ਪੜਚੋਲ ਕਰੋ

Karan Johar: ਕਰਨ ਜੌਹਰ ਨੇ ਮਲਾਇਕਾ ਅਰੋੜਾ ਨੂੰ ਪ੍ਰਾਈਵੇਟ ਪਾਰਟ ਬਾਰੇ ਪੁੱਛਿਆ ਸਵਾਲ, ਸ਼ਰਮ ਨਾਲ ਲਾਲ ਹੋਈ ਅਦਾਕਾਰਾ, ਫਿਰ...

Malaika Arora Sit Karan Johar Lap: ਬਾਲੀਵੁੱਡ ਦੀ ਮਸ਼ਹੂਰ ਅਤੇ ਖੂਬਸੂਰਤ ਅਦਾਕਾਰਾ ਮਲਾਇਕਾ ਅਰੋੜਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਕਾਫੀ ਸੁਰਖੀਆਂ 'ਚ ਰਹੀ ਹੈ। ਅਰਬਾਜ਼ ਖਾਨ ਨਾਲ ਉਸ ਦੇ ਵਿਆਹ ਤੋਂ ਲੈ ਕੇ ਅਰਜੁਨ ਕਪੂਰ

Malaika Arora Sit Karan Johar Lap: ਬਾਲੀਵੁੱਡ ਦੀ ਮਸ਼ਹੂਰ ਅਤੇ ਖੂਬਸੂਰਤ ਅਦਾਕਾਰਾ ਮਲਾਇਕਾ ਅਰੋੜਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਕਾਫੀ ਸੁਰਖੀਆਂ 'ਚ ਰਹੀ ਹੈ। ਅਰਬਾਜ਼ ਖਾਨ ਨਾਲ ਉਸ ਦੇ ਵਿਆਹ ਤੋਂ ਲੈ ਕੇ ਅਰਜੁਨ ਕਪੂਰ ਨਾਲ ਬ੍ਰੇਕਅੱਪ ਤੱਕ ਉਸ ਨੇ ਕਾਫੀ ਸੁਰਖੀਆਂ ਬਟੋਰੀਆਂ। ਹੁਣ ਵੀ ਕਿਸੇ ਨਾ ਕਿਸੇ ਕਾਰਨ ਇਹ ਅਦਾਕਾਰਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ ਦਾ ਹਿੱਸਾ ਬਣ ਜਾਂਦੀ ਹੈ।

ਅਭਿਨੇਤਰੀ ਅਤੇ ਡਾਂਸਰ ਹੋਣ ਤੋਂ ਇਲਾਵਾ ਮਲਾਇਕਾ ਅਰੋੜਾ ਨੂੰ ਫਿਟਨੈੱਸ ਆਈਕਨ ਵਜੋਂ ਵੀ ਜਾਣਿਆ ਜਾਂਦਾ ਹੈ। ਉਸਨੇ ਆਪਣੇ ਟਾਕ ਸ਼ੋਅ ਨਾਲ ਵੀ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਦੱਸ ਦੇਈਏ ਕਿ ਅਦਾਕਾਰਾ ਦਾ ਟਾਕ ਸ਼ੋਅ 'ਮੂਵਿੰਗ ਵਿਦ ਮਲਾਇਕਾ' ਸਾਲ 2022 'ਚ ਆਇਆ ਸੀ। ਫਿਰ ਇੱਕ ਐਪੀਸੋਡ ਦੌਰਾਨ ਕਰਨ ਜੌਹਰ ਉਨ੍ਹਾਂ ਦੇ ਮਹਿਮਾਨ ਸਨ। ਸ਼ੋਅ 'ਚ ਦੋਵਾਂ ਵਿਚਾਲੇ ਖਾਸ ਬਾਂਡਿੰਗ ਦੇਖਣ ਨੂੰ ਮਿਲੀ। ਕਰਨ ਨੇ ਮਲਾਇਕਾ ਨੂੰ ਉਸ ਦੇ ਪ੍ਰਾਈਵੇਟ ਪਾਰਟਸ ਬਾਰੇ ਵੀ ਸਵਾਲ ਪੁੱਛਿਆ ਸੀ।

Read MOre: Aditi-Sidharth Wedding: ਅਦਿਤੀ-ਸਿਧਾਰਥ ਨੇ ਗੁੱਪ-ਚੁੱਪ ਕਰਵਾਇਆ ਵਿਆਹ, ਵੈਡਿੰਗ ਦੀਆਂ ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ

ਕਰਨ ਜੌਹਰ ਦੀ ਗੋਦ 'ਚ ਬੈਠੀ ਸੀ ਮਲਾਇਕਾ 
 
ਮਲਾਇਕਾ ਦਾ ਸ਼ੋਅ 'ਮੁਵਿੰਗ ਵਿਦ ਮਲਾਇਕਾ' ਡਿਜ਼ਨੀ ਪਲੱਸ ਹੌਟਸਟਾਰ 'ਤੇ ਪ੍ਰਸਾਰਿਤ ਹੁੰਦਾ ਸੀ। ਇੱਕ ਐਪੀਸੋਡ ਦੌਰਾਨ ਉਨ੍ਹਾਂ ਦੇ ਮਹਿਮਾਨ ਮਸ਼ਹੂਰ ਫਿਲਮਕਾਰ ਕਰਨ ਜੌਹਰ ਸਨ। ਸ਼ੋਅ 'ਚ ਦੋਵਾਂ ਨੇ ਕਾਫੀ ਗੱਲਬਾਤ ਕੀਤੀ। ਇਸ ਦੌਰਾਨ ਮਲਾਇਕਾ ਮਜ਼ਾਕ ਕਰਦੇ ਹੋਏ ਕਰਨ ਦੀ ਗੋਦ 'ਚ ਬੈਠ ਗਈ। ਇਸ ਤੋਂ ਬਾਅਦ ਕਰਨ ਨੇ ਉਸ ਨੂੰ ਦੋਵੇਂ ਹੱਥਾਂ ਨਾਲ ਫੜ ਲਿਆ ਸੀ।

View this post on Instagram
 
A post shared by Disney+ Hotstar (@disneyplushotstar)

ਕਰਨ ਨੇ ਮਲਾਇਕਾ ਨੂੰ ਪ੍ਰਾਈਵੇਟ ਪਾਰਟਸ ਬਾਰੇ ਪੁੱਛਿਆ 

ਮਲਾਇਕਾ ਦੇ ਸ਼ੋਅ 'ਤੇ ਕਰਨ ਜੌਹਰ ਨੇ ਅਭਿਨੇਤਰੀ ਦੇ ਪ੍ਰਾਈਵੇਟ ਪਾਰਟਸ ਨੂੰ ਲੈ ਕੇ ਸਵਾਲ ਵੀ ਪੁੱਛੇ ਸਨ। ਇਸ ਤੋਂ ਪਹਿਲਾਂ ਕਰਨ ਨੇ ਅਦਾਕਾਰਾ ਦੇ ਵਿਆਹ ਨੂੰ ਲੈ ਕੇ ਸਵਾਲ ਪੁੱਛਿਆ ਸੀ। ਕਰਨ ਨੇ ਪੁੱਛਿਆ ਸੀ, 'ਇਸ ਸਮੇਂ ਤੁਹਾਡੇ ਪਿਆਰ 'ਚ ਕੌਣ ਹੈ ਅਤੇ ਤੁਸੀਂ ਕਦੋਂ ਵਿਆਹ ਕਰਨ ਜਾ ਰਹੇ ਹੋ..' ਕਰਨ ਦੇ ਸਵਾਲ 'ਤੇ ਮਲਾਇਕਾ ਨੇ ਕਿਹਾ ਸੀ, 'ਕਰਨ, ਇਹ ਮੇਰਾ ਸੋਫਾ ਹੈ, ਤੁਹਾਡਾ ਨਹੀਂ, ਓਕੇ ਬਾਏ।'

ਇਸ ਦੇ ਨਾਲ ਹੀ ਕਰਨ ਨੇ ਮਲਾਇਕਾ ਤੋਂ ਉਸ ਦੇ ਪ੍ਰਾਈਵੇਟ ਪਾਰਟਸ ਬਾਰੇ ਸਵਾਲ ਕਰਨ ਤੋਂ ਗੁਰੇਜ਼ ਨਹੀਂ ਕੀਤਾ। ਕਰਨ ਨੇ ਮਲਾਇਕਾ ਤੋਂ ਪੁੱਛਿਆ ਸੀ, 'ਹਰ ਕੋਈ ਉਸ ਦੇ Ass ਬਾਰੇ ਗੱਲ ਕਰਦਾ ਹੈ, ਉਸ ਨੂੰ ਕਿਵੇਂ ਲੱਗਦਾ ਹੈ? ਇਸ ਤੋਂ ਇਲਾਵਾ ਕਰਨ ਨੇ ਅਭਿਨੇਤਰੀ ਦੇ ਬੈੱਡਰੂਮ 'ਚ ਮੌਜੂਦ ਰਾਜ਼ ਨੂੰ ਲੈ ਕੇ ਸਵਾਲ ਵੀ ਪੁੱਛੇ ਸਨ। ਹਾਲਾਂਕਿ ਮਲਾਇਕਾ ਅਰੋੜਾ ਇਨ੍ਹਾਂ ਸਵਾਲਾਂ ਦਾ ਜਵਾਬ ਦੇਣ 'ਚ ਸਹਿਜ ਨਜ਼ਰ ਨਹੀਂ ਆਈ। ਇਹ ਸਵਾਲ ਸੁਣ ਕੇ ਅਦਾਕਾਰਾ ਦਾ ਚਿਹਰਾ ਸ਼ਰਮ ਨਾਲ ਲਾਲ ਹੋ ਗਿਆ।

Read More: Sania Mirza: ਸਾਨੀਆ ਮਿਰਜ਼ਾ ਇਸ ਸ਼ਖਸ ਦੇ ਸਭ ਤੋਂ ਵੱਧ ਕਰੀਬ, ਤਲਾਕ ਤੋਂ ਬਾਅਦ ਮੁਹੰਮਦ ਸ਼ਮੀ ਨਾਲ ਜੁੜਿਆ ਨਾਂਅ

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget