ਪੜਚੋਲ ਕਰੋ

Mardani 2 Trailer: ਰਾਣੀ ਮੁਖਰਜੀ ਦੀ ‘ਮਰਦਾਨੀ-2’ ਦਾ ਦਮਦਾਰ ਟ੍ਰੇਲਰ ਰਿਲੀਜ਼, ਸੀਰੀਅਲ ਰੇਪਿਸਟ ਨੂੰ ਫੜਨ ਦੀ ਕਰ ਰਹੀ ਕੋਸ਼ਿਸ਼

ਰਾਣੀ ਮੁਖਰਜੀ ਸਟਾਰਰ ਫ਼ਿਲਮ ‘ਮਰਦਾਨੀ-2’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਫ਼ਿਲਮ ‘ਚ ਰਾਣੀ ਮੁਖਰਜੀ ਇੱਕ ਰਫ ਐਂਡ ਟੱਫ ਕੌਪ ਦਾ ਕਿਰਦਾਰ ਪਲੇਅ ਕਰਦੀ ਨਜ਼ਰ ਆ ਰਹੀ ਹੈ।

ਮੁੰਬਈ: ਰਾਣੀ ਮੁਖਰਜੀ ਸਟਾਰਰ ਫ਼ਿਲਮ ‘ਮਰਦਾਨੀ-2’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਫ਼ਿਲਮ ‘ਚ ਰਾਣੀ ਮੁਖਰਜੀ ਇੱਕ ਰਫ ਐਂਡ ਟੱਫ ਕੌਪ ਦਾ ਕਿਰਦਾਰ ਪਲੇਅ ਕਰਦੀ ਨਜ਼ਰ ਆ ਰਹੀ ਹੈ। ਫ਼ਿਲਮ ‘ਚ ਰਾਣੀ ਐਕਸ਼ਨ ਦੇ ਨਾਲ ਆਪਣੇ ਕਿਰਦਾਰ ਨਾਲ ਔਡੀਅੰਸ ਦੇ ਦਿਲਾਂ ‘ਤੇ ਛਾਪ ਛੱਡਣ ਦੀ ਕਾਮਯਾਬ ਕੋਸ਼ਿਸ਼ ਕਰਦੀ ਨਜ਼ਰ ਆ ਰਹੀ ਹੈ। ਫ਼ਿਲਮ ਦਾ ਟ੍ਰੇਲਰ ਬੇਹੱਦ ਸ਼ਾਨਦਾਰ ਹੈ। ਇਸ ਫ਼ਿਲਮ ‘ਚ ਰਾਣੀ ਮੁਖਰਜੀ ਨੇ ਪੁਲਿਸ ਅਧਿਕਾਰੀ ਦਾ ਕਿਰਦਾਰ ਨਿਭਾਇਆ ਹੈ ਜੋ ਬਲਾਤਕਾਰ ਦੇ ਕੇਸ ਨੂੰ ਸੁਲਝਾਉਂਦੀ ਨਜ਼ਰ ਆ ਰਹੀ ਹੈ। ਇਸ ਫ਼ਿਲਮ ‘ਚ ਖਾਸ ਕਰ ਉਸ ਕ੍ਰਿਮੀਨਲਸ ਨੂੰ ਲਾਈਮ ਲਾਈਟ ‘ਚ ਲਿਆਉਣ ਦੀ ਕੋਸ਼ਿਸ਼ ਕੀਤੀ ਹੈ ਜੋ ਘੱਟ ਉਮਰ ‘ਚ ਅਜਿਹੇ ਅਪਰਾਧ ਨੂੰ ਅੰਜਾਮ ਦਿੰਦੇ ਹਨ ਪਰ ਘੱਟ ਉਮਰ ਹੋਣ ਕਰਕੇ ਉਨ੍ਹਾਂ ਨੂੰ ਸਹੀ ਢੰਗ ਨਾਲ ਸਜ਼ਾ ਨਹੀਂ ਮਿਲ ਪਾਉਂਦੀ। Mardani 2 Trailer: ਰਾਣੀ ਮੁਖਰਜੀ ਦੀ ‘ਮਰਦਾਨੀ-2’ ਦਾ ਦਮਦਾਰ ਟ੍ਰੇਲਰ ਰਿਲੀਜ਼, ਸੀਰੀਅਲ ਰੇਪਿਸਟ ਨੂੰ ਫੜਨ ਦੀ ਕਰ ਰਹੀ ਕੋਸ਼ਿਸ਼ ਫ਼ਿਲਮ ਦੀ ਸ਼ੁਰੂਆਤ ‘ਚ ਦੱਸਿਆ ਗਿਆ ਕਿ ਸਾਡੇ ਦੇਸ਼ ‘ਚ ਇੱਕ ਸਾਲ ‘ਚ 2000 ਤੋਂ ਜ਼ਿਆਦਾ ਰੇਪ ਨਾਬਾਲਿਗ ਕਰਦੇ ਹਨ। ਇਹ ਉਹ ਅੰਕੜਾ ਹੈ ਜੋ ਪੁਲਿਸ ਕੋਲ ਦਰਜ ਹੈ, ਜੋ ਦਰਜ ਨਹੀਂ ਹੋਏ ਉਹ ਤਾਂ ਪਤਾ ਨਹੀਂ ਕਿੰਨੇ ਮਾਮਲੇ ਹੋਣਗੇ। ਟ੍ਰੇਲਰ ‘ਚ ਦਿਖਾਇਆ ਗਿਆ ਹੈ ਕਿ ਰਾਣੀ ਕੋਲ ਰਾਜਸਥਾਨ ਦੇ ਕੋਟਾ ਦਾ ਇੱਕ ਹੈਵਾਨੀਅਤ ਵਾਲਾ ਬਲਾਤਕਾਰ ਕੇਸ ਆਉਂਦਾ ਹੈ। ਇਸ ਤੋਂ ਬਾਅਦ ਕਤਲ ਦਾ ਕੇਸ ਆਉਂਦਾ ਹੈ। ਰਾਣੀ ਇਸ ਕੇਸ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਦੀ ਹੈ ਪਰ ਉਸ ਲਈ ਇਹ ਸਭ ਆਸਾਨ ਨਹੀਂ ਹੁੰਦਾ। ਰਾਣੀ ਨੂੰ ਕੇਸ ਸੁਲਝਾਉਣ ‘ਚ ਕਿਹੜੀਆਂ ਮੁਸ਼ਕਲਾਂ ਆਉਂਦੀਆਂ ਹਨ ਇਹ ਤਾਂ ਫ਼ਿਲਮ ਵੇਖਣ ਤੋਂ ਬਾਅਦ ਹੀ ਪਤਾ ਲੱਗੇਗਾ। ਰਾਣੀ ਦੀ ‘ਮਰਦਾਨੀ-2’ 13 ਦਸੰਬਰ ਨੂੰ ਰਿਲੀਜ਼ ਹੋ ਰਹੀ ਹੈ। ਵੇਖੋ ਟ੍ਰੇਲਰ:

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget