ਪੜਚੋਲ ਕਰੋ

Cannes Film Festival 2022: ਆਰ. ਮਾਧਵਨ ਦੀ 'ਰਾਕੇਟਰੀ: ਦ ਨਾਂਬੀ ਇਫੈਕਟ' ਨੂੰ ਕਾਨਸ 'ਚ ਮਿਲੀ 'ਸਟੈਂਡਿੰਗ ਓਵੇਸ਼ਨ'

Rocketry At Cannes: ਆਰ. ਮਾਧਵਨ ਦੀ ਨਿਰਦੇਸ਼ਿਤ ਪਹਿਲੀ ਫਿਲਮ ਰੌਕੇਟਰੀ: ਦ ਨਾਂਬੀ ਇਫੈਕਟ ਦਾ ਪੈਲੇਸ ਡੇਸ ਫੈਸਟੀਵਲਜ਼ ਦੇ ਕਨਵੈਨਸ਼ਨ ਸੈਂਟਰ ਵਿੱਚ ਸ਼ਾਨਦਾਰ ਪ੍ਰੀਮੀਅਰ ਹੋਇਆ।

Rocketry At Cannes: ਆਰ. ਮਾਧਵਨ ਦੀ ਨਿਰਦੇਸ਼ਿਤ ਪਹਿਲੀ ਫਿਲਮ ਰੌਕੇਟਰੀ: ਦ ਨਾਂਬੀ ਇਫੈਕਟ ਦਾ ਪੈਲੇਸ ਡੇਸ ਫੈਸਟੀਵਲਜ਼ ਦੇ ਕਨਵੈਨਸ਼ਨ ਸੈਂਟਰ ਵਿੱਚ ਸ਼ਾਨਦਾਰ ਪ੍ਰੀਮੀਅਰ ਹੋਇਆ। ਮਾਧਵਨ ਅਤੇ ਇਸਰੋ ਦੇ ਪ੍ਰਤਿਭਾਵਾਨ ਅਤੇ ਪੁਲਾੜ ਵਿਗਿਆਨੀ ਨਾਂਬੀ ਨਾਰਾਇਣਨ ਨੇ ਰੈੱਡ ਕਾਰਪੇਟ 'ਤੇ ਸ਼ਾਨਦਾਰ ਐਂਟਰੀ ਕੀਤੀ। ਇਹ ਫਿਲਮ ਵਿਗਿਆਨੀ ਨਾਂਬੀ ਨਾਰਾਇਣਨ 'ਤੇ ਆਧਾਰਿਤ ਹੈ। ਫਿਲਮ ਦੀ ਸਕ੍ਰੀਨਿੰਗ ਦਾ ਤਾੜੀਆਂ ਨਾਲ ਸਵਾਗਤ ਕੀਤਾ ਗਿਆ, ਇੰਨਾ ਹੀ ਨਹੀਂ ਪੂਰੇ 10 ਮਿੰਟ ਤੱਕ ਉਨ੍ਹਾਂ ਨੂੰ 'ਸਟੈਂਡਿੰਗ ਓਵੇਸ਼ਨ' ਵੀ ਮਿਲੀ।

View this post on Instagram
 
A post shared by R. Madhavan (@actormaddy)

ਫਿਲਮ ਫੈਸਟੀਵਲ ਵਿਚ ਆਪਣੀ ਫਿਲਮ ਨੂੰ ਮਿਲੀ ਸ਼ਲਾਘਾ 'ਤੇ ਪ੍ਰਤੀਕਿਰਿਆ ਕਰਦੇ ਹੋਏ ਐਕਟਰ ਤੋਂ ਨਿਰਦੇਸ਼ਕ ਬਣੇ ਮਾਧਵਨ ਨੇ ਇੱਕ ਬਿਆਨ ਵਿਚ ਕਿਹਾ, "ਮੈਂ ਬਹੁਤ ਉਤਸ਼ਾਹਿਤ ਅਤੇ ਖੁਸ਼ ਹਾਂ। ਟੀਮ ਰਾਕੇਟਰੀ 'ਤੇ ਸਾਡੇ ਸਾਰਿਆਂ ਲਈ ਇਹ ਮਾਣ ਵਾਲਾ ਪਲ ਹੈ। ਇਸ ਦੇ ਲਈ ਮੈਂ ਨਿਮਰ ਅਤੇ ਧੰਨਵਾਦੀ ਹਾਂ। ਤੁਹਾਡੇ ਸਾਰੇ ਪਿਆਰ ਅਤੇ ਸਮਰਥਨ ਲਈ ਧੰਨਵਾਦ। ਫਿਲਮ 1 ਜੁਲਾਈ ਨੂੰ ਰਿਲੀਜ਼ ਹੋਣ ਵਾਲੀ ਹੈ।

View this post on Instagram
 
A post shared by R. Madhavan (@actormaddy)

ਵੱਡੇ ਪੈਮਾਨੇ 'ਤੇ ਸਟੇਜ 'ਤੇ ਬਣੀ 'ਰਾਕੇਟਰੀ: ਦ ਨਾਂਬੀ ਇਫੈਕਟ' ਦੀ ਸ਼ੂਟਿੰਗ ਭਾਰਤ, ਫਰਾਂਸ, ਕੈਨੇਡਾ, ਜਾਰਜੀਆ ਅਤੇ ਸਰਬੀਆ 'ਚ ਕੀਤੀ ਗਈ ਹੈ। ਫਿਲਮ ਵਿੱਚ ਫਿਲਿਸ ਲੋਗਨ, ਵਿੰਸੇਂਟ ਰਾਇਓਟਾ ਅਤੇ ਰੋਨ ਡੋਨਾਚੀ ਵਰਗੇ ਅੰਤਰਰਾਸ਼ਟਰੀ ਕਲਾਕਾਰਾਂ ਦੇ ਨਾਲ ਸੁਪਰਸਟਾਰ ਸ਼ਾਹਰੁਖ ਖ਼ਾਨ ਅਤੇ ਸੂਰੀਆ ਵਿਸ਼ੇਸ਼ ਭੂਮਿਕਾਵਾਂ ਵਿੱਚ ਹਨ।

ਇਹ ਵੀ ਪੜ੍ਹੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ

Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ

Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Advertisement
ABP Premium

ਵੀਡੀਓਜ਼

ਬਿਕਰਮ ਮਜੀਠੀਆ ਨੂੰ ਭੇਜਿਆ ਸੰਮਣ ਪੰਜਾਬ ਸਰਕਾਰ ਨੇ ਕਿਉਂ ਲਿਆ ਵਾਪਿਸਪਤੀ ਤੋਂ ਪਿੱਛਾ ਛੁਡਾਉਣ ਲਈ ਪਤਨੀ ਨੇ ਅਪਣਾਇਆ ਇਹ ਹੱਥਕੰਡਾ, ਦਿੱਤੀ ਖਤਰਨਾਕ ਮੌਤਭਰਾ ਨੇ ਕੀਤਾ ਭਰਾ 'ਤੇ ਜਾਨਲੇਵਾ ਹਮਲਾ, ਗੋਲੀਆਂ ਚੱਲ਼ਣ ਦੀ Live ਵੀਡੀਓ ਆਈ ਸਾਹਮਣੇBatala 'ਚ ਇਮੀਗਰੇਸ਼ਨ ਦੇ ਦਫਤਰ 'ਤੇ ਚੱਲੀਆਂ ਗੋਲੀਆਂ | Firing at immigration Office

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ

Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !

ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ

Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ

Embed widget