ਪੜਚੋਲ ਕਰੋ

ਸਿੰਗਰ ਕਰਨ ਔਜਲਾ ਨਾਲ ਸਕਰੀਨ ਸ਼ੇਅਰ ਕਰੇਗੀ ਰਿਐਲਿਟੀ ਸਟਾਰ, ਇਸ ਗਾਣੇ 'ਚ ਆਉਣਗੇ ਨਜ਼ਰ

ਰਿਐਲਿਟੀ ਟੀਵੀ ਸਟਾਰ ਮਾਹਿਰਾ ਸ਼ਰਮਾ ਪੰਜਾਬੀ ਗਾਇਕ ਕਰਨ ਔਜਲਾ ਨਾਲ ਨਜ਼ਰ ਆਉਣ ਲਈ ਤਿਆਰ ਹੈ। ਜੀ ਹਾਂ, ਮਾਹਿਰਾ ਸ਼ਰਮਾ ਦੀ ਹੁਣ ਕਰਨ ਨਾਲ ਇੱਕ ਗਾਣੇ ਦੀ ਵੀਡੀਓ 'ਚ ਨਜ਼ਰ ਆਵੇਗੀ।

ਚੰਡੀਗੜ੍ਹ: ਸੋਸ਼ਲ ਮੀਡੀਆ ਸੈਨਸੇਸ਼ਨ ਤੇ ਮਾਡਲ ਮਾਹਿਰਾ ਸ਼ਰਮਾ (Mahira Sharma) ਬਿੱਗ ਬੌਸ ਰਿਐਲਿਟੀ ਸ਼ੋਅ ਵਿੱਚ ਆਉਣ ਤੋਂ ਬਾਅਦ ਕਾਫ਼ੀ ਫੇਮਸ ਹੋਈ ਹੈ। ਬਿੱਗ ਬੌਸ 'ਚ ਨਜ਼ਰ ਆਉਣ ਤੋਂ ਬਾਅਦ ਮਾਹਿਰਾ ਦੇ ਕੀ ਗਾਣੇ ਕਾਫੀ ਹਿੱਟ ਹੋਏ। ਉਸ ਦੀਆਂ ਪੁਰਾਣੀਆਂ ਵੀਡੀਓ ਨੂੰ ਵੀ ਲੋਕਾਂ ਨੇ ਕਾਫ਼ੀ ਪਸੰਦ ਕੀਤਾ। ਹੁਣ ਖ਼ਬਰ ਹੈ ਕਿ ਉਹ ਜਲਦੀ ਹੀ ਪੰਜਾਬ ਸਿੰਗਰ ਕਰਨ ਔਜਲਾ (Singer Karan Aujla) ਨਾਲ ਇੱਕ ਗਾਣੇ 'ਚ ਫੀਚਰ ਹੋਣ ਲਈ ਤਿਆਰ ਹੈ। ਗੀਤਾਂ ਦਾ ਮਸ਼ੀਨ ਕਹੇ ਜਾਣ ਵਾਲੇ ਕਰਨ ਔਜਲਾ ਦਾ ਇੱਕ ਹੋਰ ਸੁਪਰਹਿੱਟ ਦੇ ਆਡੀਓ ਦਾ ਵੀਡੀਓ ਤਿਆਰ ਹੋ ਰਿਹਾ ਹੈ। ਕਰਨ ਦੇ ਸੌਂਗ 'ਮੈਕਸੀਕੋ' ਦਾ ਆਡੀਓ ਕਾਫੀ ਟ੍ਰੈਂਡ ਕਰ ਰਿਹਾ ਹੈ ਜਿਸ ਦਾ ਹੁਣ ਵੀਡੀਓ ਵੀ ਆਉਣਾ ਵਾਲਾ ਹੈ। ਦੱਸ ਦਈਏ ਕਿ ਕਰਨ ਦੀ ਇਸੇ ਮਿਊਜ਼ਿਕ ਵੀਡੀਓ 'ਚ ਮਾਹਿਰਾ ਸ਼ਰਮਾ ਨਜ਼ਰ ਆਏਗੀ। ਮਾਹਿਰਾ ਸ਼ਰਮਾ ਬਿੱਗ ਬੌਸ 13 ਦੀ ਪਾਪਲਰ ਕੰਟੈਸਟੈਂਟ ਰਹੀ ਚੁੱਕੀ ਹੈ। ਸਿੰਗਰ ਕਰਨ ਔਜਲਾ ਨਾਲ ਸਕਰੀਨ ਸ਼ੇਅਰ ਕਰੇਗੀ ਰਿਐਲਿਟੀ ਸਟਾਰ, ਇਸ ਗਾਣੇ 'ਚ ਆਉਣਗੇ ਨਜ਼ਰ ਦੱਸ ਦਈਏ ਕਿ ਮਾਹਿਰਾ ਦੇ ਨਾਲ ਕਰਨ ਦੀਆਂ ਫੋਟੋਜ਼ ਤੇ ਵੀਡੀਓ ਵੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਮਾਹਿਰਾ ਸ਼ਰਮਾ ਸਿੰਗਰ ਕਰਨ ਔਜਲਾ ਨਾਲ ਸਾਦੇ ਸੂਟ ਦੇ ਅੰਦਾਜ਼ ਵਿੱਚ ਨਜ਼ਰ ਆ ਰਹੀ ਹੈ। ਹੁਣ ਫੈਨਸ ਇਸ ਫਰੈਸ਼ ਜੋੜੀ ਨੂੰ ਦੇਖਣ ਲਈ ਬੇਤਾਬ ਹਨ। ਇਸ ਤੋਂ ਪਹਿਲਾਂ ਮਾਹਿਰਾ ਸ਼ਰਮਾ ਕਈ ਪੰਜਾਬੀ ਗਾਣਿਆਂ ਵਿੱਚ ਨਜ਼ਰ ਆ ਚੁੱਕੀ ਹੈ। ਸਿੰਗਰ ਕਰਨ ਔਜਲਾ ਨਾਲ ਸਕਰੀਨ ਸ਼ੇਅਰ ਕਰੇਗੀ ਰਿਐਲਿਟੀ ਸਟਾਰ, ਇਸ ਗਾਣੇ 'ਚ ਆਉਣਗੇ ਨਜ਼ਰ ਹਾਲ ਹੀ ਦੇ ਵਿੱਚ ਮਾਹਿਰਾ ਤੇ ਪਾਰਸ ਦੀ ਜੋੜੀ ਨੇ ਲਖਵਿੰਦਰ ਵਡਾਲੀ ਦੇ ਗੀਤ ਲਈ ਵੀ ਸ਼ੂਟ ਕੀਤਾ ਹੈ ਜਿਸ ਦਾ ਵੀਡੀਓ ਜਲਦੀ ਹੀ ਰਿਲੀਜ਼ ਹੋਣ ਵਾਲਾ ਹੈ। ਇਸ ਦੇ ਨਾਲ ਹੀ ਮਾਹਿਰਾ ਨੂੰ ਕਰਨ ਔਜਲਾ ਦੀ ਜ਼ਬਦਸਤ ਫੈਨ ਫੌਲੋਇੰਗ ਦਾ ਵੀ ਕਾਫ਼ੀ ਫਾਇਦਾ ਹੋਣ ਵਾਲਾ ਹੈ। ਇਹ ਵੀ ਪੜ੍ਹੋਐਫਆਈਆਰ ਦਰਜ ਕਰਨ ਮਗਰੋਂ ਗ੍ਰੇਟਾ ਥਨਬਰਗ ਨੇ ਮੁੜ ਕੀਤਾ ਟਵੀਟ, ਕੀਤਾ ਵੱਡਾ ਐਲਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget