ਪੜਚੋਲ ਕਰੋ

'ਮਿਰਜ਼ਿਆ' ਦੀ ਫਿੱਕੀ ਸ਼ੁਰੂਆਤ

ਅਨਿਲ ਕਪੂਰ ਦੇ ਬੇਟੇ ਹਰਸ਼ਵਰਧਨ ਕਪੂਰ ਦੀ ਡੈਬਿਊ ਫਿਲਮ 'ਮਿਰਜ਼ਿਆ' ਨੇ ਬਾਕਸ ਆਫਿਸ 'ਤੇ ਬੇਹੱਦ ਧੀਮੀ ਸ਼ੁਰੂਆਤ ਕੀਤੀ ਹੈ। ਫਿਲਮ ਨੇ ਪਹਿਲੇ ਦਿਨ ਸਿਰਫ 2.2 ਕਰੋੜ ਰੁਪਏ ਦਾ ਬਿਜ਼ਨਸ ਕੀਤਾ ਹੈ ਅਤੇ ਦੂਜੇ ਦਿਨ ਵੀ ਫਿਲਮ ਕੁਝ ਖਾਸ ਦਰਸ਼ਕ ਨਹੀਂ ਖਿੱਚ ਪਾ ਰਹੀ ਹੈ। ਪੰਜਾਬ ਦੀ ਲੋਕ ਗਾਥਾ ਮਿਰਜ਼ਾ ਸਾਹਿਬਾ 'ਤੇ ਅਧਾਰਤ ਇਹ ਫਿਲਮ ਕ੍ਰਿਟਿਕਸ ਅਤੇ ਦਰਸ਼ਕਾਂ ਦੋਹਾਂ ਨੂੰ ਹੀ ਨਹੀਂ ਭਾ ਸਕੀ। ਫਿਲਮ ਵਿੱਚ ਵੱਡਾ ਖਰਚਾ ਅਤੇ ਬਿਹਤਰੀਨ ਪੇਸ਼ਕਸ਼ ਕੀਤੀ ਗਈ ਹੈ, ਪਰ ਬਿਨ੍ਹਾਂ ਕਹਾਣੀ ਦੇ ਦਰਸ਼ਕ ਉਸ ਵਿੱਚ ਦਿਲਚਸਪੀ ਨਹੀਂ ਵਿਖਾ ਰਹੇ। ਫਿਲਮ ਦਾ ਨਿਰਦੇਸ਼ਨ ਰਾਕੇਸ਼ ਓਮ ਪ੍ਰਕਾਸ਼ ਮਹਿਰਾ ਨੇ ਕੀਤਾ ਹੈ। ਫਿਲਮ ਲਈ ਪਿਛਲੇ ਕਈ ਸਾਲਾਂ ਤੋਂ ਤਿਆਰੀ ਚੱਲ ਰਹੀ ਸੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ

ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ

ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ

Embed widget