ਪੜਚੋਲ ਕਰੋ

Mimi Chakraborty On Twitter : ਖਾਣੇ 'ਚ ਨਿਕਲਿਆ ਵਾਲ , ਬੰਗਾਲੀ ਅਦਾਕਾਰਾ ਮਿਮੀ ਚੱਕਰਵਰਤੀ ਨੇ ਏਅਰਲਾਈਨਜ਼ ਦੀ ਲਗਾਈ ਕਲਾਸ

Mimi Chakraborty On Fly Emirates : ਜੇਕਰ ਅਸੀਂ ਬੰਗਾਲੀ ਫਿਲਮ ਇੰਡਸਟਰੀ ਦੀ ਸਭ ਤੋਂ ਮਸ਼ਹੂਰ ਅਭਿਨੇਤਰੀ ਦੀ ਗੱਲ ਕਰੀਏ ਤਾਂ ਮਿਮੀ ਚੱਕਰਵਰਤੀ (Mimi Chakraborty) ਦਾ ਨਾਮ ਜ਼ਰੂਰ ਇਸ ਵਿੱਚ ਸ਼ਾਮਲ ਹੋਵੇਗਾ। ਫਿਲਮੀ ਦੁਨੀਆ ਤੋਂ ਲੈ ਕੇ ਰਾਜਨੀਤੀ ਦੇ ਗਲਿਆਰੇ

Mimi Chakraborty On Fly Emirates : ਜੇਕਰ ਅਸੀਂ ਬੰਗਾਲੀ ਫਿਲਮ ਇੰਡਸਟਰੀ ਦੀ ਸਭ ਤੋਂ ਮਸ਼ਹੂਰ ਅਭਿਨੇਤਰੀ ਦੀ ਗੱਲ ਕਰੀਏ ਤਾਂ ਮਿਮੀ ਚੱਕਰਵਰਤੀ (Mimi Chakraborty) ਦਾ ਨਾਮ ਜ਼ਰੂਰ ਇਸ ਵਿੱਚ ਸ਼ਾਮਲ ਹੋਵੇਗਾ। ਫਿਲਮੀ ਦੁਨੀਆ ਤੋਂ ਲੈ ਕੇ ਰਾਜਨੀਤੀ ਦੇ ਗਲਿਆਰੇ ਤੱਕ ਮਿਮੀ ਚੱਕਰਵਰਤੀ ਕਾਫੀ ਮਸ਼ਹੂਰ ਹੈ। ਇਸ ਦੌਰਾਨ ਮਿਮੀ ਚੱਕਰਵਰਤੀ ਦਾ ਨਾਂ ਇਕ ਨਵੇਂ ਵਿਵਾਦ ਨੂੰ ਲੈ ਕੇ ਗਰਮਾਇਆ ਹੈ। ਮਿਮੀ ਚੱਕਰਵਰਤੀ ਦਾ ਇਹ ਵਿਵਾਦ ਮਸ਼ਹੂਰ ਏਅਰਲਾਈਨ ਫਲਾਈ ਐਮੀਰੇਟਸ ਨਾਲ ਹੋਇਆ ਹੈ। ਜਿਸ ਦੀ ਵਜ੍ਹਾ ਅਦਾਕਾਰਾ ਨੇ ਖਾਣੇ 'ਚ ਵਾਲ ਨਿਕਲਣ 'ਤੇ ਏਅਰਲਾਈਨਜ਼ ਦੀ ਕਲਾਸ ਲਗਾਈ ਹੈ।

Fly Emirates 'ਤੇ ਫੁੱਟਿਆ ਮਿਮੀ ਚੱਕਰਵਰਤੀ ਦਾ ਗੁੱਸਾ  
 
ਮੰਗਲਵਾਰ ਨੂੰ ਮਿਮੀ ਚੱਕਰਵਰਤੀ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ। ਮਿਮੀ ਚੱਕਰਵਰਤੀ ਦੀਆਂ ਇਹ ਤਸਵੀਰਾਂ ਇਸ ਏਅਰਲਾਈਨਜ਼ 'ਚ ਮਿਲਣ ਵਾਲੇ ਖਾਣੇ ਦੀਆਂ ਹਨ, ਜਿਸ 'ਚ ਖਾਣਾ ਖਾਂਦੇ ਸਮੇਂ ਮਿਮੀ ਨੂੰ ਸਿਰ ਦਾ ਵਾਲ ਮਿਲਿਆ ਹੈ। ਇਸ ਤੋਂ ਬਾਅਦ ਖਰਾਬ ਖਾਣੇ ਨੂੰ ਲੈ ਕੇ ਫਲਾਈ ਐਮੀਰੇਟਸ 'ਤੇ ਮਿਮੀ ਚੱਕਰਵਰਤੀ ਦਾ ਗੁੱਸਾ ਫੁੱਟਿਆ ਹੈ।
 
ਇਸ ਮਾਮਲੇ ਨੂੰ ਲੈ ਕੇ ਮਿਮੀ ਚੱਕਰਵਰਤੀ ਨੇ ਇਸ ਟਵੀਟ 'ਚ ਲਿਖਿਆ ਹੈ- ਪਿਆਰੇ ਅਮੀਰਾਤ, ਮੈਨੂੰ ਲੱਗਦਾ ਹੈ ਕਿ ਤੁਸੀਂ ਬਹੁਤ ਜ਼ਿਆਦਾ ਵੱਡੇ ਹੋ ਗਏ ਹੋ , ਤੁਹਾਨੂੰ ਆਪਣੇ ਨਾਲ ਸਫਰ ਕਰਨ ਵਾਲੇ ਲੋਕਾਂ ਦੀ ਕੋਈ ਪਰਵਾਹ ਨਹੀਂ ਹੈ। ਮੇਰੇ ਹਿਸਾਬ ਨਾਲ ਖਾਣੇ ਵਿੱਚ ਵਾਲ ਮਿਲਣਾ ਚੰਗੀ ਗੱਲ ਨਹੀਂ ਹੈ। ਮੈਂ ਇਸ ਮਾਮਲੇ ਬਾਰੇ ਤੁਹਾਡੀ ਟੀਮ ਨੂੰ ਮੇਲ ਕੀਤਾ ਹੈ, ਪਰ ਸ਼ਾਇਦ ਤੁਹਾਡੇ ਵੱਲੋਂ ਮਾਫੀ ਮੰਗਣਾ ਜਾਂ ਕੋਈ ਜਵਾਬ ਦੇਣਾ ਜ਼ਰੂਰੀ ਨਹੀਂ ਹੈ। ਮੈਂ ਜਿਸ ਬੁਰਕੀ ਨੂੰ ਚਬਾ ਰਹੀ ਸੀ ,ਉਸ ਵਿੱਚੋਂ ਵਾਲ ਨਿਕਲਿਆ ਹੈ। ਜੇ ਤੁਹਾਨੂੰ ਪਰਵਾਹ ਹੋ ਤਾਂ ਪੂਰੀ ਡਿਟੇਲ ਨਾਲ ਮੇਰੀ ਮੇਲ ਵੇਖੋ।  ਇਸ ਤਰ੍ਹਾਂ ਮਿਮੀ ਚੱਕਰਵਰਤੀ ਨੇ ਐਮੀਰੇਟਸ ਏਅਰਲਾਈਨਜ਼ ਨੂੰ ਖਰੀ -ਖਰੀ ਸੁਣਾਈ ਹੈ।
 
ਲੋਕਾਂ ਨੇ ਦਿੱਤੇ ਅਜਿਹੇ ਪ੍ਰਤੀਕਰਮ  

ਮਿਮੀ ਚੱਕਰਵਰਤੀ ਦੇ ਇਸ ਟਵੀਟ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਲੋਕਾਂ ਦੀਆਂ ਪ੍ਰਤੀਕਿਰਿਆਵਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਇੱਕ ਟਵਿੱਟਰ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ ਹੈ- ਆਪਣਾ ਹੀ ਵਾਲ ਪਾ ਕੇ ਫੋਟੋ ਖਿਚੋ ਮੈਮ , ਇਹ ਟ੍ਰਿਕ ਹੁਣ ਪੁਰਾਣੀ ਹੋ ਗਈ ਹੈ, ਕੁਝ ਨਵਾਂ ਲੈ ਕੇ ਆਉ। ਇਕ ਹੋਰ ਯੂਜ਼ਰ ਨੇ ਲਿਖਿਆ ਹੈ ਕਿ ਐਮੀਰੇਟਸ ਤੋਂ ਸ਼ਾਇਦ ਗਲਤੀ ਹੋ ਗਈ ਹੈ, ਉਨ੍ਹਾਂ ਨੂੰ ਵਾਲ ਲੈ ਕੇ ਟੈਸਟ ਕਰਨਾ ਚਾਹੀਦਾ ਸੀ ਕਿ ਇਹ ਕਿਸ ਦਾ ਵਾਲ ਹੈ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget