ਪੜਚੋਲ ਕਰੋ

Mithun Chakraborty: ਮਿਥੁਨ ਚੱਕਰਵਰਤੀ ਦੀ ਸਿਹਤ 'ਚ ਹੋਇਆ ਸੁਧਾਰ, ਹਸਪਤਾਲ ਤੋਂ ਮਿਲੀ ਛੁੱਟੀ, ਪੀਐਮ ਮੋਦੀ ਨੇ ਫੋਨ ‘ਤੇ ਝਿੜਕਿਆ! ਜਾਣੋ ਵਜ੍ਹਾ

Mithun Chakraborty Health: ਮਿਥੁਨ ਚੱਕਰਵਰਤੀ ਦੀ ਸਿਹਤ ਹੁਣ ਪਹਿਲਾਂ ਨਾਲੋਂ ਬਿਹਤਰ ਹੈ ਅਤੇ ਹੁਣ ਅਦਾਕਾਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਅਦਾਕਾਰ ਨੇ ਦੱਸਿਆ ਕਿ ਪੀਐਮ ਮੋਦੀ ਨੇ ਉਨ੍ਹਾਂ ਨੂੰ ਫੋਨ ਕਰਕੇ ਝਿੜਕਿਆ।

Mithun Chakraborty Health Update: ਮਿਥੁਨ ਚੱਕਰਵਰਤੀ ਨੂੰ ਬ੍ਰੇਨ ਸਟ੍ਰੋਕ ਆਇਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਐਮਰਜੈਂਸੀ ਵਾਰਡ 'ਚ ਭਰਤੀ ਕਰਵਾਇਆ ਗਿਆ। ਹੁਣ ਅਦਾਕਾਰ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਪੀਐਮ ਮੋਦੀ ਨੇ ਅਦਾਕਾਰ ਦਾ ਹਾਲ-ਚਾਲ ਪੁੱਛਣ ਲਈ ਉਨ੍ਹਾਂ ਨੂੰ ਫੋਨ ਕੀਤਾ ਅਤੇ ਉਨ੍ਹਾਂ ਨੂੰ ਝਿੜਕਿਆ।

ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਮਿਥੁਨ ਨੂੰ ਸੋਮਵਾਰ ਦੁਪਹਿਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ। ਜਿਸ ਤੋਂ ਬਾਅਦ ਅਦਾਕਾਰ ਨੇ ਖੁਦ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਉਹ ਹੁਣ ਠੀਕ ਹਨ ਅਤੇ ਜਲਦੀ ਹੀ ਕੰਮ ਸ਼ੁਰੂ ਕਰਨਗੇ। ਉਨ੍ਹਾਂ ਨੇ ਕਿਹਾ- 'ਅਸਲ ਵਿੱਚ ਕੋਈ ਸਮੱਸਿਆ ਨਹੀਂ ਹੈ, ਮੈਂ ਬਿਲਕੁਲ ਠੀਕ ਹਾਂ। ਮੈਨੂੰ ਆਪਣੀਆਂ ਖਾਣ-ਪੀਣ ਦੀਆਂ ਆਦਤਾਂ 'ਤੇ ਕਾਬੂ ਰੱਖਣਾ ਪਵੇਗਾ। ਮੈਂ ਛੇਤੀ ਹੀ ਕੰਮ ਸ਼ੁਰੂ ਕਰ ਸਕਦਾ ਹਾਂ, ਸ਼ਾਇਦ ਕੱਲ੍ਹ ਤੋਂ।

ਇਹ ਵੀ ਪੜ੍ਹੋ: Bollywood News: ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕੀਤਾ ਤੀਜਾ ਵਿਆਹ, ਸੋਸ਼ਲ ਮੀਡੀਆ 'ਤੇ ਤਸਵੀਰਾਂ ਹੋ ਰਹੀਆਂ ਵਾਇਰਲ

ਲੋਕਾਂ ਨੂੰ ਖੁਰਾਕ ਦਾ ਧਿਆਨ ਰੱਖਣ ਦੀ ਦਿੱਤੀ ਸਲਾਹ

ਮਿਥੁਨ ਚੱਕਰਵਰਤੀ ਨੇ ਲੋਕਾਂ ਨੂੰ ਆਪਣੀ ਡਾਈਟ ਦਾ ਧਿਆਨ ਰੱਖਣ ਦੀ ਸਲਾਹ ਦਿੱਤੀ। ਆਈਏਐਨਐਸ ਮੁਤਾਬਕ ਮਿਥੁਨ ਨੇ ਕਿਹਾ, 'ਮੈਂ ਰਾਖਸ਼ ਦੀ ਤਰ੍ਹਾਂ ਖਾਂਦਾ ਹਾਂ, ਇਸ ਲਈ ਮੈਨੂੰ ਸਜ਼ਾ ਮਿਲੀ। ਹਰ ਕਿਸੇ ਨੂੰ ਮੇਰੀ ਸਲਾਹ ਹੈ ਕਿ ਤੁਸੀਂ ਆਪਣੇ ਖਾਣ-ਪੀਣ 'ਤੇ ਕਾਬੂ ਰੱਖੋ। ਜਿਨ੍ਹਾਂ ਲੋਕਾਂ ਨੂੰ ਸ਼ੂਗਰ ਹੈ ਉਨ੍ਹਾਂ ਨੂੰ ਇਹ ਭੁਲੇਖਾ ਨਹੀਂ ਹੋਣਾ ਚਾਹੀਦਾ ਕਿ ਮਿਠਾਈ ਖਾਣ ਨਾਲ ਕੋਈ ਫਰਕ ਨਹੀਂ ਪੈਂਦਾ। ਆਪਣੀ ਖੁਰਾਕ 'ਤੇ ਕਾਬੂ ਰੱਖੋ।

ਪੀਐਮ ਮੋਦੀ ਨੇ ਫੋਨ ਲਾ ਕੇ ਝਿੜਕਿਆ

ਮਿਥੁਨ ਚੱਕਰਵਰਤੀ ਨੇ ਦੱਸਿਆ ਕਿ ਹਸਪਤਾਲ 'ਚ ਭਰਤੀ ਹੋਣ ਦੌਰਾਨ ਉਨ੍ਹਾਂ ਨੂੰ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਫੋਨ ਆਇਆ ਸੀ। ਪੀਐਮ ਮੋਦੀ ਨੇ ਉਨ੍ਹਾਂ ਦੀ ਸਿਹਤ ਦਾ ਧਿਆਨ ਨਾ ਰੱਖਣ ਲਈ ਉਨ੍ਹਾਂ ਨੂੰ ਝਿੜਕਿਆ ਹੈ।

ਚੋਣ ਪ੍ਰਚਾਰ ਦਾ ਹਿੱਸਾ ਬਣ ਸਕਦੇ ਮਿਥੁਨ

ਮਿਥੁਨ ਨੇ ਅੱਗੇ ਕਿਹਾ- 'ਪੱਛਮੀ ਬੰਗਾਲ ਦੇ 42 ਲੋਕ ਸਭਾ ਹਲਕਿਆਂ ਦੀ ਦੇਖਭਾਲ ਕੌਣ ਕਰੇਗਾ? ਮੈਂ ਕਰਾਂਗਾ। ਮੈਂ ਭਾਜਪਾ ਨਾਲ ਸਰਗਰਮੀ ਨਾਲ ਜੁੜਾਂਗਾ। ਜੇਕਰ ਕਿਹਾ ਗਿਆ ਤਾਂ ਮੈਂ ਚੋਣ ਪ੍ਰਚਾਰ ਲਈ ਹੋਰ ਰਾਜਾਂ ਵਿੱਚ ਵੀ ਜਾਵਾਂਗਾ। ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬਹੁਤ ਸਤਿਕਾਰ ਕਰਦਾ ਹਾਂ। ਭਾਜਪਾ ਦੇ ਸਿਖਰ 'ਤੇ ਪਹੁੰਚਣ ਦਾ ਸਮਾਂ ਆ ਗਿਆ ਹੈ।

ਇਹ ਵੀ ਪੜ੍ਹੋ: ਮਸ਼ਹੂਰ ਟੀਵੀ ਅਦਾਕਾਰ ਨੇ ਐਕਟਿੰਗ ਕਰੀਅਰ ਨੂੰ ਕਿਹਾ ਅਲਵਿਦਾ, ਬਣ ਗਿਆ ਕਿਸਾਨ, 5 ਸਾਲ ਤੋਂ ਕਰ ਰਿਹਾ ਖੇਤੀ

ਟਾਪ ਹੈਡਲਾਈਨ

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget