ਪੜਚੋਲ ਕਰੋ

ਧੋਨੀ ਨੇ ਬਾਲੀਵੁੱਡ 'ਚ ਵੀ ਮਚਾਇਆ ਤਹਿਲਕਾ

ਮੁੰਬਈ : ਫਿਲਮ 'ਐਮ.ਐਸ.ਧੋਨੀ: ਦ ਅਨਟੋਸਡ ਸਟੋਰੀ' ਨੇ ਰਿਲੀਜ਼ ਦੇ ਨਾਲ ਹੀ ਬਾਕਸ ਆਫਿਸ 'ਤੇ ਕਮਾਈ ਦੇ ਮਾਮਲੇ ਵਿੱਚ ਤਹਿਲਕਾ ਮਚਾ ਦਿੱਤਾ ਹੈ। ਇਸ ਫਿਲਮ ਨੇ ਸ਼ੁਰੂਆਤੀ ਤਿੰਨ ਦਿਨਾਂ ਵਿੱਚ ਹੀ 66 ਕਰੋੜ ਦੀ ਕਮਾਈ ਕੀਤੀ ਹੈ। ਮਾਰਕਿਟ ਐਨਾਲਿਸਟ ਤਰਨ ਆਦਰਸ਼ ਨੇ ਟਵੀਟ ਕਰਕੇ ਦੱਸਿਆ ਹੈ ਕਿ ਸ਼ੁੱਕਰਵਾਰ ਨੂੰ ਰਿਲੀਜ਼ ਹੋਈ ਫਿਲਮ ਨੇ ਸ਼ੁੱਕਰਵਾਰ ਨੂੰ 20.6 ਕਰੋੜ, ਸ਼ਨੀਵਾਰ ਨੂੰ 21.03 ਕਰੋੜ ਤੇ ਐਤਵਾਰ ਨੂੰ 24.10 ਕਰੋੜ ਦੀ ਕਮਾਈ ਕੀਤੀ ਹੈ। ਇਸ ਫਿਲਮ ਨੇ ਤਿੰਨ ਦਿਨਾਂ ਦੀ ਕਮਾਈ ਵਿੱਚ ਅਕਸ਼ੈ ਕੁਮਾਰ ਤੇ ਸ਼ਾਹਰੁਖ ਜਿਹੇ ਸੁਪਰਸਟਾਰ ਨੂੰ ਪਿੱਛੇ ਛੱਡ ਦਿੱਤਾ ਹੈ। ਇਹ ਫਿਲਮ ਓਪਨਿੰਗ ਦੀ ਕਮਾਈ ਵਿੱਚ ਦੂਜੇ ਨੰਬਰ 'ਤੇ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ਨੰਬਰ ਇੱਕ 'ਤੇ ਸਲਮਾਨ ਖਾਨ ਦੀ ਫਿਲਮ 'ਸੁਲਤਾਨ' ਹੈ, ਜਿਸ ਨੇ ਤਿੰਨ ਦਿਨਾਂ ਵਿੱਚ 180 ਕਰੋੜ ਦੀ ਕਮਾਈ ਕੀਤੀ ਸੀ। ਕਪਤਾਨ ਮਹਿੰਦਰ ਸਿੰਘ ਧੋਨੀ ਦੀ ਜ਼ਿੰਦਗੀ 'ਤੇ ਬਣੀ ਇਸ ਫਿਲਮ ਵਿੱਚ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਮੁੱਖ ਕਿਰਦਾਰ ਨਿਭਾਅ ਰਹੇ ਹਨ। ਕਮਾਈ ਦੇ ਲਿਹਾਜ਼ ਨਾਲ ਵੇਖਿਆ ਜਾਵੇ ਤਾਂ ਧੋਨੀ ਕ੍ਰਿਕਟ ਵਿੱਚ ਤਾਂ ਹਿੱਟ ਹਨ, ਪਰ ਨਾਲ ਹੀ ਬਾਕਸ ਆਫਿਸ ਵਿੱਚ ਵੀ ਉਨ੍ਹਾਂ ਦੀ ਬਾਦਸ਼ਾਹਤ ਕਾਇਮ ਹੈ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ

ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ

Embed widget