ਪੜਚੋਲ ਕਰੋ

ਹੁਣ ਮੀਕਾ ਸਿੰਘ ਦਾ ਹੋਏਗਾ ਸਵੰਬਰ, ਇਸ ਤਰ੍ਹਾਂ ਲੱਭਣਗੇ ਆਪਣੀ ਦੁਲਹਨ

ਗਾਇਕ ਮੀਕਾ ਸਿੰਘ ਆਪਣਾ ਜੀਵਨ ਸਾਥੀ ਲੱਭਣ ਲਈ ਆਪਣਾ ਰਾਹ ਬਣਾਉਣ ਜਾ ਰਹੇ ਹਨ। ਉਨ੍ਹਾਂ ਦਾ ਸਵੰਬਰ ਨੈਸ਼ਨਲ ਟੀਵੀ 'ਤੇ ਹੋਵੇਗਾ ਜਿਸ 'ਚ ਉਹ ਆਪਣੇ ਪਾਰਟਨਰ ਨੂੰ ਲੱਭਦੀ ਨਜ਼ਰ ਆਵੇਗੀ।

Mika Singh all set to look for his bride; to have a SWAYAMVAR through a reality show!

ਮੁਬਈ: ਸੈਲੇਬਸ ਨੂੰ ਵੀ ਆਪਣੇ ਪਾਰਟਨਰ ਦੀ ਤਲਾਸ਼ ਰਹਿੰਦੀ ਹੈ। ਕਦੇ ਉਨ੍ਹਾਂ ਨੂੰ ਆਪਣਾ ਜੀਵਨ ਸਾਥੀ ਬਹੁਤ ਜਲਦੀ ਮਿਲ ਜਾਂਦਾ ਹੈ ਤੇ ਕਦੇ ਉਹ ਆਪਣੀ ਜ਼ਿੰਦਗੀ ਦਾ ਪਿਆਰ ਲੱਭਣ ਲਈ ਨੈਸ਼ਨਲ ਟੀਵੀ ਦਾ ਸਹਾਰਾ ਲੈਂਦੇ ਹਨ। ਦੱਸ ਦਈਏ ਕਿ ਕਈ ਸੈਲੇਬਸ ਨੇ ਆਪਣੇ ਲਾਈਫ ਪਾਟਨਰ ਲੱਭਣ ਲਈ ਸਵੰਬਰ ਵੀ ਰਚਾਏ ਹਨ। ਬੇਸ਼ੱਕ ਫਿਰ ਉਨ੍ਹਾਂ ਦਾ ਇਹ ਤਰੀਕਾ ਕੁਝ ਖਾਸ ਨਹੀਂ ਚੱਲਿਆ ਪਰ ਟੀਵੀ ਇੰਡਸਟਰੀ ਵਿੱਚ ਸਟਾਰਸ ਦੇ ਸਵੰਬਰ ਹਮੇਸ਼ਾ ਚਰਚਾ ਵਿੱਚ ਰਹੇ ਹਨ।

ਇਸ ਦੇ ਨਾਲ ਹੀ ਖ਼ਬਰ ਹੈ ਕਿ ਰਾਖੀ ਸਾਵੰਤ ਤੇ ਰਤਨ ਰਾਜਪੂਤ ਤੋਂ ਬਾਅਦ ਹੁਣ ਗਾਇਕ ਮੀਕਾ ਸਿੰਘ ਆਪਣਾ ਜੀਵਨ ਸਾਥੀ ਲੱਭਣ ਲਈ ਇਹੀ ਰਾਹ ਅਪਣਾਉਣ ਜਾ ਰਹੇ ਹਨ। ਜੀ ਹਾਂ, ਹੁਣ ਮੀਕਾ ਸਿੰਘ ਰਿਐਲਿਟੀ ਸ਼ੋਅ ਰਾਹੀਂ ਆਪਣੀ ਦੁਲਹਨ ਦੀ ਭਾਲ ਕਰਨ ਜਾ ਰਹੇ ਹਨ। ਉਹ ਟੀਵੀ 'ਤੇ ਆਪਣਾ ਸਵੰਬਰ ਕਰਨ ਜਾ ਰਿਹਾ ਹੈ।

ਖ਼ਬਰਾਂ ਦੀ ਮੰਨੀਏ ਤਾਂ ਗਾਇਕ ਮੀਕਾ ਸਿੰਘ ਨੇ ਆਪਣਾ ਵਿਆਹ ਕਰਾਉਣ ਦਾ ਪਲਾਨ ਬਣਾ ਲਿਆ ਹੈ। ETimes ਦੀ ਰਿਪੋਰਟ ਮੁਤਾਬਕ ਮੀਕਾ ਸਿੰਘ ਦਾ ਸਵੰਬਰ ਪਿਛਲੇ ਸ਼ੋਅ ਵਰਗਾ ਹੀ ਹੋਣ ਵਾਲਾ ਹੈ। ਇਹ ਸ਼ੋਅ ਕੁਝ ਮਹੀਨਿਆਂ 'ਚ ਆਨ ਏਅਰ ਹੋਣ ਜਾ ਰਿਹਾ ਹੈ। ਇਸ ਦੀ ਪਲਾਨਿੰਗ ਵੀ ਸ਼ੁਰੂ ਕਰ ਦਿੱਤੀ ਗਈ ਹੈ। ਮੀਕਾ ਦੇ ਸਵੰਬਰ ਵਿੱਚ ਦੇਸ਼ ਭਰ ਦੀਆਂ ਕੁੜੀਆਂ ਹਿੱਸਾ ਲੈਣ ਜਾ ਰਹੀਆਂ ਹਨ।

ਖ਼ਬਰਾਂ ਦੀ ਮੰਨੀਏ ਤਾਂ ਮੀਕਾ ਸਿੰਘ ਇਸ ਸ਼ੋਅ ਦਾ ਹਿੱਸਾ ਬਣਨ ਲਈ ਕਾਫੀ ਉਤਸ਼ਾਹਿਤ ਹਨ। ਇਸ ਦੇ ਨਾਲ ਹੀ ਖ਼ਬਰਾਂ ਹਨ ਕਿ ਸ਼ੋਅ 'ਚ ਮੀਕਾ ਵਿਆਹ ਨਹੀਂ ਕਰਵਾਉਣਗੇ, ਉਹ ਇਸ ਸ਼ੋਅ 'ਚ ਸਿਰਫ ਮੰਗਣੀ ਹੀ ਕਰਨਗੇ। ਇਸ ਤੋਂ ਬਾਅਦ ਉਹ ਆਪਣੇ ਰਿਸ਼ਤੇ ਨੂੰ ਅੱਗੇ ਵਧਾਉਣਗੇ।

ਇਹ ਵੀ ਪੜ੍ਹੋ: ਕੂੜੇ ਤੋਂ ਬਣਨ ਲੱਗਾ ਪੈਟਰੋਲ ਤੇ ਡੀਜ਼ਲ, ਰੋਜ਼ਾਨਾ 600-700 ਲੀਟਰ ਹੋ ਰਿਹਾ ਤਿਆਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

Embed widget