ਪੜਚੋਲ ਕਰੋ

'ਬਿੱਗ ਬੌਸ 13' ਲਈ ਸ਼ਹਿਨਾਜ਼ ਗਿੱਲ ਨੇ ਉਧਾਰ ਲਏ ਸੀ ਕੱਪੜੇ, ਹੁਣ ਸ਼ੁਰੂ ਹੋਇਆ ਇਹ ਵਿਵਾਦ

ਡਿਜ਼ਾਈਨਰ ਦਾ ਇਲਜ਼ਾਮ ਹੈ ਕਿ ਮਾਹੀ ਵਿਜ ਨੇ ‘ਬਿੱਗ ਬੌਸ 13’ ਦੌਰਾਨ ਸ਼ਹਿਨਾਜ਼ ਗਿੱਲ ਲਈ ਕੱਪੜੇ ਲਏ ਸੀ, ਜਿਨ੍ਹਾਂ ਵਿੱਚੋਂ ਕੁਝ ਅੱਜ ਤੱਕ ਵਾਪਸ ਨਹੀਂ ਹੋਏ।

ਮੁੰਬਈ: 'ਬਿੱਗ ਬੌਸ 13' 'ਚ ਸ਼ਹਿਨਾਜ਼ ਗਿੱਲ ਨੇ ਬਹੁਤ ਸਾਰੇ ਕੱਪੜੇ ਪਾਏ ਸੀ। ਉਨ੍ਹਾਂ ਨੂੰ ਲੈ ਕੇ ਹੁਣ ਵਿਵਾਦ ਸ਼ੁਰੂ ਹੋ ਗਿਆ ਹੈ ਕਿ ਉਨ੍ਹਾਂ ਕੱਪੜਿਆਂ ਵਿੱਚੋਂ ਕਈ ਕੱਪੜੇ ਅਜੇ ਵੀ ਡਿਜ਼ਾਈਨਰ ਨੂੰ ਵਾਪਸ ਨਹੀਂ ਕੀਤੇ ਗਏ। ਹੁਣ ਡਿਜ਼ਾਈਨਰ ਨੇ ਇਸ ਦੀ ਸ਼ਿਕਾਇਤ ਸੋਸ਼ਲ ਪੋਸਟਾਂ ਰਾਹੀਂ ਕੀਤੀ ਹੈ। ਹਾਲਾਂਕਿ, ਇਨ੍ਹਾਂ ਕੱਪੜਿਆਂ ਦੀ ਮੰਗ ਟੀਵੀ ਅਦਾਕਾਰਾ ਮਾਹੀ ਵਿਜ ਨੇ ਸ਼ਹਿਨਾਜ਼ ਲਈ ਡਿਜ਼ਾਈਨਰ ਤੋਂ ਕੀਤੀ ਸੀ। ਖੁਦ ਡਿਜ਼ਾਈਨਰ ਨੇ ਕਿਹਾ ਹੈ ਕਿ ਮਾਹੀ ਨੇ ਘਾਟੇ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਸੀ, ਪਰ ਹੁਣ ਫੈਨਸ ਇਸ ਗੱਲੋਂ ਭੜਕ ਉੱਠੇ ਹਨ ਕਿ ਜਦੋਂ ਇਸ ਮਾਮਲੇ ਨੂੰ ਤੈਅ ਕਰਨ ਦੀ ਗੱਲ ਕਹੀ ਗਈ ਹੈ ਤਾਂ ਡਿਜ਼ਾਈਨਰ ਇਸ ਨੂੰ ਸੋਸ਼ਲ ਮੀਡੀਆ 'ਤੇ ਕਿਉਂ ਪੋਸਟ ਕਰ ਰਹੀ ਹੈ। ਕੱਪੜੇ ਦਿੱਲੀ ਦੀ ਡਿਜ਼ਾਈਨਰ ਤੋਂ ਉਧਾਰ ਲਏ ਗਏ ਸੀ: ਕਹਾਣੀ ਉਸ ਸਮੇਂ ਦੀ ਹੈ ਜਦੋਂ ਸ਼ਹਿਨਾਜ਼ ਗਿੱਲ 'ਬਿੱਗ ਬੌਸ 13' ਦੇ ਘਰ ਦੇ ਅੰਦਰ ਸੀ ਤੇ ਮਾਹੀ ਵਿਜ ਨੇ ਉਸ ਲਈ ਇੱਕ ਦਿੱਲੀ ਡਿਜ਼ਾਈਨਰ ਤੋਂ ਕੱਪੜੇ ਉਧਾਰ ਲਏ ਸੀ। ਬਦਲੇ ਵਿੱਚ ਬ੍ਰਾਂਡ ਦੀ ਕਰਟਸੀ ਦੇਣ ਬਾਰੇ ਕਿਹਾ ਜਾਂਦਾ ਸੀ, ਪਰ ਡਿਜ਼ਾਈਨਰ ਦਾ ਕਹਿਣਾ ਹੈ ਕਿ ਨਾ ਤਾਂ ਉਸ ਨੂੰ ਕਰਟਸੀ ਮਿਲੀ ਤੇ ਨਾ ਹੀ ਸਾਰੇ ਕੱਪੜੇ ਵਾਪਸ ਦਿੱਤੇ ਗਏ। ਮਾਹੀ ਤੇ ਸ਼ਹਿਨਾਜ਼ ਦੇ ਫੈਨਸ ਨੂੰ ਇਹ ਬਿਲਕੁਲ ਪਸੰਦ ਨਹੀਂ ਆਇਆ: ਹਾਲਾਂਕਿ, ਡਿਜ਼ਾਈਨਰ ਨੇ ਕਿਹਾ ਕਿ ਮਾਹੀ ਨੇ ਪੁਸ਼ਟੀ ਕੀਤੀ ਕਿ ਜਿਹੜੇ ਕੱਪੜੇ ਵਾਪਸ ਨਹੀਂ ਕੀਤੇ ਗਏ ਸੀ ਉਹ ਪੈਸਿਆਂ ਨਾਲ ਭਰੇਗੀ, ਪਰ ਹੁਣ ਅਜਿਹਾ ਹੁੰਦਾ ਪ੍ਰਤੀਤ ਨਹੀਂ ਹੋ ਰਿਹਾ। ਇਸ ਕਰਕੇ ਉਸ ਨੂੰ ਸੋਸ਼ਲ ਮੀਡੀਆ 'ਤੇ ਆਪਣੀ ਗੱਲ ਰੱਖਣੀ ਪਈ ਹੈ, ਪਰ ਮਾਹੀ ਤੇ ਸ਼ਹਿਨਾਜ਼ ਦੇ ਫੈਨਸ ਇਸ ਨੂੰ ਬਿਲਕੁਲ ਪਸੰਦ ਨਹੀਂ ਕਰ ਰਹੇ। ਵੇਖੋ ਮਾਹੀ ਵਿਜ ਨਾਲ ਗੱਲਬਾਤ ਦਾ ਸਕਰੀਨ ਸ਼ੌਟਸ:
View this post on Instagram
 
This is an issue which we need to bring forward. How unethical and low mentality these famous faces are. mahhivij is one of them. At the time of Big Boss , she sourced outfits from us for @shehnaazgill and that was an outsourcing only. After big boss got over we asked her to send the outfits back , she sent few and kept rest of the outfits with her , when asked she said she will send them asap. We saw her wearing those outfits without even informing us. Isn"t this such a shame that being a famous face you want to wear new outfits but not willing to pay for them ? . You are asking outfits for someone else and keeping them and flaunting them shamelessly. Being asked again and again she ruthlessly made an excuse of being a mother. Like you weren't a mother when you were wearing our outfits and roaming in them. She only owe 25k to us which she isn"t able to pay and making excuses and blocked us. We wonder how you worked in the industry , is this your true face? Pretending to be the sweetest on social media and such an unethical person inside.! (Ps- Stop dragging shehnaaz . This has nothing to do with her. We only have an issue with maahi vij. )

A post shared by Made For Her Label® (@__madeforher__) on

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Embed widget