ਪੜਚੋਲ ਕਰੋ

Malaika Arora Father Death: ਮਲਾਇਕਾ ਅਰੋੜਾ ਦੇ ਪਿਤਾ ਨੇ ਕੀਤੀ ਖੁਦਕੁਸ਼ੀ, ਛੱਤ ਤੋਂ ਮਾਰੀ ਛਾਲ, ਸਦਮੇ 'ਚ ਪਰਿਵਾਰ

Malaika Arora Father Death: ਮਸ਼ਹੂਰ ਅਦਾਕਾਰਾ ਮਲਾਇਕਾ ਅਰੋੜਾ ਨਾਲ ਜੁੜੀ ਦੁਖਦ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਅਦਾਕਾਰਾ ਦੇ ਪਿਤਾ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਮਲਾਇਕਾ ਅਰੋੜਾ

Malaika Arora Father Death: ਮਸ਼ਹੂਰ ਅਦਾਕਾਰਾ ਮਲਾਇਕਾ ਅਰੋੜਾ ਨਾਲ ਜੁੜੀ ਦੁਖਦ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਅਦਾਕਾਰਾ ਦੇ ਪਿਤਾ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਮਲਾਇਕਾ ਅਰੋੜਾ ਦੇ ਪਿਤਾ ਨੇ ਬਾਂਦਰਾ ਸਥਿਤ ਆਪਣੇ ਘਰ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਇਸ ਖਬਰ ਤੋਂ ਬਾਅਦ ਮਲਾਇਕਾ ਅਰੋੜਾ ਮੁੰਬਈ ਤੋਂ ਪੁਣੇ ਲਈ ਰਵਾਨਾ ਹੋ ਗਈ ਹੈ। ਫਿਲਹਾਲ ਅਦਾਕਾਰ ਦੇ ਪਿਤਾ ਦੀ ਲਾਸ਼ ਨੂੰ ਬਾਬਾ ਹਸਪਤਾਲ 'ਚ ਰੱਖਿਆ ਗਿਆ ਹੈ।

ਮਲਾਇਕਾ ਦੇ ਸਾਬਕਾ ਪਤੀ ਅਰਬਾਜ਼ ਖਾਨ ਵੀ ਇਸ ਮੁਸ਼ਕਲ ਸਮੇਂ 'ਚ ਉਨ੍ਹਾਂ ਦੇ ਘਰ ਪਹੁੰਚੇ ਹਨ। ਅਰਬਾਜ਼ ਖਾਨ ਨੂੰ ਮਲਾਇਕਾ ਦੇ ਘਰ ਦੇ ਬਾਹਰ ਪੁਲਿਸ ਅਤੇ ਹੋਰ ਲੋਕਾਂ ਨਾਲ ਗੱਲ ਕਰਦੇ ਦੇਖਿਆ ਗਿਆ। ਇਹ ਸੋਚਿਆ ਜਾ ਰਿਹਾ ਸੀ ਕਿ ਅਦਾਕਾਰ ਆਪਣੀ ਸਾਬਕਾ ਪਤਨੀ ਦੇ ਘਰ ਕਿਉਂ ਗਿਆ ਸੀ। ਹੁਣ ਜਦੋਂ ਇਸ ਦਾ ਕਾਰਨ ਸਾਹਮਣੇ ਆਇਆ ਹੈ ਤਾਂ ਹਰ ਪਾਸੇ ਸੋਗ ਦੀ ਲਹਿਰ ਹੈ।

ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ ਪੰਜਾਬੀ ਹਿੰਦੂ ਪਰਿਵਾਰ ਨਾਲ ਸਬੰਧਤ ਸਨ। ਉਨ੍ਹਾਂ ਦਾ ਪਰਿਵਾਰ ਭਾਰਤ ਦੀ ਸਰਹੱਦ 'ਤੇ ਸਥਿਤ ਫਾਜ਼ਿਲਕਾ ਦਾ ਵਸਨੀਕ ਸੀ। ਅਨਿਲ ਇੰਡੀਅਨ ਮਰਚੈਂਟ ਨੇਵੀ ਵਿੱਚ ਕੰਮ ਕਰਦੇ ਸਨ। ਅਨਿਲ ਅਰੋੜਾ ਨੇ ਜੋਇਸ ਪੋਲੀਕਾਰਪ ਨਾਲ ਵਿਆਹ ਕੀਤਾ, ਜੋ ਮਲਿਆਲੀ ਈਸਾਈ ਪਰਿਵਾਰ ਤੋਂ ਆਉਂਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਟਾਪ ਹੈਡਲਾਈਨ

Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget