ਪੜਚੋਲ ਕਰੋ

ਪੰਜਾਬੀ ਸਿਨੇਮਾ ਵਿੱਚ ਭੱਟ ਦੀ ਦਿਲਚਸਪੀ

ਮਹੇਸ਼ ਭੱਟ ਦੀ ਪਹਿਲੀ ਪੰਜਾਬੀ ਫਿਲਮ 'ਦੁਸ਼ਮਨ' ਜਲਦ ਰਿਲੀਜ਼ ਹੋਣ ਵਾਲੀ ਹੈ। ਚੰਡੀਗੜ੍ਹ ਪਹੁੰਚੇ ਫਿਲਮਕਾਰ ਨੇ ਇਸ ਬਾਰੇ ਦੱਸਿਆ। ਉਹਨਾਂ ਕਿਹਾ, 'ਮੇਰੀ ਪਹਿਲੀ ਪੰਜਾਬੀ ਫਿਲਮ ਬੇਹੱਦ ਖੂਬਸੂਰਤ ਅਤੇ ਸੰਜੀਦਾ ਵਿਸ਼ੇ 'ਤੇ ਬਣੀ ਹੈ। ਫਿਲਮ ਦਸੰਬਰ ਵਿੱਚ ਰਿਲੀਜ਼ ਹੋਵੇਗੀ ਅਤੇ ਚੰਡੀਗੜ੍ਹ ਵਿੱਚ ਹੀ ਸ਼ੂਟ ਹੋਈ ਹੈ। ਸ਼ਨੀਵਾਰ ਨੂੰ ਭੱਟ ਸਾਹਬ ਦਾ ਪਲੇਅ 'ਦ ਲਾਸਟ ਸੈਲਿਊਟ' ਚੰਡੀਗੜ੍ਹ ਵਿੱਚ ਪੇਸ਼ ਕੀਤਾ ਗਿਆ। ਇਹ ਨਾਟਕ ਇਰਾਕੀ ਪੱਤਰਕਾਰ ਦੀ ਕਹਾਣੀ ਹੈਸ ਜਿਸਨੇ ਅਮਰੀਕਾ ਦੇ ਰਾਸ਼ਟਰਪਤੀ ਬੁਸ਼ ਨੂੰ ਜੁੱਤਾ ਮਾਰਿਆ ਸੀ। ਉਹਨਾਂ ਕਿਹਾ, 'ਅੱਜ ਦੇ ਜ਼ਮਾਨੇ ਵਿੱਚ ਸੋਸ਼ਲ ਮੀਡੀਆ ਨੇ ਸਭ 'ਤੇ ਕਾਬੂ ਪਾ ਲਿਆ ਹੈ, ਪਰ ਨਾਟਕ ਦੀ ਅਿਹਮੀਅਤ ਹਾਲੇ ਵੀ ਸਭ ਤੋਂ ਵੱਧ ਹੈ। ਇਹ ਨਾਟਕ ਦਰਸਾਉਂਦਾ ਹੈ ਕਿ ਕਿਵੇਂ ਮੀਡੀਆ ਨੂੰ ਵੀ ਕੰਟਰੋਲ ਕਰ ਲਿਆ ਜਾਂਦਾ ਹੈ, ਉਹਨਾਂ ਵਲੋਂ ਜਿਹਨਾਂ ਕੋਲ ਪਾਵਰ ਹੈ।' ਇਸ ਨਾਟਕ ਰਾਹੀਂ ਭੱਟ ਸਾਹਬ ਥਿਏਟਰ ਨਾਲ ਜੁੜੇ ਹਨ। ਉਮੀਦ ਹੈ ਦਰਸ਼ਕ ਵੀ ਇਸ ਨਾਲ ਜੁੜਨਗੇ।

ਟਾਪ ਹੈਡਲਾਈਨ

Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
Embed widget