ਪੜਚੋਲ ਕਰੋ

Lock Upp: Kangana Ranaut ਦਾ ਸਨਸਨੀਖੇਜ਼ ਖੁਲਾਸਾ, ਬਚਪਨ 'ਚ ਹੋਈ ਸੀ ਜਿਨਸੀ ਸ਼ੋਸ਼ਣ ਦਾ ਸ਼ਿਕਾਰ

ਕੰਗਨਾ ਨੇ ਕਿਹਾ ਕਿ ਹਰ ਸਾਲ ਕਈ ਬੱਚੇ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੁੰਦੇ ਹਨ ਪਰ ਉਹ ਕਦੇ ਵੀ ਇਸ ਬਾਰੇ ਖੁੱਲ੍ਹ ਕੇ ਗੱਲ ਨਹੀਂ ਕਰਦੇ।

Sexually Assaulted As A Child: ਟੀਵੀ ਰਿਐਲਿਟੀ ਸ਼ੋਅ 'Lock Upp' ਦੇ ਐਤਵਾਰ ਨੂੰ ਪ੍ਰਸਾਰਿਤ ਹੋਏ ਐਪੀਸੋਡ 'ਚ ਸ਼ੋਅ ਦੀ ਹੋਸਟ ਕੰਗਨਾ ਰਣੌਤ (Kangana Ranaut) ਨੇ ਬਹੁਤ ਹੀ ਸਨਸਨੀਖੇਜ਼ ਖੁਲਾਸਾ ਕੀਤਾ ਹੈ। ਕੰਗਨਾ ਨੇ ਦੱਸਿਆ ਹੈ ਕਿ ਉਸ ਨੂੰ ਵੀ ਬਚਪਨ 'ਚ ਜਿਨਸੀ ਸ਼ੋਸ਼ਣ ਦਾ ਸਾਹਮਣਾ ਕਰਨਾ ਪਿਆ ਸੀ। ਦਰਅਸਲ, ਸ਼ੋਅ ਦੇ ਇੱਕ ਮੁਕਾਬਲੇਬਾਜ਼ ਮੁਨੱਵਰ ਫਾਰੂਕੀ ਨੇ ਇੱਕ ਟਾਸਕ ਦੌਰਾਨ ਦੱਸਿਆ ਸੀ ਕਿ ਉਹ ਬਚਪਨ ਵਿੱਚ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਏ। ਮੁਨੱਵਰ ਨੂੰ ਸੁਣਨ ਤੋਂ ਬਾਅਦ ਕੰਗਨਾ ਨੂੰ ਵੀ ਆਪਣੇ ਨਾਲ ਵਾਪਰੀ ਅਜਿਹੀ ਹੀ ਘਟਨਾ ਯਾਦ ਆ ਗਈ।

ਇਹ ਸਾਰੀ ਘਟਨਾ ਇੱਕ ਟਾਸਕ ਦੌਰਾਨ ਸ਼ੁਰੂ ਹੋਈ, ਜਦੋਂ ਸਾਇਸ਼ਾ ਸ਼ਿੰਦੇ ਨੂੰ ਸ਼ੋਅ ਦੀ ਇੱਕ ਪ੍ਰਤੀਯੋਗੀ ਨੂੰ ਆਪਣੀ ਜ਼ਿੰਦਗੀ ਦਾ ਇੱਕ ਵੱਡਾ ਰਾਜ਼ ਸਾਰਿਆਂ ਨੂੰ ਦੱਸਣ ਲਈ ਮਨਾਉਣਾ ਪਿਆ।

ਅਜਿਹੇ 'ਚ ਮੁਨੱਵਰ ਫਾਰੂਕੀ ਨੇ ਅੱਗੇ ਆ ਕੇ ਦੱਸਿਆ ਕਿ ਉਹ ਸਿਰਫ 11 ਸਾਲ ਦਾ ਸੀ ਜਦੋਂ ਉਸ ਦਾ ਆਪਣੇ ਹੀ ਕਰੀਬੀ ਰਿਸ਼ਤੇਦਾਰ ਨੇ ਜਿਨਸੀ ਸ਼ੋਸ਼ਣ ਕੀਤਾ। ਮੁਨੱਵਰ ਦੱਸਦੇ ਹਨ ਕਿ, 'ਮੈਂ ਸਿਰਫ਼ ਛੇ ਸਾਲ ਦਾ ਸੀ ਜਦੋਂ ਮੇਰੇ ਨਾਲ ਜਿਨਸੀ ਸ਼ੋਸ਼ਣ ਹੋਇਆ ਤੇ ਇਹ ਸਿਲਸਿਲਾ 11 ਸਾਲ ਦੀ ਉਮਰ ਤੱਕ ਜਾਰੀ ਰਿਹਾ। ਇਹ ਕੋਈ ਹੋਰ ਨਹੀਂ ਸਗੋਂ ਮੇਰੇ ਆਪਣੇ ਦੋ ਰਿਸ਼ਤੇਦਾਰ ਸੀ, ਉਸ ਸਮੇਂ ਮੈਂ ਛੋਟਾ ਸੀ ਤੇ ਇਹ ਸਭ ਕੁਝ ਸਮਝ ਨਹੀਂ ਸਕਦਾ ਸੀ। ਫਿਰ ਇੱਕ ਵਾਰ ਬਹੁਤ ਜ਼ਿਆਦਾ ਹੋ ਗਿਆ ਤਾਂ ਉਨ੍ਹਾਂ ਦੋਹਾਂ ਰਿਸ਼ਤੇਦਾਰਾਂ ਨੂੰ ਲੱਗਾ ਕਿ ਹੁਣ ਮੈਨੂੰ ਛੱਡ ਦੇਣਾ ਚਾਹੀਦਾ ਹੈ। ਮੁਨੱਵਰ ਨੇ ਇਹ ਵੀ ਦੱਸਿਆ ਕਿ ਜਦੋਂ ਉਸ ਨੇ ਇਸ ਬਾਰੇ ਆਪਣੇ ਪਿਤਾ ਨੂੰ ਦੱਸਿਆ ਤਾਂ ਉਹ ਬਹੁਤ ਗੁੱਸੇ ਵਿਚ ਆ ਗਏ ਤੇ ਕਿਹਾ ਕਿ ਅਜਿਹੀਆਂ ਗੱਲਾਂ ਸਾਹਮਣੇ ਨਹੀਂ ਆਉਣੀਆਂ ਚਾਹੀਦੀਆਂ।

ਇਹ ਸਭ ਸੁਣ ਕੇ ਕੰਗਨਾ ਨੇ ਕਿਹਾ ਕਿ ਹਰ ਸਾਲ ਕਈ ਬੱਚੇ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੁੰਦੇ ਹਨ ਪਰ ਉਹ ਇਸ ਬਾਰੇ ਕਦੇ ਖੁੱਲ੍ਹ ਕੇ ਗੱਲ ਨਹੀਂ ਕਰਦੇ। ਐਕਟਰਸ ਨੇ ਕਿਹਾ, 'ਮੈਂ ਵੀ ਅਜਿਹੀ ਸਥਿਤੀ ਦਾ ਸਾਹਮਣਾ ਕੀਤਾ ਹੈ, ਮੈਂ ਉਦੋਂ ਛੋਟੀ ਸੀ ਤੇ ਸਾਡੇ ਸ਼ਹਿਰ ਦਾ ਲੜਕਾ ਮੈਨੂੰ ਗਲਤ ਤਰੀਕੇ ਨਾਲ ਛੂਹਦਾ ਸੀ, ਉਦੋਂ ਮੈਂ ਵੀ ਛੋਟੀ ਸੀ ਤੇ ਮੈਨੂੰ ਇਨ੍ਹਾਂ ਗੱਲਾਂ ਦਾ ਮਤਲਬ ਨਹੀਂ ਸਮਝਦੀ ਸੀ।'

ਇਹ ਵੀ ਪੜ੍ਹੋ: Sidhu Slam on Kejriwal: ਕੇਜਰੀਵਾਲ ਜੀ! ਤੁਸੀਂ ਕਿਹਾ ਸੀ, ਪਹਿਲੀ ਅਪਰੈਲ ਮਗਰੋਂ ਕੋਈ ਕਿਸਾਨ ਖ਼ੁਦਕੁਸ਼ੀ ਨਹੀਂ ਕਰੇਗਾ, 3 ਹਫ਼ਤਿਆਂ 'ਚ ਹੀ 14 ਖੁਦਕੁਸ਼ੀਆਂ, ਨਵਜੋਤ ਸਿੱਧੂ ਦੇ ਤਿੱਖੇ ਵਾਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget