ਪੜਚੋਲ ਕਰੋ

ਮਨਕਿਰਤ ਨੇ ਦੱਸਿਆ ਪਰਮੀਸ਼ ਦਾ ਸੱਚ

ਚੰਡੀਗੜ੍ਹ: ਪੰਜਾਬੀ ਗਾਇਕ ਮਨਕਿਰਤ ਔਲਖ ਨੇ ਪਰਮੀਸ਼ ਵਰਮਾ ਨਾਲ ਵਾਪਰੇ ਹਾਦਸੇ ਬਾਰੇ ਦੱਸਿਆ ਹੈ। ਫੇਸਬੁੱਕ ਲਾਇਵ ਵਿੱਚ ਮਨਕਿਰਤ ਨੇ ਕਿਹਾ ਹੈ ਪਰਮੀਸ਼ ਦਾ ਐਕਸੀਡੈਂਟ ਹੋ ਗਿਆ ਸੀ ਅਤੇ ਉਹ ਹੌਲੀ ਹੌਲੀ ਠੀਕ ਹੋ ਰਹੇ ਹਨ। ਉਹਨਾਂ ਨੇ ਪਰਮੀਸ਼ ਦੀ ਚੰਗੀ ਸਿਹਤ ਲਈ ਦੁਆ ਮੰਗੀ ਹੈ। ਦਰਅਸਲ ਘਰ ਪਰਤਦੇ ਪਰਮੀਸ਼ ਦੀ ਗੱਡੀ ਦਾ ਐਕਸੀਡੈਂਟ ਹੋ ਗਿਆ ਸੀ ਜਿਸ ਕਰਕੇ ਉਨ੍ਹਾਂ ਨੂੰ ਕਾਫੀ ਡੂੰਗੀਆਂ ਸੱਟਾਂ ਵੱਜੀਆਂ ਹਨ। ਕਈ ਥਾਂ ਪਰਮੀਸ਼ ਦੇ ਮੌਤ ਦੀ ਖਬਰ ਵੀ ਵਾਇਰਲ ਹੋ ਰਹੀ ਸੀ ਪਰ ਪਰਮੀਸ਼ ਨੇ ਫੇਸਬੁੱਕ 'ਤੇ ਲਾਈਵ ਹੋ ਇਨ੍ਹਾਂ ਖਬਰਾਂ ਨੂੰ ਝੂਠਾ ਦੱਸਿਆ ਹੈ। ਪਰਮੀਸ਼ ਨੇ ਦੱਸਿਆ ਕਿ ਕਿਵੇਂ ਕੁਝ ਲੋਕ ਸਹੀ ਸਮੇਂ 'ਤੇ ਉਨ੍ਹਾਂ ਨੂੰ ਹਸਪਤਾਲ ਲੈ ਕੇ ਪਹੁੰਚ ਗਏ ਸਨ। ਉਨ੍ਹਾਂ ਦੇ ਮੌਤ ਦੀ ਖਬਰ ਝੂਠੀ ਫੈਲਾਈ ਜਾ ਰਹੀ ਹੈ। ਪਰਮੀਸ਼ ਨੇ ਕਈ ਮਿਊਜ਼ਿਕ ਵੀਡੀਓਜ਼ ਦਾ ਨਿਰਦੇਸ਼ਨ ਕੀਤਾ ਹੈ। ਨਿੰਜਾ, ਦੇਸੀ ਕਰੂ 'ਤੇ ਰਣਜੀਤ ਬਾਵਾ ਵਰਗੇ ਗਾਇਕਾਂ ਨਾਲ ਉਨ੍ਹਾਂ ਨੇ ਕੰਮ ਕੀਤਾ ਹੈ। ਉਹ ਜਲਦ ਫਿਲਮ ਰੌਕੀ ਮੈਂਟਲ ਰਾਹੀਂ ਪੰਜਾਬੀ ਸਿਨੇਮਾ ਵਿੱਚ ਆਪਣਾ ਡੈਬਿਊ ਕਰਨਗੇ।

ਟਾਪ ਹੈਡਲਾਈਨ

Singer Murder: ਮਸ਼ਹੂਰ ਗਾਇਕ ਦਾ 14 ਗੋਲੀਆਂ ਮਾਰ ਕਤਲ, ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ਦੀਆਂ ਤਸਵੀਰਾਂ ਆਈਆਂ ਸਾਹਮਣੇ,

ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ

ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ

ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Singer Murder: ਮਸ਼ਹੂਰ ਗਾਇਕ ਦਾ 14 ਗੋਲੀਆਂ ਮਾਰ ਕਤਲ, ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ਦੀਆਂ ਤਸਵੀਰਾਂ ਆਈਆਂ ਸਾਹਮਣੇ,
Singer Murder: ਮਸ਼ਹੂਰ ਗਾਇਕ ਦਾ 14 ਗੋਲੀਆਂ ਮਾਰ ਕਤਲ, ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ਦੀਆਂ ਤਸਵੀਰਾਂ ਆਈਆਂ ਸਾਹਮਣੇ,
ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ
ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
Famous Singer Murder: ਸੰਗੀਤ ਜਗਤ ਨੂੰ ਝਟਕਾ, ਮੂਸੇਵਾਲਾ ਵਾਂਗ ਮਾਰਿਆ ਇੱਕ ਹੋਰ ਮਸ਼ਹੂਰ ਗਾਇਕ! ਹਮਲਾਵਰਾਂ ਨੇ ਸ਼ਰੇਆਮ ਗੋਲੀਆਂ ਨਾਲ ਭੁੰਨਿਆ; AGP ਨੇ ਦਿੱਤਾ ਬਿਆਨ...
ਸੰਗੀਤ ਜਗਤ ਨੂੰ ਝਟਕਾ, ਮੂਸੇਵਾਲਾ ਵਾਂਗ ਮਾਰਿਆ ਇੱਕ ਹੋਰ ਮਸ਼ਹੂਰ ਗਾਇਕ! ਹਮਲਾਵਰਾਂ ਨੇ ਸ਼ਰੇਆਮ ਗੋਲੀਆਂ ਨਾਲ ਭੁੰਨਿਆ; AGP ਨੇ ਦਿੱਤਾ ਬਿਆਨ...
ਕੱਲ੍ਹ ਬੈਂਕ ਖੁੱਲ੍ਹਾ ਰਹੇਗਾ ਜਾਂ ਬੰਦ? ਰੱਖੜੀ 'ਤੇ ਬੈਂਕ ਜਾਣ ਤੋਂ ਪਹਿਲਾਂ ਆਹ ਖ਼ਬਰ

LPG ਸਿਲੰਡਰ, ਕਾਰਾਂ ਦੀ ਕੀਮਤ ਤੋਂ ITR ਤੱਕ...1ਤਰੀਕ ਤੋਂ ਹੋਣਗੇ ਆਹ ਵੱਡੇ ਬਦਲਾਅ

ਰੱਖੜੀ ਤੋਂ ਪਹਿਲਾਂ ਘੱਟ ਹੋਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ 1 ਲੀਟਰ ਦੀ ਕੀਮਤ

Embed widget