ਪੜਚੋਲ ਕਰੋ

ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੀ ਹਾਲਤ ਗੰਭੀਰ, ਆਈਸੀਯੂ 'ਚ ਦਾਖਲ

ਮੁੰਬਈ: ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦਾ ਹਾਲੇ ਵੀ ਸਥਾਨਕ ਹਸਪਤਾਲ ਦੇ ਆਈਸੀਯੂ ਵਿੱਚ ਇਲਾਜ ਚੱਲ ਰਿਹਾ ਹੈ। ਸੂਤਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਗੰਭੀਰ ਹੁੰਦੀ ਜਾ ਰਹੀ ਹੈ ਕਿਉਂਕਿ ਉਨ੍ਹਾਂ ਨੂੰ ਨਿਮੋਨੀਆ ਹੋ ਗਿਆ ਹੈ

ਮੁੰਬਈ: ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦਾ ਹਾਲੇ ਵੀ ਸਥਾਨਕ ਹਸਪਤਾਲ ਦੇ ਆਈਸੀਯੂ ਵਿੱਚ ਇਲਾਜ ਚੱਲ ਰਿਹਾ ਹੈ। ਸੂਤਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਗੰਭੀਰ ਹੁੰਦੀ ਜਾ ਰਹੀ ਹੈ ਕਿਉਂਕਿ ਉਨ੍ਹਾਂ ਨੂੰ ਨਿਮੋਨੀਆ ਹੋ ਗਿਆ ਹੈ। ਗਾਇਕਾ ਨਾਲ ਕਿਸੇ ਨੂੰ ਮੁਲਾਕਾਤ ਕਰਨ ਨਹੀਂ ਦਿੱਤਾ ਜਾ ਰਿਹਾ। 

ਉਨ੍ਹਾਂ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਦੱਸਿਆ ਕਿ 92 ਸਾਲਾ ਗਾਇਕਾ ਕਰੋਨਾ ਤੋਂ ਪੀੜਤ ਹੈ ਤੇ ਉਨ੍ਹਾਂ ਵਿੱਚ ਵਾਇਰਸ ਦੇ ਹਲਕੇ ਲੱਛਣ ਹਨ। ਮੰਗੇਸ਼ਕਰ ਨੂੰ ਪਿਛਲੇ ਹਫ਼ਤੇ ਦੱਖਣੀ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਵਿੱਚ ਦਾਖਲ ਕਰਵਾਇਆ ਗਿਆ ਸੀ।

ਦੱਸ ਦੇਈਏ ਕਿ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦਾ ਜਨਮ 28 ਸਤੰਬਰ 1929 ਨੂੰ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਹੋਇਆ ਸੀ। ਭਾਰਤ ਰਤਨ ਐਵਾਰਡੀ ਲਤਾ ਦੀਦੀ ਨੇ ਸਾਲ 1942 ਵਿੱਚ ਬਾਲੀਵੁੱਡ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਪਰ ਉਨ੍ਹਾਂ ਨੂੰ ਪਛਾਣ ਫਿਲਮ 'ਮਹਿਲ' ਦੇ ਗੀਤ 'ਆਏਗਾ ਆਨੇ ਵਾਲਾ' ਤੋਂ ਮਿਲੀ। ਇਸ ਦੇ ਨਾਲ ਹੀ ਲਤਾ ਦੀਦੀ ਨੇ 20 ਭਾਸ਼ਾਵਾਂ ਵਿੱਚ 30 ਹਜ਼ਾਰ ਤੋਂ ਵੱਧ ਗੀਤਾਂ ਨੂੰ ਆਪਣੀ ਆਵਾਜ਼ ਦਿੱਤੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Amitabh Bachchan: ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਪ੍ਰਸ਼ੰਸਕਾਂ ਦੀ ਵਧੀ ਚਿੰਤਾ, ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ; ਵਾਇਰਲ ਖਬਰਾਂ ਨੇ ਵਧਾਈ ਪਰੇਸ਼ਾਨੀ...
ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਪ੍ਰਸ਼ੰਸਕਾਂ ਦੀ ਵਧੀ ਚਿੰਤਾ, ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ; ਵਾਇਰਲ ਖਬਰਾਂ ਨੇ ਵਧਾਈ ਪਰੇਸ਼ਾਨੀ...
Mouni Roy ਦਾ ਆਲੀਸ਼ਾਨ ਘਰ ਤੇ ਲਗਜ਼ਰੀ ਕਾਰਾਂ, ਜਾਣੋ ਕਿੰਨੀ ਹੈ ਨੈੱਟ ਵਰਥ
Mouni Roy ਦਾ ਆਲੀਸ਼ਾਨ ਘਰ ਤੇ ਲਗਜ਼ਰੀ ਕਾਰਾਂ, ਜਾਣੋ ਕਿੰਨੀ ਹੈ ਨੈੱਟ ਵਰਥ
ਸੁਹਾਨਾ ਖਾਨ ਦੇ ਸਟਾਈਲਿਸ਼ ਲੁੱਕ ਨੇ ਵਧਾਇਆ ਇੰਟਰਨੈੱਟ ਦਾ ਤਾਪਮਾਨ
ਸੁਹਾਨਾ ਖਾਨ ਦੇ ਸਟਾਈਲਿਸ਼ ਲੁੱਕ ਨੇ ਵਧਾਇਆ ਇੰਟਰਨੈੱਟ ਦਾ ਤਾਪਮਾਨ
Punjabi Singer Diljit Dosanjh: ਦਿਲਜੀਤ ਦੋਸਾਂਝ ਦੀ ਸਿਆਸਤ ’ਚ ਹੋਏਗੀ ਐਂਟਰੀ ? ਪੰਜਾਬੀ ਗਾਇਕ ਨੇ ਪੋਸਟ ਰਾਹੀਂ ਦਿੱਤਾ ਸਪਸ਼ਟ ਜਵਾਬ; ਹੁਣ ਹੋਇਆ ਵਾਇਰਲ...
ਦਿਲਜੀਤ ਦੋਸਾਂਝ ਦੀ ਸਿਆਸਤ ’ਚ ਹੋਏਗੀ ਐਂਟਰੀ ? ਪੰਜਾਬੀ ਗਾਇਕ ਨੇ ਪੋਸਟ ਰਾਹੀਂ ਦਿੱਤਾ ਸਪਸ਼ਟ ਜਵਾਬ; ਹੁਣ ਹੋਇਆ ਵਾਇਰਲ...

ਵੀਡੀਓਜ਼

ਪੰਜਾਬ ‘ਚ ਸ਼ੁਰੂ ਹੋਇਆ ਪਾਇਲਟ ਪ੍ਰੋਜੈਕਟ — ਹੁਣ ਆਏਗਾ ਵੱਡਾ ਬਦਲਾਅ
ਪੈਟਰੋਲ-ਡੀਜ਼ਲ ਦੇ ਰੇਟਾਂ ‘ਤੇ ਕੇਂਦਰ ਸਰਕਾਰ ਨੂੰ ਘੇਰ ਗਏ CM ਮਾਨ
PM ਮੋਦੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਗਈ : Cm Mann
300 ਤੋਂ ਵੱਧ ਬਿਜਲੀ ਦੇ ਖੰਭੇ ਹੋ ਜਾਣਗੇ ਖਤਮ : CM Mann
CM ਮਾਨ ਵੱਲੋਂ ਪੰਜਾਬ ਨੂੰ ਵੱਡਾ ਤੋਹਫਾ — ਅੰਡਰਗ੍ਰਾਊਂਡ ਬਿਜਲੀ ਪ੍ਰੋਜੈਕਟ ਦੀ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਰਾਹਤ ਭਰੀ ਖਬਰ, ਅਚਾਨਕ ਬਦਲੇਗਾ ਮੌਸਮ; 8 ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ: ਧੂੜ ਭਰੇ ਤੂਫਾਨ ਸਣੇ ਬਿਜਲੀ ਡਿੱਗਣ...
ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਰਾਹਤ ਭਰੀ ਖਬਰ, ਅਚਾਨਕ ਬਦਲੇਗਾ ਮੌਸਮ; 8 ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ: ਧੂੜ ਭਰੇ ਤੂਫਾਨ ਸਣੇ ਬਿਜਲੀ ਡਿੱਗਣ...
Ebola Case In India: ਭਾਰਤ 'ਤੇ ਮੰਡਰਾ ਰਿਹਾ 'ਇਬੋਲਾ ਵਾਇਰਸ' ਦਾ ਖ਼ਤਰਾ! Alert 'ਤੇ ਏਅਰਪੋਰਟ; ਸਰਕਾਰ ਵੱਲੋਂ ਦੇਸ਼ ਦੇ ਹਵਾਈ ਅੱਡਿਆਂ 'ਤੇ ਨਿਗਰਾਨੀ ਸਖ਼ਤ...
ਭਾਰਤ 'ਤੇ ਮੰਡਰਾ ਰਿਹਾ 'ਇਬੋਲਾ ਵਾਇਰਸ' ਦਾ ਖ਼ਤਰਾ! Alert 'ਤੇ ਏਅਰਪੋਰਟ; ਸਰਕਾਰ ਵੱਲੋਂ ਦੇਸ਼ ਦੇ ਹਵਾਈ ਅੱਡਿਆਂ 'ਤੇ ਨਿਗਰਾਨੀ ਸਖ਼ਤ...
School Holidays: ਪੰਜਾਬ-ਹਰਿਆਣਾ 'ਚ ਗਰਮੀ ਨੇ ਤੋੜੇ ਰਿਕਾਰਡ, ਲਗਾਤਾਰ ਵੱਧ ਰਹੀ ਹੀਟਵੇਵ ਕਾਰਨ ਲੋਕ ਪਰੇਸ਼ਾਨ; ਪ੍ਰਸ਼ਾਸਨ ਵੱਲੋਂ ਸਕੂਲਾਂ 'ਚ ਛੁੱਟੀਆਂ ਦਾ ਐਲਾਨ, ਜੂਨ ਤੋਂ ਪਹਿਲਾਂ...
ਪੰਜਾਬ-ਹਰਿਆਣਾ 'ਚ ਗਰਮੀ ਨੇ ਤੋੜੇ ਰਿਕਾਰਡ, ਲਗਾਤਾਰ ਵੱਧ ਰਹੀ ਹੀਟਵੇਵ ਕਾਰਨ ਲੋਕ ਪਰੇਸ਼ਾਨ; ਪ੍ਰਸ਼ਾਸਨ ਵੱਲੋਂ ਸਕੂਲਾਂ 'ਚ ਛੁੱਟੀਆਂ ਦਾ ਐਲਾਨ, ਜੂਨ ਤੋਂ ਪਹਿਲਾਂ...
Spouse Visa ਤੇ Contract Marriage ਕਰਵਾ ਕੇ ਕੈਨੇਡਾ ਜਾਣ ਵਾਲਿਆਂ ਲਈ ਵੱਡੀ ਖ਼ਬਰ! ਬਦਲ ਗਏ ਨਿਯਮ; ਪੰਜਾਬੀਆਂ ਨੂੰ ਲੱਗਿਆ ਵੱਡਾ ਝਟਕਾ
Spouse Visa ਤੇ Contract Marriage ਕਰਵਾ ਕੇ ਕੈਨੇਡਾ ਜਾਣ ਵਾਲਿਆਂ ਲਈ ਵੱਡੀ ਖ਼ਬਰ! ਬਦਲ ਗਏ ਨਿਯਮ; ਪੰਜਾਬੀਆਂ ਨੂੰ ਲੱਗਿਆ ਵੱਡਾ ਝਟਕਾ
Amitabh Bachchan: ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਪ੍ਰਸ਼ੰਸਕਾਂ ਦੀ ਵਧੀ ਚਿੰਤਾ, ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ; ਵਾਇਰਲ ਖਬਰਾਂ ਨੇ ਵਧਾਈ ਪਰੇਸ਼ਾਨੀ...
ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਪ੍ਰਸ਼ੰਸਕਾਂ ਦੀ ਵਧੀ ਚਿੰਤਾ, ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ; ਵਾਇਰਲ ਖਬਰਾਂ ਨੇ ਵਧਾਈ ਪਰੇਸ਼ਾਨੀ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ-ਰਾਤ 37 ਪੁਲਿਸ ਅਧਿਕਾਰੀਆਂ ਦੇ ਤਬਾਦਲੇ: ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ-ਰਾਤ 37 ਪੁਲਿਸ ਅਧਿਕਾਰੀਆਂ ਦੇ ਤਬਾਦਲੇ: ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੰਜਾਬ 'ਚ ਪੈਟਰੋਲ-ਡੀਜ਼ਲ ਸਪਲਾਈ 'ਤੇ ਸੰਕਟ, ਪੰਪ ਹੋ ਰਹੇ ਡ੍ਰਾਈ; ਲੋਕਾਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ
ਪੰਜਾਬ 'ਚ ਪੈਟਰੋਲ-ਡੀਜ਼ਲ ਸਪਲਾਈ 'ਤੇ ਸੰਕਟ, ਪੰਪ ਹੋ ਰਹੇ ਡ੍ਰਾਈ; ਲੋਕਾਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ
ਪਾਕਿਸਤਾਨ ਤੋਂ ਭੇਜੀ 5.5 ਕਿਲੋ ਹੈਰੋਇਨ ਸਣੇ 2 ਤਸਕਰ ਗ੍ਰਿਫਤਾਰ, ਅੰਮ੍ਰਿਤਸਰ 'ਚ ਨਸ਼ਾ ਹਥਿਆਰ ਤਸਕਰੀ ਮਾਡਿਊਲ ਬੇਨਕਾਬ
ਪਾਕਿਸਤਾਨ ਤੋਂ ਭੇਜੀ 5.5 ਕਿਲੋ ਹੈਰੋਇਨ ਸਣੇ 2 ਤਸਕਰ ਗ੍ਰਿਫਤਾਰ, ਅੰਮ੍ਰਿਤਸਰ 'ਚ ਨਸ਼ਾ ਹਥਿਆਰ ਤਸਕਰੀ ਮਾਡਿਊਲ ਬੇਨਕਾਬ
Embed widget