ਪੜਚੋਲ ਕਰੋ

ਆਖਰੀ ਵਾਰ ਵੱਡੇ ਪਰਦੇ 'ਤੇ ਦਿਖਾਈ ਦੇਵੇਗਾ Irrfan Khan ਦਾ ਜਾਦੂ, ਇਸ ਦਿਨ ਰਿਲੀਜ਼ ਹੋਵੇਗੀ ਅਦਾਕਾਰ ਦੀ ਆਖਰੀ ਫਿਲਮ

The Song Of Scorpion: ਮਰਹੂਮ ਅਦਾਕਾਰ ਇਰਫਾਨ ਖਾਨ ਦੇ ਪ੍ਰਸ਼ੰਸਕਾਂ ਲਈ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਰਫਾਨ ਖਾਨ ਦੀ ਆਖਰੀ ਫਿਲਮ 'ਦ ਸੌਂਗ ਆਫ ਸਕਾਰਪੀਅਨ' ਜਲਦ ਹੀ ਰਿਲੀਜ਼ ਹੋਵੇਗੀ।

Irrfan Khan The Song Of Scorpion: ਜੇਕਰ ਹਿੰਦੀ ਸਿਨੇਮਾ ਦੇ ਦਿੱਗਜ ਕਲਾਕਾਰਾਂ ਦੀ ਗੱਲ ਕੀਤੀ ਜਾਵੇ ਤਾਂ ਇਰਫ਼ਾਨ ਖ਼ਾਨ ਦਾ ਨਾਂਅ ਜ਼ਰੂਰ ਸ਼ਾਮਿਲ ਹੋਵੇਗਾ। ਇਰਫਾਨ ਖਾਨ ਦੀ ਮੌਤ 29 ਅਪ੍ਰੈਲ 2020 ਨੂੰ ਕੈਂਸਰ ਕਾਰਨ ਹੋ ਗਈ ਸੀ। ਬੇਸ਼ੱਕ ਇਰਫਾਨ ਅੱਜ ਸਾਡੇ ਵਿਚਕਾਰ ਨਹੀਂ ਹਨ ਪਰ ਆਪਣੀ ਲਾਜਵਾਬ ਅਦਾਕਾਰੀ ਕਾਰਨ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਹੈ। ਇਸ ਦੌਰਾਨ ਇਰਫਾਨ ਖਾਨ ਦੇ ਪ੍ਰਸ਼ੰਸਕਾਂ ਲਈ ਇੱਕ ਵੱਡੀ ਖੁਸ਼ਖਬਰੀ ਸਾਹਮਣੇ ਆ ਰਹੀ ਹੈ। ਇਰਫਾਨ ਖਾਨ ਦੀ ਆਖਰੀ ਫਿਲਮ 'ਦ ਸੌਂਗ ਆਫ ਸਕਾਰਪੀਅਨ' ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਗਿਆ ਹੈ।

ਇਰਫਾਨ ਖਾਨ ਦੀ ਆਖਰੀ ਫਿਲਮ ਜਲਦ ਹੀ ਰਿਲੀਜ਼ ਹੋਵੇਗੀ

ਪ੍ਰਸ਼ੰਸਕਾਂ ਨੂੰ ਜਲਦੀ ਹੀ ਇਰਫਾਨ ਖਾਨ ਦੀ ਦਮਦਾਰ ਅਦਾਕਾਰੀ ਦਾ ਜਾਦੂ ਉਨ੍ਹਾਂ ਦੀ ਆਖਰੀ ਫਿਲਮ 'ਦਿ ਸੌਂਗ ਆਫ ਸਕਾਰਪੀਅਨ' ਰਾਹੀਂ ਸਿਨੇਮਾਘਰਾਂ 'ਚ ਦੇਖਣ ਨੂੰ ਮਿਲੇਗਾ। ਈ ਟਾਈਮਜ਼ ਦੀ ਖਬਰ ਮੁਤਾਬਕ 'ਦ ਸੌਂਗ ਆਫ ਸਕਾਰਪੀਅਨ' ਦੇ ਨਿਰਮਾਤਾ ਜ਼ੀਸ਼ਾਨ ਅਹਿਮਦ ਨੇ ਦੱਸਿਆ ਹੈ ਕਿ- 'ਮੇਰੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਮੇਰਾ ਨਾਂ ਇਸ ਫਿਲਮ ਨਾਲ ਸਹਿ-ਨਿਰਮਾਤਾ ਅਤੇ ਪੇਸ਼ਕਾਰ ਵਜੋਂ ਜੁੜਿਆ ਹੈ। ਸਾਨੂੰ ਖੁਸ਼ੀ ਹੈ ਕਿ ਇਰਫਾਨ ਖਾਨ ਦੀ ਇੱਕ ਫਿਲਮ ਵਿੱਚ ਆਖਰੀ ਆਨਸਕ੍ਰੀਨ ਮੌਜੂਦਗੀ ਜਲਦੀ ਹੀ ਦੇਸ਼ ਭਰ ਦੇ ਪ੍ਰਸ਼ੰਸਕਾਂ ਨੂੰ ਸਿਨੇਮਾਘਰਾਂ ਵਿੱਚ ਦੇਖਣ ਨੂੰ ਮਿਲੇਗੀ।

ਇਰਫਾਨ ਦੇ ਪ੍ਰਸ਼ੰਸਕਾਂ ਨੂੰ ਉਨ੍ਹਾਂ ਨੂੰ ਆਖਰੀ ਵਾਰ ਵੱਡੇ ਪਰਦੇ 'ਤੇ ਦੇਖਣ ਦਾ ਮੌਕਾ ਮਿਲੇਗਾ। ਮੇਰੇ 'ਤੇ ਭਰੋਸਾ ਕਰੋ, ਇਰਫਾਨ ਦਾ ਇਹ ਕਿਰਦਾਰ ਅਤੇ ਅਦਾਕਾਰੀ ਆਸਾਨੀ ਨਾਲ ਤੁਹਾਡਾ ਦਿਲ ਜਿੱਤ ਲਵੇਗੀ। ਦੱਸ ਦੇਈਏ ਕਿ ਇਰਫਾਨ ਖਾਨ ਦੀ ਫਿਲਮ 'ਦਿ ਸੌਂਗ ਆਫ ਸਕਾਰਪੀਅਨ' 28 ਅਪ੍ਰੈਲ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣੀ ਹੈ।

ਟ੍ਰੇਲਰ ਕੱਲ ਰਿਲੀਜ਼ ਹੋਵੇਗਾ

ਰਿਪੋਰਟ 'ਚ ਇਹ ਵੀ ਦੱਸਿਆ ਗਿਆ ਹੈ ਕਿ ਇਰਫਾਨ ਖਾਨ ਦੀ ਫਿਲਮ 'ਦਿ ਸੌਂਗ ਆਫ ਸਕਾਰਪੀਅਨ' ਦਾ ਟ੍ਰੇਲਰ ਕੱਲ੍ਹ ਰਿਲੀਜ਼ ਹੋ ਸਕਦਾ ਹੈ। ਇਸ ਫਿਲਮ 'ਚ ਇਰਫਾਨ ਤੋਂ ਇਲਾਵਾ ਹਿੰਦੀ ਸਿਨੇਮਾ ਦੀ ਦਿੱਗਜ ਅਦਾਕਾਰਾ ਵਹੀਦਾ ਰਹਿਮਾਨ ਵੀ ਮੁੱਖ ਭੂਮਿਕਾ 'ਚ ਹੈ। ਇਰਫਾਨ ਖਾਨ ਨੇ 'ਦ ਸੌਂਗ ਆਫ ਸਕਾਰਪੀਅਨ' 'ਚ ਊਠ ਵਪਾਰੀ ਦੀ ਭੂਮਿਕਾ ਨਿਭਾਈ ਹੈ। ਇਰਫਾਨ ਦੀ ਤੀਜੀ ਬਰਸੀ ਦੇ ਮੌਕੇ 'ਤੇ 'ਦ ਸੌਂਗ ਆਫ ਸਕਾਰਪੀਅਨ' ਰਿਲੀਜ਼ ਕਰਕੇ ਨਿਰਮਾਤਾਵਾਂ ਨੇ ਪ੍ਰਸ਼ੰਸਕਾਂ ਨੂੰ ਇਕ ਅਨੋਖਾ ਤੋਹਫਾ ਦਿੱਤਾ ਹੈ।

 

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget