ਪੜਚੋਲ ਕਰੋ

ਮੀਕੇ ਦੇ ਸ਼ਬਦ ਗਾਇਨ ਤੋਂ ਜਥੇਦਾਰ ਕਸੂਤੇ ਘਿਰੇ

ਅੰਮ੍ਰਿਤਸਰ: ਬਾਲੀਵੁੱਡ ਗਾਇਕ ਮੀਕਾ ਵੱਲੋਂ ਮੁੰਬਈ ਵਿੱਚ ਕੀਰਤਨ ਕੀਤੇ ਜਾਣ ਤੋਂ ਬਾਅਦ ਨਵਾਂ ਵਿਵਾਦ ਸ਼ੁਰੂ ਹੋ ਗਿਆ। ਮੀਕਾ ਨੇ ਬੀਤੇ ਦਿਨੀਂ ਮੁੰਬਈ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਸਮਾਗਮ ਦੌਰਾਨ ਕੀਰਤਨ ਕੀਤੇ ਕੀਤਾ ਸੀ। ਤਿੰਨਾਂ ਤਖਤਾਂ ਦੇ ਜਥੇਦਾਰਾਂ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਹਾਜ਼ਰੀ ਵਿੱਚ ਮੀਕਾ ਵੱਲੋਂ ਕੀਤੇ ਗਏ ਕੀਰਤਨ ਤੋਂ ਬਾਅਦ ਸਿੱਖ ਆਗੂਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਮੁੰਬਈ ਦੇ ਜੁਹੂ ਇਲਾਕੇ ਵਿੱਚ ਕਰਵਾਏ ਗਏ ਇਸ ਵਿਸ਼ਾਲ ਸਮਾਗਮ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਦੇ ਨਾਮਜ਼ਦ ਮੈਂਬਰ ਬਾਵਾ ਗੁਰਿੰਦਰ ਸਿੰਘ ਵੱਲੋਂ ਕਰਵਾਇਆ ਗਿਆ ਸੀ। ਇਸ ਸਮਾਗਮ ਵਿੱਚ ਵੱਡੀ ਗਿਣਤੀ ਫਿਲਮੀ ਹਸਤੀਆਂ ਨੇ ਸ਼ਿਰਕਤ ਕੀਤੀ। ਦਿੱਲੀ ਸਿੱਖ ਗੁਰਦਵਾਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਇਲਜ਼ਾਮ ਲਾਇਆ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਹਾਜ਼ਰੀ ਵਿੱਚ ਜਿੱਥੇ ਮੀਕਾ ਨੇ ਸ਼ਬਦ ਕੀਰਤਨ ਕਰਕੇ ਮਰਿਆਦਾ ਦਾ ਉਲੰਘਣ ਕੀਤਾ ਹੈ, ਉੱਥੇ ਹੀ ਜਥੇਦਾਰ ਨੇ ਆਪ ਕਈ ਪਤਿਤ ਲੋਕਾਂ ਨੂੰ ਸਿਰੋਪਾ ਦੇ ਕੇ ਮਰਿਆਦਾ ਤੋੜੀ ਹੈ। ਸਿੱਖ ਰਹਿਤ ਮਰਿਆਦਾ ਮੁਤਾਬਕ ਸੰਗਤ ਵਿੱਚ ਕੀਰਤਨ ਕੇਵਲ ਸਿੱਖ ਹੀ ਕਰ ਸਕਦਾ ਹੈ। ਜਿੱਥੇ ਪਤਿਤ ਵੱਲੋਂ ਕੀਰਤਨ ਕਰਨ ਕਰਕੇ ਮਰਿਆਦਾ ਤੋੜਨ ਦੀ ਗੱਲ ਕਹੀ ਜਾ ਰਹੀ ਹੈ, ਉੱਥੇ ਹੀ ਜਥੇਦਾਰ ਵੱਲੋਂ ਆਪ ਜਾਰੀ ਕੀਤੇ ਗਏ ਉਸ ਆਦੇਸ਼ ਦੀ ਉਲੰਘਣਾ ਕਰਨਾ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ, ਜਿਸ ਵਿੱਚ ਉਨ੍ਹਾਂ ਬਿਨਾ ਕਿਸੇ ਵਿਸ਼ੇਸ਼ ਕਾਰਨ ਤੋਂ ਸਿਰੋਪਾ ਦੇਣ ਦੀ ਮਨਾਹੀ ਦੀ ਗੱਲ ਕਹੀ ਸੀ। ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਜਿਸ ਸਿੱਖ ਮਰਿਆਦਾ ਦਾ ਉਲੰਘਣ ਕੀਤਾ ਹੈ, ਉਸ ਦੀ ਸ਼ਿਕਾਇਤ ਕਿੱਥੇ ਕੀਤੀ ਜਾਵੇ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget