ਪੜਚੋਲ ਕਰੋ

Shocking: ਮਸ਼ਹੂਰ ਅਦਾਕਾਰਾ ਨੂੰ ਧੀ ਕਹਿ ਸਾਲ ਭਰ ਰੇਪ ਕਰਦਾ ਰਿਹਾ ਨਿਰਦੇਸ਼ਕ, ਪ੍ਰਾਈਵੇਟ ਪਾਰਟ 'ਚ ਰਾਡ ਪਾਈ ਅਤੇ ਫਿਰ, ਬੋਲਿਆ...

Shocking Revelation Against Director: ਮਨੋਰੰਜਨ ਜਗਤ ਤੋਂ ਲਗਾਤਾਰ ਹੈਰਾਨ ਕਰਨ ਵਾਲੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਵਿਚਾਲੇ ਮਲਿਆਲਮ ਫਿਲਮ ਇੰਡਸਟਰੀ 'ਚ ਹਲਚਲ ਮੱਚੀ ਹੋਈ ਹੈ। ਜਸਟਿਸ ਹੇਮਾ ਕਮੇਟੀ ਦੀ ਰਿਪੋਰਟ '

Shocking Revelation Against Director: ਮਨੋਰੰਜਨ ਜਗਤ ਤੋਂ ਲਗਾਤਾਰ ਹੈਰਾਨ ਕਰਨ ਵਾਲੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਵਿਚਾਲੇ ਮਲਿਆਲਮ ਫਿਲਮ ਇੰਡਸਟਰੀ 'ਚ ਹਲਚਲ ਮੱਚੀ ਹੋਈ ਹੈ। ਜਸਟਿਸ ਹੇਮਾ ਕਮੇਟੀ ਦੀ ਰਿਪੋਰਟ 'ਚ ਫਿਲਮ ਇੰਡਸਟਰੀ 'ਚ ਔਰਤਾਂ ਨਾਲ ਹੋ ਰਹੇ ਦੁਰਵਿਵਹਾਰ, ਜਿਨਸੀ ਸ਼ੋਸ਼ਣ ਅਤੇ ਸਰੀਰਕ ਸ਼ੋਸ਼ਣ ਬਾਰੇ ਖੁਲਾਸੇ ਕੀਤੇ ਗਏ ਹਨ।

ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਇੰਡਸਟਰੀ ਦੀਆਂ ਕਈ ਅਭਿਨੇਤਰੀਆਂ ਅਤੇ ਹੋਰ ਔਰਤਾਂ ਨੇ ਆਪਣੇ ਉੱਤੇ ਹੋਏ ਅੱਤਿਆਚਾਰਾਂ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ। ਮਲਿਆਲਮ ਦੇ ਨਾਲ-ਨਾਲ ਤਾਮਿਲ ਅਤੇ ਹੋਰ ਫਿਲਮ ਇੰਡਸਟਰੀ ਦੀਆਂ ਔਰਤਾਂ ਵੀ ਆਪਣੀਆਂ ਕਹਾਣੀਆਂ ਸਾਂਝੀਆਂ ਕਰ ਰਹੀਆਂ ਹਨ।

ਅਦਾਕਾਰਾ ਵੱਲੋਂ ਨਿਰਦੇਸ਼ਕ ਖਿਲਾਫ ਹੈਰਾਨੀਜਨਕ ਖੁਲਾਸਾ

ਹੁਣ ਇੱਕ ਇੰਟਰਵਿਊ ਵਿੱਚ ਮਲਿਆਲਮ ਅਦਾਕਾਰਾ ਸੌਮਿਆ ਨੇ ਆਪਣੇ ਬਚਪਨ ਵਿੱਚ ਜਿਨਸੀ ਅਤੇ ਮਾਨਸਿਕ ਸ਼ੋਸ਼ਣ ਦਾ ਖੁਲਾਸਾ ਕੀਤਾ ਹੈ। ਸੌਮਿਆ ਨੇ ਦੱਸਿਆ ਕਿ ਜਦੋਂ ਉਹ 18 ਸਾਲ ਦੀ ਸੀ ਤਾਂ ਇੱਕ ਨਿਰਦੇਸ਼ਕ ਨੇ ਉਨ੍ਹਾਂ ਨੂੰ ਆਪਣੀ ਫਿਲਮ ਵਿੱਚ ਕੰਮ ਕਰਨ ਦੀ ਪੇਸ਼ਕਸ਼ ਕੀਤੀ ਸੀ। ਉਸ ਨਿਰਦੇਸ਼ਕ ਅਤੇ ਉਸਦੀ ਪਤਨੀ ਨੇ ਸੌਮਿਆ ਦੇ ਮਾਤਾ-ਪਿਤਾ ਨੂੰ ਫਿਲਮਾਂ ਵਿੱਚ ਕੰਮ ਕਰਨ ਲਈ ਮਜ਼ਬੂਰ ਕੀਤਾ। ਨਿਰਦੇਸ਼ਕ ਉਸ ਨੂੰ ਆਪਣੀ ਧੀ ਕਹਿੰਦਾ ਸੀ, ਪਰ ਇਕੱਲੇ ਹੋਣ 'ਤੇ ਉਸ ਨਾਲ ਅਣਮਨੁੱਖੀ ਸਲੂਕ ਕੀਤਾ, ਜਿਸ ਤੋਂ ਠੀਕ ਹੋਣ ਵਿਚ ਸੌਮਿਆ ਨੂੰ 30 ਸਾਲ ਲੱਗ ਗਏ। 

ਇੰਟਰਵਿਊ ਵਿੱਚ ਸੌਮਿਆ ਨੇ ਕਿਹਾ, "ਮੈਂ 18 ਸਾਲ ਦੀ ਸੀ ਅਤੇ ਕਾਲਜ ਦੇ ਪਹਿਲੇ ਸਾਲ ਵਿੱਚ ਸੀ। ਮੇਰੇ ਮਾਤਾ-ਪਿਤਾ ਨੂੰ ਫਿਲਮਾਂ ਬਾਰੇ ਕੁਝ ਨਹੀਂ ਪਤਾ ਸੀ। ਮੈਨੂੰ ਇਹ ਮੌਕਾ (ਤਾਮਿਲ ਫਿਲਮ ਵਿੱਚ ਕੰਮ ਕਰਨ ਦਾ) ਕਾਲਜ ਦੇ ਥੀਏਟਰ ਸੰਪਰਕ ਰਾਹੀਂ ਮਿਲਿਆ। ਸੀ।" ਸੌਮਿਆ ਨੇ ਦੱਸਿਆ ਕਿ ਨਿਰਦੇਸ਼ਕ ਅਤੇ ਉਸ ਦੀ ਪਤਨੀ ਉਸ ਨੂੰ ਲੈਣ ਆਏ ਸਨ। ਪਹਿਲੇ ਦਿਨ ਤੋਂ ਹੀ ਸੌਮਿਆ ਉਸ ਵਿਅਕਤੀ ਨਾਲ ਸਹਿਜ ਨਹੀਂ ਸੀ। ਉਸ ਨੇ ਕਿਹਾ ਕਿ ਸਮੇਂ ਦੇ ਨਾਲ ਉਸ ਨੂੰ ਅਹਿਸਾਸ ਹੋਇਆ ਕਿ ਨਿਰਦੇਸ਼ਕ ਉਸ ਨੂੰ ਆਪਣੀ 'ਸੈਕਸ ਸਲੇਵ' ਬਣਾ ਰਿਹਾ ਹੈ, ਜਦਕਿ ਉਹ ਉਸ ਨੂੰ 'ਆਪਣੀ ਧੀ' ਵੀ ਕਹਿ ਰਿਹਾ ਸੀ।

ਨਿਰਦੇਸ਼ਕ ਉੱਪਰ ਖੁਦ ਦੀ ਧੀ ਵੱਲੋਂ ਲਗਾਏ ਗਏ ਸੀ ਦੋਸ਼

ਸੌਮਿਆ ਨੇ ਦੱਸਿਆ, ਨਿਰਦੇਸ਼ਕ ਦੀ ਆਪਣੀ ਇਕ ਬੇਟੀ ਸੀ, ਜਿਸ ਨੇ ਉਸ 'ਤੇ ਬਲਾਤਕਾਰ ਦਾ ਦੋਸ਼ ਲਗਾਇਆ ਅਤੇ ਘਰ ਛੱਡ ਦਿੱਤਾ। ਡਾਇਰੈਕਟਰ ਨੇ ਕਿਹਾ ਕਿ ਉਸ ਦੀ ਬੇਟੀ ਝੂਠ ਬੋਲ ਰਹੀ ਹੈ। ਸੌਮਿਆ ਨੇ ਦੱਸਿਆ ਕਿ ਇਕ ਦਿਨ ਜਦੋਂ ਨਿਰਦੇਸ਼ਕ ਦੀ ਪਤਨੀ ਘਰ 'ਤੇ ਨਹੀਂ ਸੀ ਤਾਂ ਉਸ ਨੇ ਉਸ ਨੂੰ 'ਧੀ' ਬੁਲਾ ਕੇ ਉਸ ਨੂੰ ਚੁੰਮਿਆ, ਜਿਸ ਤੋਂ ਉਹ ਹੈਰਾਨ ਰਹਿ ਗਈ। ਉਹ ਆਪਣੀ ਸਥਿਤੀ ਬਾਰੇ ਸ਼ਰਮਿੰਦਾ ਮਹਿਸੂਸ ਕਰਦੀ ਸੀ ਅਤੇ ਦੱਸ ਨਹੀਂ ਸਕਦੀ ਸੀ। ਸੌਮਿਆ ਨੇ ਕਿਹਾ, "ਮੈਂ ਇਹ ਸਭ ਆਪਣੇ ਦੋਸਤਾਂ ਨੂੰ ਦੱਸਣਾ ਚਾਹੁੰਦੀ ਸੀ ਪਰ ਨਹੀਂ ਕਰ ਸਕੀ। ਮੈਨੂੰ ਲੱਗਾ ਕਿ ਮੈਂ ਗਲਤ ਸੀ ਅਤੇ ਮੈਨੂੰ ਉਸ ਨਾਲ ਚੰਗਾ ਹੋਣਾ ਚਾਹੀਦਾ ਹੈ।" ਸੌਮਿਆ ਨੇ ਕਿਹਾ ਕਿ ਉਸਨੇ ਅਭਿਆਸ ਅਤੇ ਡਾਂਸ ਦੀ ਰਿਹਰਸਲ ਜਾਰੀ ਰੱਖੀ, ਪਰ ਨਿਰਦੇਸ਼ਕ ਨੇ ਆਪਣੇ ਫਾਇਦੇ ਲਈ ਉਸਦੇ ਪੂਰੇ ਸਰੀਰ ਦੀ ਵਰਤੋਂ ਕੀਤੀ। ਇਕ ਸਮਾਂ ਅਜਿਹਾ ਆਇਆ ਜਦੋਂ ਉਸ ਨੇ ਉਸ ਨਾਲ ਬਲਾਤਕਾਰ ਕੀਤਾ, ਜੋ ਇਕ ਸਾਲ ਤੱਕ ਜਾਰੀ ਰਿਹਾ। ਸੌਮਿਆ ਨੇ ਇਹ ਵੀ ਦੱਸਿਆ ਕਿ ਨਿਰਦੇਸ਼ਕ ਨੇ ਉਸ ਦੇ ਪ੍ਰਾਈਵੇਟ ਪਾਰਟ 'ਚ ਰਾਡ ਪਾਈ ਅਤੇ ਕਿਹਾ ਕਿ ਉਹ 'ਮਨੋਰੰਜਨ' ਲਈ ਅਜਿਹਾ ਕਰ ਰਹੇ ਹਨ। ਉਹ ਵਾਰ-ਵਾਰ ਉਸ ਨੂੰ 'ਧੀ' ਕਹਿੰਦਾ ਸੀ ਅਤੇ ਕਿਹਾ ਕਿ ਉਹ ਉਸ ਨਾਲ ਬੱਚਾ ਪੈਦਾ ਕਰਨਾ ਚਾਹੁੰਦਾ ਹੈ।

ਸੌਮਿਆ ਨੇ 90 ਦੇ ਦਹਾਕੇ 'ਚ 3 ਹਿੱਟ ਫਿਲਮਾਂ ਦਿੱਤੀਆਂ। ਇੱਕ ਫ਼ਿਲਮੀ ਅਦਾਕਾਰ ਨੇ ਵੀ ਉਸ ਦਾ ਜਿਨਸੀ ਸ਼ੋਸ਼ਣ ਕੀਤਾ ਸੀ। ਸੌਮਿਆ ਨੇ ਕਿਹਾ ਕਿ ਹੇਮਾ ਕਮੇਟੀ ਦੀ ਰਿਪੋਰਟ 'ਚ ਉਸ ਅਦਾਕਾਰ ਦਾ ਨਾਂ ਵੀ ਆਇਆ ਹੈ। ਉਸ ਨੇ ਕਿਹਾ, "ਨਿਰਦੇਸ਼ਕ, ਅਭਿਨੇਤਾ ਅਤੇ ਤਕਨੀਸ਼ੀਅਨ ਨੇ ਮੇਰੇ ਨਾਲ ਦੁਰਵਿਵਹਾਰ ਕੀਤਾ ਹੈ ਅਤੇ ਮੇਰੇ ਅਧਿਕਾਰਾਂ ਦੀ ਉਲੰਘਣਾ ਕੀਤੀ ਹੈ। ਇੱਕ ਵਿਅਕਤੀ ਨੇ ਮੇਰੇ 'ਤੇ ਸੁਪਾਰੀ ਵੀ ਥੁੱਕੀ ਸੀ।" ਉਸਨੇ ਕਿਹਾ ਕਿ ਉਸਨੂੰ ਇਹ ਸਭ ਸਹਿਣ ਵਿੱਚ 30 ਸਾਲ ਲੱਗ ਗਏ ਅਤੇ ਉਸਨੇ ਸਾਰੇ ਪੀੜਤਾਂ ਨੂੰ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣ ਦੀ ਅਪੀਲ ਕੀਤੀ। ਇੰਟਰਵਿਊ ਦੇ ਕਾਰਨ ਸੌਮਿਆ ਨੇ ਨਿਰਦੇਸ਼ਕ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ। ਉਸ ਦਾ ਕਹਿਣਾ ਹੈ ਕਿ ਉਹ ਜਲਦੀ ਹੀ ਕੇਰਲ ਸਰਕਾਰ ਵੱਲੋਂ ਗਠਿਤ ਵਿਸ਼ੇਸ਼ ਪੁਲਿਸ ਟੀਮ ਨੂੰ ਉਸ ਵਿਅਕਤੀ ਦੀ ਪਛਾਣ ਦਾ ਖੁਲਾਸਾ ਕਰੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Advertisement
ABP Premium

ਵੀਡੀਓਜ਼

2 ਸਾਲ ਦੀ ਬੱਚੀ ਨੂੰ ਘਰ ਚੋਂ ਕੀਤਾ ਅਗਵਾ, ਪੁਲਿਸ ਨੇ ਬਚਾਈ ਜਾਨਦਿਲਜੀਤ ਦੇ ਸ਼ੋਅ 'ਚ ਇਸ ਗੱਲ ਤੇ ਲੱਗੀ ਰੋਕ , ਇਸ ਗੀਤ ਨੂੰ ਤਰਸਣਗੇ ਫੈਨਜ਼ਸਾਡੇ ਗੁਰੂ ਸਾਹਿਬ ਨੇ ਸਾਨੂੰ ਸਿਖਾਇਆ ,ਸਰਬਤ ਦਾ ਭਲਾ : ਦਿਲਜੀਤ ਦੋਸਾਂਝਐਸ਼ਵਰਿਆ ਨਾਲ ਤਲਾਕ ਤੇ ਬੋਲੇ ਅਭਿਸ਼ੇਕ ? ਬਹੁਤ ਔਖਾ ਸਮਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
Champions Trophy 2025: ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
Embed widget