ਪੜਚੋਲ ਕਰੋ

Parineeti-Raghav: ਪਰਿਣੀਤੀ-ਰਾਘਵ ਦੀ ਮੰਗਣੀ 'ਚ Phones ਨਹੀਂ ਅਲਾਊਡ, ਕਪੂਰਥਲਾ ਹਾਊਸ ਦੇ ਬਾਹਰ ਲੱਗੇ Mobiles ਦੇ ਢੇਰ

Parineeti Chopra Raghav Chadha Engagement: ਇਨ੍ਹੀਂ ਦਿਨੀਂ ਪਰਿਣੀਤੀ ਚੋਪੜਾ 'ਆਪ' ਨੇਤਾ ਰਾਘਵ ਚੱਢਾ ਨਾਲ ਮੰਗਣੀ ਨੂੰ ਲੈ ਕੇ ਸੁਰਖੀਆਂ 'ਚ ਹਨ। ਪਰਿਣੀਤੀ ਚੋਪੜਾ ਦੀ ਮੰਗਣੀ ਵਿੱਚ ਉਨ੍ਹਾਂ ਦੀ ਭੈਣ ਪ੍ਰਿਯੰਕਾ ਚੋਪੜਾ ਤੋਂ ਲੈ ਕੇ ਕਰਨ

Parineeti Chopra Raghav Chadha Engagement: ਇਨ੍ਹੀਂ ਦਿਨੀਂ ਪਰਿਣੀਤੀ ਚੋਪੜਾ 'ਆਪ' ਨੇਤਾ ਰਾਘਵ ਚੱਢਾ ਨਾਲ ਮੰਗਣੀ ਨੂੰ ਲੈ ਕੇ ਸੁਰਖੀਆਂ 'ਚ ਹਨ। ਪਰਿਣੀਤੀ ਚੋਪੜਾ ਦੀ ਮੰਗਣੀ ਵਿੱਚ ਉਨ੍ਹਾਂ ਦੀ ਭੈਣ ਪ੍ਰਿਯੰਕਾ ਚੋਪੜਾ ਤੋਂ ਲੈ ਕੇ ਕਰਨ ਜੌਹਰ ਤੱਕ ਕਈ ਦਿੱਗਜ ਸ਼ਾਮਲ ਹੋਣਗੇ। ਦੱਸ ਦੇਈਏ ਕਿ ਅੱਜ ਸ਼ਾਮ ਦੋਵੇਂ ਸਿਤਾਰੇ ਮੰਗਣੀ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਇਸ ਦੌਰਾਨ ਕਪੂਰਥਲਾ ਹਾਊਸ ਦੇ ਬਾਹਰ ਫੁੱਲ ਤਿਆਰਿਆਂ ਦਿਖਾਈ ਦੇ ਰਹੀਆਂ ਹਨ। ਇਸ ਵਿਚਕਾਰ ਬਾਹਰ ਦੇ ਦ੍ਰਿਸ਼ ਨੂੰ ਦੇਖ ਇਹ ਵੀ ਕਿਹਾ ਜਾ ਸਕਦਾ ਹੈ ਕਿ ਪਰੀ ਅਤੇ ਰਾਘਵ ਵੱਲੋਂ ਆਪਣੀ ਮੰਗਣੀ ਵਿੱਚ ਮੋਬਾਈਨ ਫੋਨਸ ਲਿਆਉਣ ਦੀ ਇਜ਼ਾਜ਼ਤ ਨਹੀਂ ਦਿੱਤੀ ਗਈ ਹੈ। ਵਾਇਰਲ ਭਿਯਾਨੀ ਦੇ ਪੇਜ਼ ਉੱਪਰ ਸਾਂਝੀ ਕੀਤੀ ਗਈ ਇਹ ਵੀਡੀਓ ਇਸੇ ਗੱਲ ਦਾ ਸਬੂਤ ਹੈ। ਤੁਸੀ ਵੀ ਵੇਖੋ ਇਹ ਵੀਡੀਓ...

 
 
 
 
 
View this post on Instagram
 
 
 
 
 
 
 
 
 
 
 

A post shared by Viral Bhayani (@viralbhayani)

ਮੀਡੀਆ ਰਿਪੋਰਟਾਂ ਮੁਤਾਬਕ ਪਰਿਣੀਤੀ ਅਤੇ ਰਾਘਵ ਚੱਢਾ ਦੀ ਮੰਗਣੀ ਦਿੱਲੀ ਦੇ ਕਪੂਰਥਲਾ ਹਾਊਸ 'ਚ ਹੈ। ਕਪੂਰਥਲਾ ਹਾਊਸ ਨੂੰ ਖੂਬਸੂਰਤੀ ਨਾਲ ਸਜਾਇਆ ਗਿਆ ਹੈ। ਤਾਜ਼ਾ ਖਬਰਾਂ ਮੁਤਾਬਕ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੀ ਮਹਿਮਾਨ ਸੂਚੀ 'ਚ ਕਰੀਬ 150 ਲੋਕ ਹਨ, ਜਿਨ੍ਹਾਂ 'ਚ ਅਰਵਿੰਦ ਕੇਜਰੀਵਾਲ ਅਤੇ ਪ੍ਰਿਯੰਕਾ ਚੋਪੜਾ ਦਾ ਨਾਂ ਵੀ ਸ਼ਾਮਲ ਹੈ। ਪ੍ਰਿਯੰਕਾ ਚੋਪੜਾ ਨੂੰ ਹਾਲ ਹੀ 'ਚ ਦਿੱਲੀ ਏਅਰਪੋਰਟ 'ਤੇ ਦੇਖਿਆ ਗਿਆ ਹੈ ਜਿੱਥੇ ਉਹ ਆਪਣੀ ਭੈਣ ਦੀ ਮੰਗਣੀ 'ਚ ਸ਼ਾਮਲ ਹੋਣ ਪਹੁੰਚੀ ਸੀ। ਪ੍ਰਿਯੰਕਾ ਆਪਣੀ ਭੈਣ ਦੀ ਮੰਗਣੀ 'ਚ ਇਕੱਲੀ ਪਹੁੰਚੀ ਹੈ। ਏਅਰਪੋਰਟ 'ਤੇ ਉਨ੍ਹਾਂ ਨਾਲ ਨਾ ਤਾਂ ਨਿਕ ਜੋਨਸ ਅਤੇ ਨਾ ਹੀ ਧੀ ਮਾਲਤੀ ਨਜ਼ਰ ਆਏ।

 
 
 
 
 
View this post on Instagram
 
 
 
 
 
 
 
 
 
 
 

A post shared by Viral Bhayani (@viralbhayani)

ਜਾਣਕਾਰੀ ਲਈ ਦੱਸ ਦੇਈਏ ਕਿ ਪਰਿਣੀਤੀ ਦਾ ਲਾੜਾ ਰਾਜਾ ਯਾਨੀ ਰਾਘਵ ਚੱਢਾ ਕੁੜਮਾਈ ਦੇ ਖਾਸ ਮੌਕੇ 'ਤੇ ਪਵਨ ਸਚਦੇਵ ਦਾ ਅਚਕਨ ਡਿਜ਼ਾਈਨ ਪਹਿਨਣ ਜਾ ਰਿਹਾ ਹੈ, ਜਦਕਿ ਪਰਿਣੀਤੀ ਨੇ ਆਪਣੀ ਮੰਗਣੀ ਦੇ ਪਹਿਰਾਵੇ ਲਈ ਮਨੀਸ਼ ਮਲਹੋਤਰਾ ਦਾ ਡਿਜ਼ਾਈਨ ਕੀਤਾ ਪਹਿਰਾਵਾ ਚੁਣਿਆ ਹੈ। ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਦੀ ਮੰਗਣੀ ਦੀਆਂ ਤਸਵੀਰਾਂ ਦੇਖਣ ਲਈ ਪ੍ਰਸ਼ੰਸਕ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਇਸ ਸ਼ਾਹੀ ਸਮਾਰੋਹ 'ਚ ਸਿਆਸਤ ਤੋਂ ਲੈ ਕੇ ਮਾਇਆਨਗਰੀ ਦੇ ਹੋਰ ਕਿਹੜੇ ਚਿਹਰੇ ਨਜ਼ਰ ਆਉਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget