ਪੜਚੋਲ ਕਰੋ

ਅੱਧੀ ਰਾਤ ਨੂੰ ਮਸ਼ਹੂਰ ਐਕਟਰਸ ਨੇ ਪੀਤਾ ਆਪਣਾ ਹੀ ਪੇਸ਼ਾਬ, ਪਹਿਲਾਂ ਵੀ ਕਰ ਚੁੱਕੀ ਅਜਿਹਾ, ਕਾਰਨ ਜਾਣ ਹੋ ਜਾਓਗੇ ਹੈਰਾਨ

ਸਿੰਗਰ ਮੈਡੋਨਾ ਨੇ ਆਪਣੇ ਇੰਸਟਾਗ੍ਰਾਮ ‘ਤੇ ਵੀਡੀਓ ਸ਼ੇਅਰ ਕੀਤਾ ਹੈ, ਜਿਸ ‘ਚ ਉਹ ਆਈਸ ਬਾਥ ਲੈਂਦੀ ਤੇ ਉਸ ਤੋਂ ਬਾਅਦ ਕੱਪ ‘ਚ ਆਪਣਾ ਖੁਦ ਦਾ ਪਿਸ਼ਾਬ ਪੀਂਦੀ ਨਜ਼ਰ ਆ ਰਹੀ ਹੈ। ਇਸ ਤੋਂ ਪਹਿਲਾਂ ਵੀ ਉਹ ਪੈਰਾਂ ਦੀ ਸੱਟ ਤੋਂ ਛੁਟਕਾਰਾ ਪਾਉਣ ਲਈ ਪਿਸ਼ਾਬ ਪੀਣ ਦੀ ਗੱਲ ਖੁਸ ਕਬੂਲ ਚੁੱਕੀ ਹੈ।

ਮੁੰਬਈ: ਸਿੰਗਰ ਮੈਡੋਨਾ ਨੇ ਆਪਣੇ ਇੰਸਟਾਗ੍ਰਾਮ ‘ਤੇ ਵੀਡੀਓ ਸ਼ੇਅਰ ਕੀਤਾ ਹੈ, ਜਿਸ ‘ਚ ਉਹ ਆਈਸ ਬਾਥ ਲੈਂਦੀ ਤੇ ਉਸ ਤੋਂ ਬਾਅਦ ਕੱਪ ‘ਚ ਆਪਣਾ ਖੁਦ ਦਾ ਪਿਸ਼ਾਬ ਪੀਂਦੀ ਨਜ਼ਰ ਆ ਰਹੀ ਹੈ। ਇੱਕ ਵੈਬਸਾਈਟ ਦੀ ਰਿਪੋਰਟ ਮੁਤਾਬਕ, ਮੈਡੋਨਾ ਨੇ 17 ਨਵੰਬਰ ਐਤਵਾਰ ਨੂੰ ਆਪਣੇ ਇੰਸਟਾਗ੍ਰਾਮ ਟੀਵੀ ਪੇਜ਼ ‘ਤੇ ਵੀਡੀਓ ਸ਼ੇਅਰ ਕੀਤਾ। 61 ਸਾਲਾ ਸਿੰਗਰ ਮੈਡੋਨਾ ਫਿਲਹਾਲ ਆਪਣੇ ਮਿਊਜ਼ਿਕ ਪ੍ਰੋਗ੍ਰਾਮ ‘ਮੈਡਮ ਐਕਸ ਟੂਰ’ ‘ਤੇ ਹੈ। ਉਸ ਨੇ ਸੋਸ਼ਲ ਮੀਡੀਆ ‘ਤੇ ਆਪਣੇ ਫੈਨਸ ਲਈ ਜਿਸ ਵੀਡੀਓ ਨੂੰ ਸ਼ੇਅਰ ਕੀਤਾ, ਉਹ ਤੜਕੇ ਤਿੰਨ ਵਜੇ ਦੇ ਕਰੀਬ ਦੀ ਹੈ। ਇਸ ਵੀਡੀਓ ਦੇ ਕੈਪਸ਼ਨ ‘ਚ ਉਸ ਨੇ ਲਿਖਿਆ, “ਤਾਂ ਕੀ ਅਸੀਂ ਇੱਕ ਆਈਸ ਬਾਥ ਚੈਲੇਂਜ ਦੀ ਸ਼ੁਰੂਆਤ ਕਰੀਏ? 41 ਡਿਗਰੀ ਸੱਟ ਦਾ ਸਭ ਤੋਂ ਵਧੀਆ ਇਲਾਜ”। ਇਸ ‘ਚ ਉਸ ਨੂੰ ਪਰਫਾਰਮਰ ਅਹਲਮਲਿਕ ਵਿਲੀਅਮਸ ਨਾਲ ਵੇਖਿਆ ਜਾ ਸਦਕਾ ਹੈ।
View this post on Instagram
 
therapy for Madame ❌ !! Shall we start an ICE bath challenge?? 41 degrees ????????❄️ Best treatment for injuries!! #icebath #madamex @ahla_malik

A post shared by Madonna (@madonna) on

ਵੀਡੀਓ ‘ਚ ਆਈਸ ਬਾਥ ਟੱਬ ਤੋਂ ਨਿਕਲ ਤੋਂ ਬਾਅਦ ਪਹਿਲਾ ਉਹ ਆਪਣੀਆਂ ਜੁਰਾਬਾਂ ਕੱਢਦੀ ਹੈ ਤੇ ਇਸ ਤੋਂ ਬਾਅਦ ਉਹ ਚਾਹ ਵਾਲੇ ਕੱਪ ‘ਚ ਪੀਲੇ ਰੰਗ ਦਾ ਲਿਕੁਅਡ ਪੀਂਦੀ ਨਜ਼ਰ ਆ ਰਹੀ ਹੈ, ਜੋ ਉਸ ਦੇ ਟ੍ਰੀਟਮੈਂਟ ਦਾ ਇੱਕ ਹਿੱਸਾ ਹੈ। ਉਹ ਕਹਿੰਦੀ ਹੈ, “ਬਰਫੀਲੇ ਪਾਣੀ ਵਿੱਚੋਂ ਨਿਕਲਣ ਤੋਂ ਬਾਅਦ ਯੂਰੇਨ ਪੀਣਾ ਵਾਕਈ ਬੇਹੱਦ ਚੰਗਾ ਹੈ”। ਜਦਕਿ ਇਹ ਪਹਿਲੀ ਵਾਰ ਨਹੀਂ, ਜਦੋਂ ਮੈਡੋਨਾ ਨੇ ਇੱਕ ਮੈਡੀਕਲ ਟ੍ਰੀਟਮੈਂਟ ਲਈ ਪਿਸ਼ਾਬ ਦਾ ਇਸਤੇਮਾਲ ਕੀਤਾ ਹੈ। ਇਸ ਤੋਂ ਪਹਿਲਾਂ ਵੀ ਉਹ ਪੈਰਾਂ ਦੀ ਸੱਟ ਤੋਂ ਛੁਟਕਾਰਾ ਪਾਉਣ ਲਈ ਪਿਸ਼ਾਬ ਪੀਣ ਦੀ ਗੱਲ ਖੁਸ ਕਬੂਲ ਚੁੱਕੀ ਹੈ।

ਟਾਪ ਹੈਡਲਾਈਨ

Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
Embed widget