ਪੜਚੋਲ ਕਰੋ

ਜਨਮਦਿਨ ਮੌਕੇ ਨਿਊਡ ਫੋਟੋਸ਼ੂਟ ਨੂੰ ਲੈ ਕੇ ਵਿਵਾਦਾਂ 'ਚ ਘਿਰੇ ਮਿਲਿੰਦ ਸੋਮਨ, ਗੋਆ 'ਚ ਹੋਈ FIR

4 ਨਵੰਬਰ ਨੂੰ ਮਿਲਿੰਦ ਸੋਮਨ ਨੇ ਆਪਣੇ 55ਵੇਂ ਜਨਮਦਿਨ 'ਤੇ ਆਪਣੀ ਭੱਜਦੇ ਦੀ ਨਿਊਡ ਤਸਵੀਰਾਂ ਸ਼ੇਅਰ ਕੀਤੀਆਂ ਸੀ। ਇਸ 'ਤੇ ਹੁਣ ਗੋਆ ਸੁਰੱਖਿਆ ਮੰਚ ਨੇ ਗੋਆ ਦੇ ਅਕਸ ਅਤੇ ਸੰਸਕ੍ਰਿਤੀ ਦੀ ਅਪਮਾਨ ਦਾ ਦੋਸ਼ ਲਗਾਉਂਦਿਆਂ ਸ਼ਿਕਾਇਤ ਦਰਜ ਕਰਵਾਈ ਸੀ।

ਮੰਬਈ: ਪੂਨਮ ਪਾਂਡੇ ਮਗਰੋਂ ਨਿਊਡ ਫੋਟੋਸ਼ੂਟ ਕਰਨ ਕਰਕੇ ਬਾਲੀਵੁੱਡ ਐਕਟਰ ਤੇ ਮਾਡਲ ਮਿਲਿੰਦ ਸੋਮਨ (Milind Soman) ਵਿਵਾਦਾਂ 'ਚ ਘਿਰ ਗਏ ਹਨ। ਦੱਸ ਦਈਏ ਕਿ ਬਾਲੀਵੁੱਡ ਅਭਿਨੇਤਾ ਅਤੇ ਮਾਡਲ ਮਿਲਿੰਦ ਸੋਮਨ ਖ਼ਿਲਾਫ਼ ਨਿਊਡ ਫੋਟੋਸ਼ੂਟ ਲਈ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਗੋਆ (Goa) ਦੇ ਵਾਸਕੋ ਥਾਣੇ ਵਿਚ ਦਰਜ ਕੀਤਾ ਗਿਆ ਹੈ। ਸੋਮਨ 'ਤੇ ਸੋਸ਼ਲ ਮੀਡੀਆ ਪੋਸਟਾਂ ਲਈ ਆਈਟੀ ਐਕਟ ਦੇ ਤਹਿਤ IPC ਦੀ ਧਾਰਾ 294 ਅਤੇ 7 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦਰਅਸਲ, 4 ਨਵੰਬਰ ਨੂੰ ਆਪਣੇ 55ਵੇਂ ਜਨਮਦਿਨ ਮੌਕੇ ਸੋਮਨ ਨੇ ਇੱਕ ਤਸਵੀਰ ਸ਼ੇਅਰ ਕੀਤੀ ਜਿਸ ਵਿਚ ਉਹ ਨਗਨ (ਨਿਊਡ) ਭੱਜਦੇ ਨਜ਼ਰ ਆਏ ਸੀ। ਸੋਮਨ ਨੇ ਇਸ ਫੋਟੋ ਦੇ ਨਾਲ 'ਹੈਪੀ ਬਰਥਡੇ ਟੂ ਮੀ' ਦਾ ਕੈਪਸ਼ਨ ਲਿਖਿਆ। ਇਸ ਤੋਂ ਬਾਅਦ ਉਸਦੇ ਖਿਲਾਫ ਸ਼ਿਕਾਇਤ ਆਈ ਸੀ।
View this post on Instagram
 
Happy birthday to me ! . . . #55 📷 @ankita_earthy

A post shared by Milind Usha Soman (@milindrunning) on

ਗੋਆ ਸੇਫਟੀ ਫੋਰਮ ਨੇ ਦਿੱਤੀ ਸ਼ਿਕਾਇਤ: ਮਿਲਿੰਦ ਸੋਮਨ ਦੀ ਫੋਟੋ ਸਾਹਮਣੇ ਆਉਣ ਤੋਂ ਬਾਅਦ ਗੋਆ ਦੀ ਇੱਕ ਰਾਜਨੀਤਿਕ ਪਾਰਟੀ 'ਗੋਆ ਸੁਰੱਖਿਆ ਮੰਚ' ਨੇ ਵਾਸਕੋ ਥਾਣੇ 'ਚ ਐਕਟਰ ਖਿਲਾਫ ਸ਼ਿਕਾਇਤ ਦਰਜ ਕਰਵਾਈ। ਆਪਣੀ ਸ਼ਿਕਾਇਤ ਵਿਚ ਗੋਆ ਸੁਰੱਖਿਆ ਮੰਚ ਨੇ ਦੋਸ਼ ਲਗਾਇਆ ਸੀ ਕਿ ਸੋਮਨ ਦੀਆਂ ਨਗਨ ਫੋਟੋਆਂ ਸੋਸ਼ਲ ਮੀਡੀਆ 'ਤੇ ਅਪਲੋਡ ਕਰਨ ਨਾਲ ਗੋਆ ਦੇ ਅਕਸ ਅਤੇ ਸੰਸਕ੍ਰਿਤੀ ਦਾ ਅਪਮਾਨ ਹੋਇਆ ਹੈ। ਇਸ ਸ਼ਿਕਾਇਤ ਦੇ ਅਧਾਰ 'ਤੇ ਉਸਦੇ ਖਿਲਾਫ ਕੇਸ ਦਰਜ ਕੀਤਾ ਗਿਆ। Tesla ਦੀ ਸ਼ਰਾਬ ਕਾਰੋਬਾਰ 'ਚ ਐਂਟਰੀ, Tesla Tequila ਲਾਂਚ ਹੁੰਦੇ ਹੀ ਹੋਈ ਆਊਟ ਆਫ਼ ਸਟਾਕ, ਜਾਣੋ ਕੀਮਤ ਅਤੇ ਖਾਸੀਅਤ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget