ਪੜਚੋਲ ਕਰੋ

ਬਾਕਸ ਆਫਿਸ 'ਤੇ ਧੋਨੀ ਦੀ ਬੱਲੇ-ਬੱਲੇ !

ਸ਼ੁਕਰਵਾਰ ਨੂੰ ਰਿਲੀਜ਼ ਹੋਈ ਫਿਲਮ 'ਐਮ ਐਸ ਧੋਨੀ-ਦ ਅਨਟੋਲਡ ਸਟੋਰੀ' ਨੇ ਪਹਿਲੇ ਦਿਨ ਤਾਬੜ ਤੋੜ ਕਮਾਈ ਕੀਤੀ ਹੈ। ਫਿਲਮ ਨੇ 21.30 ਕਰੋੜ ਰੁਪਏ ਦਾ ਬਿਜ਼ਨਸ ਕੀਤਾ ਹੈ। ਇਸ ਕਲੈਕਸ਼ਨ ਦੇ ਨਾਲ ਇਹ ਫਿਲਮ ਇਸ ਸਾਲ ਦੀ ਸਭ ਤੋਂ ਵੱਧ ਓਪਨਿੰਗ ਕਰਨ ਵਾਲੀ ਦੂਜੀ ਫਿਲਮ ਬਣ ਗਈ ਹੈ।   ਧੋਨੀ ਤੋਂ ਪਹਿਲਾਂ 'ਸੁਲਤਾਨ' ਦੀ ਕਮਾਈ ਕਰੀਬ 37 ਕਰੋੜ ਰੁਪਏ ਹੈ। ਉਸ ਤੋਂ ਬਾਅਦ ਫਿਲਮਾਂ 'ਫੈਨ', 'ਹਾਉਜ਼ਫੁੱਲ 3' ਅਤੇ 'ਰੁਸਤਮ' ਹਨ। 'ਐਮ ਐਸ ਧੋਨੀ' ਕ੍ਰਿਕਟਰ ਧੋਨੀ ਦੀ ਬਾਓਪਿਕ ਹੈ। ਫਿਲਮ ਨੂੰ ਝਾਰਖੰਡ ਵਿੱਚ ਟੈਕਸ ਫ੍ਰੀ ਵੀ ਕਰ ਦਿੱਤਾ ਗਿਆ ਹੈ। ਸੁਸ਼ਾਂਤ ਸਿੰਘ ਰਾਜਪੂਤ ਫਿਲਮ ਵਿੱਚ ਧੋਨੀ ਦਾ ਕਿਰਦਾਰ ਨਿਭਾ ਰਹੇ ਹਨ, ਜਿਸ ਨੂੰ ਲੈ ਕੇ ਉਹਨਾਂ ਦੀ ਕਾਫੀ ਤਾਰੀਫ ਹੋ ਰਹੀ ਹੈ।

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget