ਪੜਚੋਲ ਕਰੋ

Suraj Pe Mangal Bhari Trailer Out: ਦਿਲਜੀਤ ਦੋਸਾਂਝ ਦੀ ਕੁੰਡਲੀ 'ਚ 'ਸੂਰਜ ਪੇ ਮੰਗਲ ਭਾਰੀ', ਵੇਖੋ ਵੀਡੀਓ

Suraj Pe Mangal Bhari Trailer Release: ਦਿਲਜੀਤ ਫ਼ਿਲਮ ਦੇ ਟ੍ਰੇਲਰ ਵਿੱਚ ਸੂਰਜ ਸਿੰਘ ਢਿੱਲੋਂ ਦੇ ਕਿਰਦਾਰ 'ਚ ਨਜ਼ਰ ਆ ਰਹੇ ਹਨ। ਇਹ ਕਹਾਣੀ 1995 ਦੀ ਹੈ ਜਦੋਂ ਮੁੰਬਈ ਬੰਬੇ ਸੀ। ਸੂਰਜ ਇੱਕ ਅਜਿਹੀ ਕੁੜੀ ਦੀ ਭਾਲ ਕਰ ਰਿਹਾ ਹੈ ਜੋ ਆਦਰਸ਼ ਪਤਨੀ ਤੇ ਨੂੰਹ ਬਣੇ ਪਰ ਹੁੰਦਾ ਕੁਝ ਅਜਿਹਾ ਹੈ।

ਮੁੰਬਈ: ਮਨੋਜ ਬਾਜਪਾਈ, ਦਿਲਜੀਤ ਦੁਸਾਂਝ ਤੇ ਫਾਤਿਮਾ ਸਨਾ ਸ਼ੇਖ ਸਟਾਰਰ ਫਿਲਮ 'ਸੂਰਜ ਪੇ ਮੰਗਲ ਭਾਰੀ' ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਟ੍ਰੇਲਰ 'ਚ ਮਨੋਜ ਬਾਜਪਾਈ ਕਾਮੇਡੀ ਦਾ ਤੜਕਾ ਲਾਉਂਦੇ ਨਜ਼ਰ ਆ ਰਹੇ ਹਨ, ਜਦਕਿ ਦਿਲਜੀਤ ਦੁਸਾਂਝ ਨੇ ਆਪਣੇ ਫਨ ਭਰੇ ਅੰਦਾਜ਼ 'ਚ ਦਰਸ਼ਕਾਂ ਨੂੰ ਹਸਾਉਣਾ ਸ਼ੁਰੂ ਕੀਤਾ ਹੈ। ਫਾਤਿਮਾ ਸਨਾ ਸ਼ੇਖ ਵੀ ਟ੍ਰੇਲਰ 'ਚ ਜਚ ਰਹੀ ਹੈ। ਦੱਸ ਦਈਏ ਕਿ ਸੂਰਜ ਸਿੰਘ ਢਿੱਲੋਂ ਦੇ ਰੋਲ ਵਿੱਚ ਦਿਲਜੀਤ ਦਿਖਾਈ ਦੇ ਰਹੇ ਹਨ। ਇਹ ਕਹਾਣੀ 1995 ਦੀ ਹੈ ਜਦੋਂ ਮੁੰਬਈ ਬੰਬੇ ਸੀ। ਸੂਰਜ ਇੱਕ ਅਜਿਹੀ ਕੁੜੀ ਦੀ ਭਾਲ ਕਰ ਰਿਹਾ ਹੈ ਜੋ ਆਦਰਸ਼ ਪਤਨੀ ਤੇ ਨੂੰਹ ਹੈ ਪਰ ਉਹ ਅਜਿਹੀ ਕੁੜੀ ਨਹੀਂ ਲੱਭ ਪਾਉਂਦਾ। ਕਾਫੀ ਕੋਸ਼ਿਸ਼ਾਂ ਤੋਂ ਬਾਅਦ ਵੀ ਉਹ ਲੜਕੀ ਨੂੰ ਲੱਭਣ ਵਿੱਚ ਅਸਫਲ ਰਹਿੰਦਾ ਹੈ। Kamala Harris Birthday: ਕਮਲਾ ਹੈਰਿਸ ਦੇ ਜਨਮ ਦਿਨ 'ਤੇ ਬਿਡੇਨ ਦਾ ਐਲਾਨ ਸੂਰਜ ਦੇ ਪਿਤਾ 'ਦੁੱਧ ਦਾ ਕਾਰੋਬਾਰ' ਕਰਦੇ ਹਨ ਪਰ ਇਸ ਦੌਰਾਨ ਹੋ ਜਾਂਦਾ ਹੈ ਸਿਆਪਾ, ਸੂਰਜ ਦੀਆਂ ਕੁਝ ਤਸਵੀਰਾਂ ਲੜਕੀ ਵਾਲਿਆਂ ਦੇ ਹੱਥਾਂ ਲੱਗਦੀਆਂ ਹਨ ਜਿਸ ਵਿੱਚ ਉਹ ਸ਼ਰਾਬ ਪੀਂਦਾ ਨਜ਼ਰ ਆ ਰਿਹਾ ਹੈ। ਸੂਰਜ ਇਸ ਬਾਰੇ ਸੋਚਦੀ ਹੈ ਕਿ ਲੜਕੀ ਵਾਲਿਆਂ ਕੋਲ ਉਸ ਦੀਆਂ ਇਹ ਤਸਵੀਰਾਂ ਕਿਵੇਂ ਆਈਆਂ। ਫਿਰ ਸੂਰਜ ਦੀ ਜ਼ਿੰਦਗੀ 'ਚ ਐਂਟਰੀ ਹੁੰਦੀ ਹੈ ਵਿਲੇਨ ਦੀ ਤੇ ਇਹ ਵਿਲੇਨ ਕੋਈ ਹੋਰ ਨਹੀਂ ਸਗੋਂ ਮਨੋਜ ਵਾਜਪਾਈ ਹੈ। ਨੇਹਾ ਤੇ ਰੋਹਨਪ੍ਰੀਤ ਦੀ ਰੋਕਾ ਸੈਰੇਮਨੀ ਦੀ ਵੀਡਿਓ ਆਈ ਸਾਹਮਣੇ 'ਮਧੂ ਮੰਗਲ ਰਾਣੇ' ਦਾ ਕਿਰਦਾਰ ਪਲੇਅ ਕਰਨ ਵਾਲੇ ਮਨੋਜ ਦੀ ਐਂਟਰੀ ਕਾਫੀ ਧਮਾਕੇਦਾਰ ਹੈ। ਹੁਣ ਇਹ ਮੰਗਲ ਸੂਰਜ ਦੀ ਜ਼ਿੰਦਗੀ ਵਿੱਚ ਕਿਵੇਂ ਭਾਰੂ ਹੋਵੇਗਾ ਤੇ ਫਾਤਿਮਾ ਸਨਾ ਸ਼ੇਖ ਦੇ ਕਿਰਦਾਰ ਲਈ ਫਿਲਮ 'ਸੂਰਜ ਪੇ ਮੰਗਲ ਭਾਰੀ' ਦਾ ਟ੍ਰੇਲਰ ਇੱਥੇ ਵੇਖੋ: - ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Ludhiana ਦੇ ਸਕੁਲ ਨੂੰ ਬੰਬ ਨਾਲ ਉੜਾਉਣ ਦੀ ਧਮਕੀBad News | ਤੂਫ਼ਾਨੀ ਰਾਤ ਨੇ ਲਈ ਤਿੰਨ ਲੋਕਾਂ ਜਾਨ ! | Abp Sanjha | Accident NewsAkali Dal | Jalalabad Firing | ਜਲਾਲਾਬਾਦ ਗੋਲੀ ਕਾਂਡ ਦੀ ਅਸਲ ਸੱਚਾਈ ਆਈ ਸਾਹਮਣੇ ! | Abp SanjhaPunjab ਸਰਕਾਰ ਨੇ ਲਿਆ 1150 ਕਰੋੜ ਰੁਪਏ ਦਾ ਕਰਜ਼ਾ ! |Bikram Majithia ਨੇ ਕਰਜ਼ੇ ਨੂੰ ਲੈਕੇ ਕੀਤੇ ਖ਼ੁਲਾਸੇ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget