ਪੜਚੋਲ ਕਰੋ

Mirzapur 2 Release Date: 'ਮਿਰਜ਼ਾਪੁਰ-2' ਦੇ ਫੈਨਸ ਦਾ ਇੰਤਜ਼ਾਰ ਖ਼ਤਮ, ਇਸ ਤਾਰੀਖ ਨੂੰ ਐਮਜ਼ੌਨ ਪ੍ਰਾਈਮ 'ਤੇ ਆ ਰਹੀ ਵੈੱਬ ਸੀਰੀਜ਼

'ਮਿਰਜ਼ਾਪੁਰ' ਐਕਸਲ ਐਂਟਰਟੇਨਮੈਂਟ ਬੈਨਰ ਹੇਠ ਬਣੀ ਇੱਕ ਸੀਰੀਜ਼ ਹੈ। ਇਸ ਵਿੱਚ ਪੰਕਜ ਤ੍ਰਿਪਾਠੀ, ਵਿਕਰਾਂਤ ਮੈਸੀ, ਦਿਵੇਂਦੂ ਸ਼ਰਮਾ, ਰਸਿਕਾ ਦੁੱਗਲ, ਸ਼੍ਰਿਯਾ ਪਿਲਗਾਉਂਕਰ ਤੇ ਸ਼ਵੇਤਾ ਤ੍ਰਿਪਾਠੀ ਵਰਗੇ ਅਦਾਕਾਰ ਅਹਿਮ ਭੂਮਿਕਾਵਾਂ ਵਿੱਚ ਹਨ।

ਮੁੰਬਈ: 'ਮਿਰਜ਼ਾਪੁਰ ਦਾ ਸੀਜ਼ਨ 2 ਕਦੋਂ ਆਵੇਗਾ?' ਇਹ ਸਵਾਲ ਲੋਕਾਂ ਦੇ ਮਨਾਂ ਵਿੱਚ ਲਗਾਤਾਰ ਆ ਰਿਹਾ ਸੀ ਪਰ ਹੁਣ ਇੰਤਜ਼ਾਰ ਖ਼ਤਮ ਹੋ ਗਿਆ ਹੈ। ਜੀ ਹਾਂ, ਵੈੱਬ ਸੀਰੀਜ਼ 'ਮਿਰਜ਼ਾਪੁਰ 2' ਨੂੰ ਐਮਜ਼ੌਨ ਪ੍ਰਾਈਮ 'ਤੇ 23 ਅਕਤੂਬਰ ਨੂੰ ਰਿਲੀਜ਼ ਕੀਤਾ ਜਾ ਰਿਹਾ ਹੈ। ਇਹ ਸੀਰੀਜ਼ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ 'ਤੇ ਅਧਾਰਤ ਹੈ।

ਇਸ ਵੈੱਬ ਸੀਰੀਜ਼ ਦਾ ਹਰ ਕਿੱਸਾ ਰੋਮਾਂਚ ਨਾਲ ਭਰਿਆ ਹੋਇਆ ਹੈ। ਅਲੀ ਫਜ਼ਲ, ਪੰਕਜ ਤ੍ਰਿਪਾਠੀ, ਦਿਵੇਂਦੂ ਸ਼ਰਮਾ ਤੇ ਵਿਕਰਾਂਤ ਮੈਸੀ ਦੀ ਅਦਾਕਾਰੀ ਦੋ ਨਾਲ-ਨਾਲ ਮਿਰਜ਼ਾਪੁਰ ਦੇ ਪਹਿਲੇ ਸੀਜ਼ਨ ਦੇ ਡਾਈਲੌਗਜ਼ ਨੇ ਲੋਕਾਂ ਨੂੰ ਆਪਣਾ ਫੈਨ ਬਣਾ ਦਿੱਤਾ ਸੀ।

ਹਰ ਕੋਈ ਮਿਰਜ਼ਾਪੁਰ ਸੀਜ਼ਨ-2 ਵੈੱਬ ਸੀਰੀਜ਼ ਲਈ ਉਤਸ਼ਾਹਤ ਹੈ। ਪਹਿਲਾਂ ਇਹ ਕਿਹਾ ਜਾ ਰਿਹਾ ਸੀ ਕਿ ਮਿਰਜ਼ਾਪੁਰ 2 ਦਾ ਨਵਾਂ ਸੀਜ਼ਨ 25 ਨਵੰਬਰ ਨੂੰ ਆਉਣ ਵਾਲਾ ਹੈ। ਵੈੱਬ ਸੀਰੀਜ਼ ਵਿੱਚ ਲੋਕਾਂ ਨੂੰ ਦੋ ਭਰਾ ਬਬਲੂ ਤੇ ਗੁੱਡੂ ਦੀ ਜੋੜੀ ਦੀ ਕਹਾਣੀ ਕਾਫ਼ੀ ਦਿਲਚਸਪ ਲੱਗੀ। ਦੱਸ ਦਈਏ ਕਿ ਐਮਜ਼ੌਨ ਪ੍ਰਾਈਮ ਵੀਡੀਓ ਦੀ ਇਸ ਸੀਰੀਜ਼ ਦਾ ਪਹਿਲਾ ਸੀਜ਼ਨ 16 ਨਵੰਬਰ, 2018 ਨੂੰ ਆਇਆ ਸੀ। ਦੱਸ ਦਈਏ ਕਿ ਮਿਰਜ਼ਾਪੁਰ-2 ਦੀ ਸ਼ੂਟਿੰਗ ਕਾਫੀ ਪਹਿਲਾਂ ਪੂਰੀ ਹੋ ਚੁੱਕੀ ਸੀ ਪਰ ਲੌਕਡਾਊਨ ਕਰਕੇ ਇਸ ਦੇ ਪੋਸਟ ਪ੍ਰੋਡਕਸ਼ਨ ਦਾ ਕੰਮ ਰੁੱਕਿਆ ਹੋਇਆ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ

ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?

Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ

Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Advertisement
ABP Premium

ਵੀਡੀਓਜ਼

ਭਾਰਤੀ ਜੁਨੀਅਰ ਹਾਕੀ ਟੀਮ ਦੀ ਪਾਕਿਸਤਾਨ 'ਤੇ ਸ਼ਾਨਦਾਰ ਜਿੱਤਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲਸਿੱਧੂ ਮੁਸੇਵਾਲ ਕਤਲ ਕੇਸ 'ਚ ਹੋਈ ਅਹਿਮ ਸੁਣਵਾਈਫਿਰੋਜ਼ਪੁਰ ਅੰਦਰ ਐਚ ਆਈ ਵੀ ਬਣਿਆ ਚਿੰਤਾ ਦਾ ਵਿਸ਼ਾ ਹੁਣ ਤੱਕ 372 ਦੇ ਕਰੀਬ ਮਾਮਲੇ ਆ ਚੁੱਕੇ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ

Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ

Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ

Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

Embed widget