ਪੜਚੋਲ ਕਰੋ

'ਬਰੈਂਜਲੀਨਾ' ਦੇ ਬੁੱਤ ਵੀ ਹੋਏ ਵੱਖ

ਮੁੰਬਈ: ਮਸ਼ਹੂਰ ਸੈਲੇਬ੍ਰਿਟੀ ਜੋੜੀ ਬ੍ਰੈੱਡ ਪਿੱਟ ਤੇ ਐਂਜਲੀਨਾ ਜੋੜੀ ਦੇ ਵੱਖ ਹੋਣ ਦੀ ਖਬਰ ਨੇ ਬੀਤੇ ਦਿਨ ਸਭ ਨੂੰ ਹੈਰਾਨ ਤੇ ਪ੍ਰੇਸ਼ਾਨ ਕਰ ਦਿੱਤਾ ਪਰ ਇਸ ਦਾ ਅਸਰ ਉਨ੍ਹਾਂ ਦੇ ਬੁੱਤਾਂ 'ਤੇ ਵੀ ਪਿਆ ਹੈ। ਵੈਕਸ ਮਿਊਜ਼ੀਅਮ ਵਿੱਚ ਇਸ ਜੋੜੀ ਦੇ ਬੁੱਤਾਂ ਨੂੰ ਵੱਖਰਾ ਕਰ ਦਿੱਤਾ ਹੈ। ਹੁਣ ਦੋਹਾਂ ਦੇ ਬੁੱਤ ਇਕੱਠੇ ਨਹੀਂ ਬਲਕਿ ਵੱਖ-ਵੱਖ ਖੜ੍ਹੇ ਹਨ। Angelina-Jolie-Brad-Pitt-Madame-Tussauds    Brad-Angelina ਬਰੈਂਜਲੀਨਾ ਦੇ ਵੱਖ ਹੋਣ ਦੀ ਖਬਰ ਸੁਣਦੇ ਹੀ ਵੈਕਸ ਮਿਊਜ਼ੀਅਮ ਨੇ ਬੁੱਤਾਂ ਨੂੰ ਵੱਖ ਕਰਨ ਦਾ ਫੈਸਲਾ ਲਿਆ। ਉਨ੍ਹਾਂ ਦੱਸਿਆ, ਜਿਵੇਂ ਹੀ ਸਾਨੂੰ ਪਤਾ ਲੱਗਿਆ ਅਸੀਂ ਖਬਰ ਪੱਕੀ ਕਰਕੇ ਬੁੱਤ ਵੱਖਰੇ ਕਰ ਦਿੱਤੇ। ਬਰੈਂਜਲੀਨਾ ਨੇ 2014 ਵਿੱਚ ਵਿਆਹ ਕਰਾਇਆ ਸੀ ਪਰ ਅਫਸੋਸ ਕਿ ਦੋ ਸਾਲਾਂ ਬਾਅਦ ਹੀ ਜੌਲੀ ਨੇ ਤਾਲਾਕ ਦੀ ਮੰਗ ਕੀਤੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ

ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ

Embed widget