂ ਕਹੀਆਂ ਹਨ।

ਐਸ਼ਵਰਿਆ ਆਰ ਨੇ ਫਿਲਮ ਦੀ ਕਹਾਣੀ ਬਾਰੇ ਤਾਂ ਗੱਲ ਨਹੀਂ ਕੀਤੀ ਪਰ ਉਨ੍ਹਾਂ ਨੇ ਦੱਸਿਆ ਕਿ 1990 ਦੇ ਦਹਾਕੇ ਦੀ ਸ਼ੁਰੂਆਤ 'ਤੇ ਇਹ ਫਿਲਮ ਆਧਾਰਿਤ ਹੈ। ਜਿਸ ਵਿੱਚ ਇੱਕ ਛੋਟੇ ਜਿਹੇ ਕਸਬੇ ਵਿੱਚ ਵਾਪਰ ਰਹੀਆਂ ਘਟਨਾਵਾਂ ਨੂੰ ਦਿਖਾਇਆ ਗਿਆ ਹੈ ਜੋ ਲੋਕਾਂ ਨੂੰ ਪਸੰਦ ਆਵੇਗੀ। ਆਓ ਤੁਹਾਨੂੰ ਦੱਸਦੇ ਹਾਂ ਕਿ ਐਸ਼ਵਰਿਆ ਆਰ ਨੇ ਰਜਨੀਕਾਂਤ ਬਾਰੇ ਕੀ ਕਿਹਾ ਹੈ।

ਐਸ਼ਵਰਿਆ ਆਰ ਨੇ ਪਿਤਾ ਰਜਨੀਕਾਂਤ ਬਾਰੇ ਕੀ ਕਿਹਾ?

ਹਿੰਦੁਸਤਾਨ ਟਾਈਮਜ਼ ਦੇ ਅਨੁਸਾਰ, ਬਤੌਰ ਨਿਰਦੇਸ਼ਕ ਦੇ ਤੌਰ 'ਤੇ ਫਿਲਮ ਲਾਲ ਸਲਾਮ ਦਾ ਆਪਣਾ ਅਨੁਭਵ ਸਾਂਝਾ ਕਰਦੇ ਹੋਏ ਐਸ਼ਵਰਿਆ ਆਰ ਨੇ ਕਿਹਾ, 'ਮੈਂ ਇੱਕ ਨਿਰਦੇਸ਼ਕ ਦੇ ਰੂਪ ਵਿੱਚ  ਲੰਬੇ ਸਮੇਂ ਬਾਅਦ ਵਾਪਸ ਆਈ ਹਾਂ। ਇਸ ਦੀ ਸਕ੍ਰਿਪਟ ਪਹਿਲਾਂ ਹੀ ਬਣ ਚੁੱਕੀ ਸੀ ਅਤੇ ਉਹ ਇਸ ਤੋਂ ਇੰਨੇ ਪ੍ਰਭਾਵਿਤ ਹੋਏ ਕਿ ਉਨ੍ਹਾਂ ਨੇ ਖੁਦ ਇਸ ਨੂੰ ਡਾਇਰੈਕਟ ਕਰਨ ਦਾ ਫੈਸਲਾ ਕੀਤਾ। ਤੁਹਾਨੂੰ ਫਿਲਮ ਦੀ ਕਹਾਣੀ ਜ਼ਰੂਰ ਪਸੰਦ ਆਵੇਗੀ। ਐਸ਼ਵਰਿਆ ਨੇ ਅੱਗੇ ਕਿਹਾ ਕਿ ਫਿਲਮ ਜੇਲਰ ਤੋਂ ਬਾਅਦ ਲਾਲ ਸਲਾਮ ਰਜਨੀਕਾਂਤ ਲਈ ਇਕ ਵੱਡਾ ਬਦਲਾਅ ਹੈ। ਰਜਨੀਕਾਂਤ ਨੇ ਆਪਣੀ ਬੇਟੀ ਨੂੰ ਕਿਹਾ ਸੀ ਕਿ ਉਨ੍ਹਾਂ ਲਈ ਸਕ੍ਰਿਪਟ ਬਦਲਣ ਦੀ ਕੋਈ ਲੋੜ ਨਹੀਂ ਹੈ ਅਤੇ ਉਹ ਇਹ ਫਿਲਮ ਕਰਨਗੇ। ਇਹ ਸੁਣ ਕੇ ਐਸ਼ਵਰਿਆ ਬਹੁਤ ਖੁਸ਼ ਹੋ ਗਈ।

ਐਸ਼ਵਰਿਆ ਨੇ ਇਸੇ ਵਿਸ਼ੇ 'ਤੇ ਅੱਗੇ ਕਿਹਾ, 'ਮੈਂ ਪਹਿਲੀ ਵਾਰ ਆਪਣੇ ਪਿਤਾ ਨੂੰ ਡਾਇਰੈਕਟ ਕਰ ਰਹੀ ਸੀ ਅਤੇ ਬੇਟੀ ਦੇ ਰੂਪ 'ਚ ਇਹ ਮੇਰੇ ਲਈ ਮਾਣ ਵਾਲੀ ਗੱਲ ਸੀ। ਪਹਿਲੀ ਗੱਲ, ਉਹ ਸੁਪਰਸਟਾਰ ਹਨ ਅਤੇ ਦੂਜਾ, ਉਹ ਮੇਰੇ ਪਿਤਾ ਹਨ, ਇਸ ਲਈ ਉਨ੍ਹਾਂ ਦਾ ਨਿਰਦੇਸ਼ਨ ਕਰਨਾ ਮੇਰੇ ਲਈ ਮਾਣ ਵਾਲੀ ਗੱਲ ਸੀ। ਤੁਹਾਡੀ ਜਾਣਕਾਰੀ ਲਈ, ਫਿਲਮ ਲਾਲ ਸਲਾਮ ਦਾ ਨਿਰਦੇਸ਼ਨ ਐਸ਼ਵਰਿਆ ਆਰ ਦੁਆਰਾ ਕੀਤਾ ਗਿਆ ਹੈ ਜਦੋਂ ਕਿ ਇਸਦਾ ਸੰਗੀਤ ਏਆਰ ਰਹਿਮਾਨ ਦੁਆਰਾ ਤਿਆਰ ਕੀਤਾ ਗਿਆ ਹੈ। ਇਸ ਬਾਰੇ ਐਸ਼ਵਰਿਆ ਨੇ ਕਿਹਾ ਕਿ ਏ.ਆਰ ਰਹਿਮਾਨ ਇੱਕ ਲੀਜੈਂਡ ਹਨ ਅਤੇ ਉਨ੍ਹਾਂ ਤੋਂ ਬਹੁਤ ਕੁਝ ਸਿੱਖਣ ਨੂੰ ਮਿਲਿਆ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget