ਪੜਚੋਲ ਕਰੋ

ਫੈਨ ਦੇ ਸਿਰ ਚੜ੍ਹ ਬੋਲ ਰਿਹਾ ਯਸ਼ ਦੀ KGF ਦਾ ਖੁਮਾਰ... ਵਿਆਹ ਦੇ ਕਾਰਡ 'ਤੇ ਲਿਖਵਾਇਆ ਇਹ ਸ਼ਾਨਦਾਰ ਡਾਇਲੌਗ

KGF ਸਿਰਫ਼ ਇੱਕ ਨਾਂ ਨਹੀਂ ਹੈ, ਇਹ ਇੱਕ ਬ੍ਰਾਂਡ ਹੈ। 'KGF ਚੈਪਟਰ 2' 14 ਅਪ੍ਰੈਲ ਨੂੰ ਦੁਨੀਆ ਭਰ 'ਚ ਰਿਲੀਜ਼ ਹੋਈ ਸੀ ਅਤੇ ਲੋਕਾਂ ਦੇ ਰੂ-ਬ-ਰੂ ਹੋਏ ਸੀ। 'ਰੌਕੀ ਭਾਈ' ਨਾ ਸਿਰਫ ਬਾਕਸ ਆਫਿਸ 'ਤੇ ਦਬਦਬਾ ਬਣਾ ਰਹੀ ਹੈ।

KGF Dialogue on Wedding Card: "ਹਿੰਸਾ, ਹਿੰਸਾ, ਹਿੰਸਾ...ਮੈਨੂੰ ਇਹ ਪਸੰਦ ਨਹੀਂ। ਮੈਂ ਇਸ ਤੋਂ ਬਚਦਾ ਹਾਂ! ਪਰ... ਹਿੰਸਾ ਮੈਨੂੰ ਪਸੰਦ ਹੈ, ਮੈਂ ਬਚ ਨਹੀਂ ਸਕਦਾ!" ਯਸ਼-ਸਟਾਰਰ ਫਿਲਮ 'ਕੇਜੀਐਫ ਚੈਪਟਰ 2' (KGF Chapter 2) ਦੇ 'ਰੌਕੀ ਭਾਈ' ਦਾ ਇਹ ਮਸ਼ਹੂਰ ਡਾਇਲਾਗ ਯਾਦ ਹੈ? ਜਿਨ੍ਹਾਂ ਨੇ ਫਿਲਮ ਦੇਖੀ ਹੈ ਉਹ ਇਸ ਡਾਇਲਾਗ ਨੂੰ ਦੁਹਰਾਉਂਦੇ ਰਹਿੰਦੇ ਹਨ ਪਰ ਜਿਨ੍ਹਾਂ ਨੇ ਫਿਲਮ ਨਹੀਂ ਦੇਖਿਆ ਹੈ, ਉਹ ਇਸ ਦੇ ਹਾਈਪ ਨੂੰ ਮਹਿਸੂਸ ਕਰ ਸਕਦੇ ਹਨ।

KGF ਸਿਰਫ਼ ਇੱਕ ਨਾਂ ਨਹੀਂ, ਇਹ ਇੱਕ ਬ੍ਰਾਂਡ ਹੈ। 'KGF ਚੈਪਟਰ 2' 14 ਅਪ੍ਰੈਲ ਨੂੰ ਦੁਨੀਆ ਭਰ 'ਚ ਰਿਲੀਜ਼ ਹੋਈ ਸੀ ਤੇ ਲੋਕਾਂ ਦੇ ਰੂ-ਬ-ਰੂ ਹੋਏ ਸੀ। 'ਰੌਕੀ ਭਾਈ' ਨਾ ਸਿਰਫ ਬਾਕਸ ਆਫਿਸ 'ਤੇ ਦਬਦਬਾ ਬਣਾ ਰਹੀ ਹੈ ਸਗੋਂ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ 'ਚ ਵੀ ਖਾਸ ਥਾਂ ਬਣਾ ਰਹੀ ਹੈ। ਇਸ ਦੇ ਨਾਲ ਹੀ ਹੁਣ ਤਾਂ ਇੱਕ ਫੈਨ ਨੇ ਫਿਲਮ ਦੇ ਡਾਇਲੌਗ ਨੂੰ ਆਪਣੇ ਵਿਆਹ ਦੇ ਕਾਰਡ 'ਤੇ ਖਾਸ ਥਾਂ ਦਿੱਤੀ ਹੈ ਜਿਸ ਕਰਕੇ ਕਾਰਡ ਸੋਸ਼ਲ ਮੀਡੀਆ (Social Media) 'ਤੇ ਖੂਬ ਵਾਇਰਲ ਹੋ ਰਿਹਾ ਹੈ।

ਫੈਨ ਦੇ ਸਿਰ ਚੜ੍ਹ ਬੋਲ ਰਿਹਾ ਯਸ਼ ਦੀ KGF ਦਾ ਖੁਮਾਰ... ਵਿਆਹ ਦੇ ਕਾਰਡ 'ਤੇ ਲਿਖਵਾਇਆ ਇਹ ਸ਼ਾਨਦਾਰ ਡਾਇਲੌਗ

13 ਮਈ ਨੂੰ ਕਰਨਾਟਕ ਦੇ ਬੇਲਾਗਵੀ ਦਾ ਰਹਿਣ ਵਾਲਾ ਚੰਦਰਸ਼ੇਖਰ ਆਪਣੀ ਮੰਗੇਤਰ ਸ਼ਵੇਤਾ ਨਾਲ ਵਿਆਹ ਕਰਨ ਜਾ ਰਿਹਾ ਹੈ। ਹਾਲਾਂਕਿ ਵਿਆਹ ਤੋਂ ਪਹਿਲਾਂ ਹੀ ਉਹ ਆਪਣੇ ਅਨੋਖੇ ਕਾਰਡ ਨੂੰ ਲੈ ਕੇ ਸੁਰਖੀਆਂ 'ਚ ਹੈ। ਉਸਨੇ ਆਪਣੇ ਵਿਆਹ ਦੇ ਕਾਰਡ 'ਤੇ ਛਾਪਿਆ- "ਵਿਆਹ, ਵਿਆਹ, ਵਿਆਹ, ਮੈਨੂੰ ਇਹ ਬਿਲਕੁਲ ਵੀ ਪਸੰਦ ਨਹੀਂ, ਮੈਂ ਇਸ ਨੂੰ ਟਾਲਦਾ ਹਾਂ, ਪਰ ਮੇਰੇ ਰਿਸ਼ਤੇਦਾਰਾਂ ਨੂੰ ਵਿਆਹ ਪਸੰਦ ਹੈ, ਮੈਂ ਇਸਨੂੰ ਟਾਲ ਨਹੀਂ ਸਕਦਾ।"

ਇਹ ਵੀ ਪੜ੍ਹੋ: ਕ੍ਰਿਕਟਰ ਕੇਐਲ ਰਾਹੁਲ ਨੂੰ ਟ੍ਰੋਲ ਕਰਨ ਵਾਲਿਆਂ 'ਤੇ ਭੜਕੇ ਸੁਨੀਲ ਸ਼ੈਟੀ, ਆਪਣੀ ਧੀ ਦੀ ਪਸੰਦ ਨੂੰ ਸਵੀਕਾਰ ਕਰ ਚੁੱਕੇ ਅਦਾਕਾਰ?

ਟਾਪ ਹੈਡਲਾਈਨ

Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ

Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ

Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ

1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget