ਪੜਚੋਲ ਕਰੋ

ਸਰਕਾਰ ਦੇ ਫੈਸਲੇ ਤੋਂ ਖੁਸ਼ ਮਹੇਸ਼ ਭੱਟ !

ਕੇਂਦਰ ਸਰਕਾਰ ਨੇ ਪਾਕਿ ਅਦਾਕਾਰਾਂ 'ਤੇ ਬੈਨ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਸਰਕਾਰ ਵੱਲੋਂ ਲਏ ਗਏ ਇਸ ਫੈਸਲੇ ਤੋਂ ਮਹੇਸ਼ ਭੱਟ ਬੇਹੱਦ ਖੁਸ਼ ਨਜ਼ਰ ਆਏ। ਸ਼ਨੀਵਾਰ ਨੂੰ ਆਪਣਾ ਪਲੇਅ 'ਦ ਲਾਸਟ ਸੈਲਿਊਟ' ਨੂੰ ਪ੍ਰਮੋਟ ਕਰਨ ਉਹ ਚੰਡੀਗੜ੍ਹ ਪਹੁੰਚੇ ਸਨ। ਇਸ ਦੌਰਾਨ ਮਹੇਸ਼ ਨੇ ਪਾਕਿਸਤਾਨ ਦੇ ਮੁੱਦੇ 'ਤੇ ਖੁੱਲ੍ਹ ਕੇ ਗੱਲ ਕੀਤੀ। ਮਹੇਸ਼ ਨੇ ਕਿਹਾ, 'ਮੈਂ ਇਹ ਸਵਾਲ ਪੁੱਛਣਾ ਚਾਹੁੰਦਾ ਹਾਂ ਕਿ ਫਿਲਮਾਂ ਬੈਨ ਕਰਕੇ ਪਾਕਿਸਤਾਨ ਦਾ ਕੀ ਨੁਕਸਾਨ ਹੋ ਜਾਵੇਗਾ। ਨੁਕਸਾਨ ਸਿਰਫ ਸਾਡੀ ਫਿਲਮ ਇੰਡਸਟਰੀ ਦਾ ਹੋਵੇਗਾ। ਜੰਗ ਕਿਸੇ ਵੀ ਚੀਜ਼ ਦਾ ਹੱਲ ਨਹੀਂ ਹੈ, ਸਿਰਫ ਗੱਲਬਾਤ ਨਾਲ ਸਰਕਾਰ ਕੋਈ ਹੱਲ ਲਭ ਸਕਦੀ ਹੈ। ਜੇਕਰ ਪਾਕਿਸਤਾਨ ਅਜਿਹਾ ਕਰ ਰਿਹਾ ਹੈ, ਤਾਂ ਜ਼ਰੂਰੀ ਨਹੀਂ ਕਿ ਅਸੀਂ ਵੀ ਓਹੀ ਕਰਾਂਗੇ।' ਐਮਐਨਐਸ ਵਲੋਂ ਮਿਲੀ ਧਮਕੀ 'ਤੇ ਵੀ ਮਹੇਸ਼ ਭੱਟ ਬੋਲੇ, 'ਉਹ ਮੇਰੇ ਹੀ ਭਰਾ ਹਨ, ਜੋ ਸਿਰਫ ਨਰਾਜ਼ ਹਨ। ਮੈਂ ਉਹਨਾਂ ਬਾਰੇ ਕੁਝ ਵੀ ਗਲਤ ਨਹੀਂ ਕਹਾਂਗਾ। ਵੈਸੇ ਵੀ ਅਸੀਂ ਸਿਰਫ ਕੁਝ ਲੋਕਾਂ ਦੇ ਕਹਿਣ 'ਤੇ ਆਪਣੇ ਕਾਨੂੰਨ ਨਹੀਂ ਬਣਾ ਸਕਦੇ।'

ਟਾਪ ਹੈਡਲਾਈਨ

Kriti Sanon ਦੇ ਰੱਖੜੀ ਵਾਲੇ ਐਡ ’ਤੇ ਭੜਕੇ ਲੋਕ, ਬੋਲੇ-“ਭਰਾ ਦੇ ਸਾਹਮਣੇ ਬ੍ਰਾਅ ਪਾ ਕੇ ਬੈਠ ਗਈ”
Kriti Sanon ਦੇ ਰੱਖੜੀ ਵਾਲੇ ਐਡ ’ਤੇ ਭੜਕੇ ਲੋਕ, ਬੋਲੇ-“ਭਰਾ ਦੇ ਸਾਹਮਣੇ ਬ੍ਰਾਅ ਪਾ ਕੇ ਬੈਠ ਗਈ”
SAD News: ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਾਮੇਡੀਅਨ 'ਤੇ ਟੁੱਟਿਆ ਦੁੱਖਾਂ ਦਾ ਪਹਾੜ! ਰੱਦ ਕੀਤੇ ਪ੍ਰੋਗਰਾਮ...
ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਾਮੇਡੀਅਨ 'ਤੇ ਟੁੱਟਿਆ ਦੁੱਖਾਂ ਦਾ ਪਹਾੜ! ਰੱਦ ਕੀਤੇ ਪ੍ਰੋਗਰਾਮ...
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Embed widget