ਪੜਚੋਲ ਕਰੋ

Kabhi Khushi Kabhie Gham: 'ਕਭੀ ਖੁਸ਼ੀ ਕਭੀ ਗਮ' ਦੀ Little ਕਰੀਨਾ ਉਰਫ਼ Malvika Raaj ਦੀ ਹੋਈ ਮੰਗਣੀ, ਸ਼ੇਅਰ ਕੀਤੀਆਂ ਤਸਵੀਰਾਂ

Malvika Raaj gets engaged to her boyfriend in Turkey: ਬਾਲੀਵੁੱਡ ਦੀ ਸੁਪਰਹਿੱਟ ਫਿਲਮ 'ਕਭੀ ਖੁਸ਼ੀ ਕਭੀ ਗਮ' 'ਚ ਪੂਹ ਦਾ ਕਿਰਦਾਰ ਨਿਭਾਉਣ ਵਾਲੀ ਅਭਿਨੇਤਰੀ ਮਾਲਵਿਕਾ ਰਾਜ ਨੇ ਮੰਗਣੀ ਕਰ ਲਈ ਹੈ। ਦੱਸ ਦੇਈਏ ਕਿ ਮਾਲਵਿਕਾ ਰਾਜ

Malvika Raaj gets engaged to her boyfriend in Turkey: ਬਾਲੀਵੁੱਡ ਦੀ ਸੁਪਰਹਿੱਟ ਫਿਲਮ 'ਕਭੀ ਖੁਸ਼ੀ ਕਭੀ ਗਮ' 'ਚ ਪੂਹ ਦਾ ਕਿਰਦਾਰ ਨਿਭਾਉਣ ਵਾਲੀ ਅਭਿਨੇਤਰੀ ਮਾਲਵਿਕਾ ਰਾਜ ਨੇ ਮੰਗਣੀ ਕਰ ਲਈ ਹੈ। ਦੱਸ ਦੇਈਏ ਕਿ ਮਾਲਵਿਕਾ ਰਾਜ ਨੇ ਪੂਹ ਯਾਨਿ ਕਰੀਨਾ ਕਪੂਰ ਦੇ ਬਚਪਨ ਦਾ ਕਿਰਦਾਰ ਨਿਭਾਇਆ ਸੀ। ਉਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਜਿਨ੍ਹਾਂ ਉੱਪਰ ਪ੍ਰਸ਼ੰਸਕ ਆਪਣਾ ਪਿਆਰ ਲੁੱਟਾ ਰਹੇ ਹਨ। ਦੱਸ ਦੇਈਏ ਕਿ ਮਾਲਵਿਕਾ ਦੀ ਮੰਗਣੀ ਕਾਰੋਬਾਰੀ ਪ੍ਰਣਵ ਬੱਗਾ ਨਾਲ ਹੋਈ ਹੈ। ਅਦਾਕਾਰਾ ਨੇ ਆਪਣੀ ਮੰਗਣੀ ਦੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ।

View this post on Instagram
 
A post shared by Malvika Raaj (@malvikaraaj)

ਜਾਣਕਾਰੀ ਲਈ ਦੱਸ ਦੇਈਏ ਕਿ ਮਾਲਵੀਕਾ ਨੇ ਆਪਣੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਲਿਖਿਆ- ਅਸੀਂ ਇੱਕ ਨਵੀਂ ਸ਼ੁਰੂਆਤ ਕੀਤੀ ਹੈ। ਲੰਬੇ ਇੰਤਜ਼ਾਰ ਤੋਂ ਬਾਅਦ, ਹੁਣ ਸਾਡਾ ਸਮਾਂ ਆ ਗਿਆ ਹੈ। ਅਸੀਂ ਅਜੇ ਵੀ ਇਕੱਠੇ ਚੱਲ ਰਹੇ ਹਾਂ, ਠੀਕ ਉਥੋਂ ਹੀ ਜਿੱਥੋਂ ਅਸੀਂ ਸ਼ੁਰੂ ਕੀਤਾ ਸੀ। ਆਈ ਲਵ ਯੂ! 

ਇਨ੍ਹਾਂ ਤਸਵੀਰਾਂ 'ਚ ਮਾਲਵਿਕਾ ਸਫੈਦ ਰੰਗ ਦੇ ਖੂਬਸੂਰਤ ਗਾਊਨ 'ਚ ਨਜ਼ਰ ਆ ਰਹੀ ਹੈ। ਉਸਨੇ ਮਾਮੂਲੀ ਐਕਸੈਸਰੀਜ਼ ਨਾਲ ਆਪਣੀ ਦਿੱਖ ਨੂੰ ਪੂਰਕ ਕੀਤਾ ਹੈ। ਉਸ ਨੇ ਹਲਕਾ ਮੇਕਅੱਪ ਕੀਤਾ ਹੈ ਅਤੇ ਆਪਣੇ ਵਾਲ ਖੁੱਲ੍ਹੇ ਰੱਖੇ ਹਨ। ਮਾਲਵਿਕਾ ਦੇ ਪਾਰਟਨਰ ਪ੍ਰਣਵ ਨੇ ਵੀ ਸਫੇਦ ਸੂਟ ਪਾਇਆ ਸੀ। ਦੋਵਾਂ ਦੀ ਖੂਬਸੂਰਤ ਜੋੜੀ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ। ਫਿਲਹਾਲ ਜੋੜੀ ਨੂੰ ਪ੍ਰਸ਼ੰਸਕਾਂ ਅਤੇ ਫਿਲਮੀ ਸਿਤਾਰਿਆਂ ਵੱਲੋਂ ਲਗਾਤਾਰ ਵਧਾਈ ਦਿੱਤੀ ਜਾ ਰਹੀ ਹੈ।

Read More: Gadar 2: 'ਗਦਰ 2' ਦੇ ਖਲਨਾਇਕ ਨੇ ਹਰ ਪਾਸੇ ਮਚਾਈ ਤਬਾਹੀ, ਪਾਕਿਸਾਨ ਤੋਂ ਮਨੀਸ਼ ਵਧਵਾ ਨੂੰ ਲੋਕ ਭੇਜ ਰਹੇ ਸੰਦੇਸ਼

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ

Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ

75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?

Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ

ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼

Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ

Embed widget