ਪੜਚੋਲ ਕਰੋ

ਬਾਲੀਵੁੱਡ ਦੀ ਮੱਲਿਕਾ ਦਾ ਇਹ ਹਾਲ, ਰਹਿਣ ਨੂੰ ਘਰ ਨਹੀਂ, ਖਾਣ ਨੂੰ ਰੋਟੀ

ਮੁੰਬਈ: ਬਾਲੀਵੁੱਡ ਐਕਟ੍ਰੈੱਸ ਮੱਲਿਕਾ ਸ਼ੇਰਾਵਤ ਦੀ ਨਿੱਜੀ ਜ਼ਿੰਦਗੀ ਕੁਝ ਠੀਕ ਨਹੀਂ ਚੱਲ ਰਹੀ। ਖ਼ਬਰਾਂ ਹਨ ਕਿ ਉਨ੍ਹਾਂ ਦੇ ਫਰੈਂਚ ਬੁਆਏਫ੍ਰੈਂਡ ਸਿਰਿਲ ਅਗਜ਼ਨਫੈਂਸ ਤੇ ਉਸ ਨੂੰ ਅਪਾਰਟਮੈਂਟ ਵਿੱਚੋਂ ਕੱਢ ਦਿੱਤਾ ਗਿਆ ਹੈ, ਕਿਉਂਕਿ ਉਨ੍ਹਾਂ ਨੇ ਕਿਰਾਇਆ ਨਹੀਂ ਦਿੱਤਾ ਸੀ। ਮੱਲਿਕਾ ਇਨ੍ਹੀਂ ਦਿਨੀਂ ਆਰਥਿਕ ਤੰਗੀ ਨਾਲ ਜੂਝ ਰਹੀ ਹੈ। ਖ਼ਬਰਾਂ ਦੀ ਮੰਨੀਏ ਤਾਂ ਉਨ੍ਹਾਂ ਕੋਲ ਘਰ ਦਾ ਕਿਰਾਇਆ ਦੇਣ ਦੇ ਵੀ ਪੈਸੇ ਨਹੀਂ। ਦਰਅਸਲ ਮੱਲਿਕਾ ਤੇ ਉਨ੍ਹਾਂ ਦੇ ਬੁਆਏਫ੍ਰੈਂਡ ਪੈਰਿਸ ਦੇ ਇੱਕ ਅਪਾਰਟਮੈਂਟ ਵਿੱਚ ਰਹਿੰਦੇ ਸਨ। ਬੀਬੀਸੀ ਦੀ ਰਿਪੋਰਟ ਮੁਤਾਬਕ, ਦੋਹਾਂ ਨੇ ਘਰ ਦਾ ਕਿਰਾਇਆ 80 ਹਜ਼ਾਰ ਯੂਰੋ ਮਤਲਬ 64 ਲੱਖ ਰੁਪਏ ਦੇਣਾ ਸੀ ਜੋ ਉਹ ਨਹੀਂ ਦੇ ਸਕੇ। ਇਸੇ ਕਰਕੇ ਅਪਾਰਟਮੈਂਟ ਦੇ ਮਾਲਕ ਨੇ ਦੋਹਾਂ ਨੂੰ ਘਰ ਤੋਂ ਬਾਹਰ ਕੱਢ ਦਿੱਤਾ। ਪਿਛਲੇ ਸਾਲ ਨਵੰਬਰ ਮਹੀਨੇ ਵਿੱਚ ਤਿੰਨ ਨਕਾਬਪੋਸ਼ ਨੌਜਵਾਨਾਂ ਵੱਲੋਂ ਉਨ੍ਹਾਂ ਨੂੰ ਕੁੱਟੇ ਜਾਣ ਤੋਂ ਬਾਅਦ ਉਨ੍ਹਾਂ ਅਪਾਰਟਮੈਂਟ ਦਾ ਕਿਰਾਇਆ ਨਹੀਂ ਦਿੱਤਾ ਸੀ। ਬਦਮਾਸ਼ਾਂ ਨੇ ਮੱਲਿਕਾ 'ਤੇ ਅੱਥਰੂ ਗੈਸ ਛੱਡੀ ਸੀ ਤੇ ਲੁੱਟ ਨੂੰ ਅੰਜਾਮ ਦਿੱਤਾ ਸੀ। ਉਹ ਘਟਨਾ ਉਨ੍ਹਾਂ ਦੇ ਪੈਰਿਸ ਵਿੱਚ ਅਪਾਰਟਮੈਂਟ ਕੋਲ ਹੀ ਵਾਪਰੀ ਸੀ। ਦੱਸ ਦਈਏ ਕਿ ਮੱਲਿਕਾ ਪੈਰਿਸ ਦੇ 16th arrondissement ਇਲਾਕੇ ਵਿੱਚ ਰਹਿੰਦੀ ਹੈ ਜੋ ਬੇਹੱਦ ਪਾਸ਼ ਇਲਾਕਾ ਮੰਨਿਆ ਜਾਂਦਾ ਹੈ। ਇਸ ਇਲਾਕੇ ਵਿੱਚ ਠੰਡਰਬਾਲ ਤੇ ਲਾਸਟ ਟੈਂਗੋ ਵਰਗੀਆਂ ਫ਼ਿਲਮਾਂ ਦੀ ਸ਼ੂਟਿੰਗ ਹੋਈ ਹੈ। ਘਰ ਚੋਂ ਕੱਢੇ ਜਾਣ ਤੋਂ ਬਾਅਦ ਮੱਲਿਕਾ ਨੇ ਇੱਕ ਟਵੀਟ ਵੀ ਕੀਤਾ ਹੈ। ਮੱਲਿਕਾ ਨੇ ਟਵੀਟ ਕੀਤਾ,''ਕੁਝ ਮੀਡੀਆ ਨੂੰ ਅਜਿਹਾ ਲੱਗਦਾ ਹੈ ਕਿ ਪੈਰਿਸ ਵਿੱਚ ਉਨ੍ਹਾਂ ਕੋਲ ਫਲੈਟ ਹੈ। ਇਹ ਪੂਰੀ ਤਰ੍ਹਾਂ ਗ਼ਲਤ ਹੈ। ਜੇਕਰ ਕਿਸੇ ਨੇ ਦਾਨ ਦਿੱਤਾ ਹੈ ਤਾਂ ਮੈਨੂੰ ਪਤਾ ਭੇਜ ਦਿਓ।' @mallikasherawat Some in the media think I hv an apartment in Paris !! It’s absolutely Not True , if someone has donated one to me, pls send me the address :) Mallika Sherawat May Be Evicted From Paris Flat, Say Reports. Her Tweets Offers No Clarity Mallika Sherawat lives in the Paris apartment with her French boyfriend Cyrille Auxenfans ਪਿਛਲੇ ਦਿਨੀਂ ਮੱਲਿਕਾ ਨੂੰ ਲੈ ਕੇ ਅਜਿਹੀਆਂ ਅਫਵਾਹਾਂ ਉੱਡ ਚੁੱਕੀਆਂ ਹਨ ਕਿ ਉਹ ਆਪਣੇ ਬੁਆਏਫ੍ਰੈਂਡ ਨਾਲ ਵਿਆਹ ਕਾਰਨ ਵਾਲੀ ਹੈ। ਹਾਲਾਂਕਿ ਮੱਲਿਕਾ ਨੇ ਇਸ ਬਾਰੇ ਸਫਾਈ ਦਿੰਦੇ ਹੋਏ ਸੋਸ਼ਲ ਮੀਡੀਆ 'ਤੇ ਲਿਖਿਆ ਸੀ ਕਿ ਅਫਵਾਹਾਂ ਫੈਲਾਉਣੀਆਂ ਬੰਦ ਕਰੋ, ਇਹ ਸੱਚ ਨਹੀਂ, ਜਿਸ ਦਿਨ ਵਿਆਹ ਕਰੂੰਗੀ ਤੁਸੀਂ ਸਾਰੇ ਇਨਵਾਈਟਿਡ ਹੋਵੋਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget