ਪੜਚੋਲ ਕਰੋ

Money Heist Trailer: ਟੋਕੀਓ ਦੀ ਮੌਤ ਤੋਂ ਬਾਅਦ ਫੂਲ ਫਾਰਮ 'ਚ ਨਜ਼ਰ ਆਇਆ ਹਾਈਸਟ ਦਾ ਪ੍ਰੋਫੈਸਰ, ਦੇਖੋ ਧਮਾਕੇਦਾਰ ਟ੍ਰੇਲਰ

ਮਸ਼ਹੂਰ ਵੈੱਬ ਸੀਰੀਜ਼ 'ਮਨੀ ਹਾਈਸਟ' ਦੇ ਪੰਜਵੇਂ ਸੀਜ਼ਨ ਦੇ ਦੂਜੇ ਪਾਰਟ ਦਾ ਟ੍ਰੇਲਰ ਰਿਲੀਜ਼ ਹੁੰਦੇ ਹੀ ਵਾਇਰਲ ਹੋ ਗਿਆ ਹੈ।

Money Heist Trailer: ਅਪਰਾਧ ਅਤੇ ਡਰਾਮੇ 'ਤੇ ਆਧਾਰਿਤ ਦੁਨੀਆ ਦੀ ਸਭ ਤੋਂ ਫੇਮਸ ਵੈੱਬ ਸੀਰੀਜ਼ 'ਮਨੀ ਹਾਈਸਟ' ਦੇ ਪੰਜਵੇਂ ਸੀਜ਼ਨ ਦੇ ਦੂਜੇ ਹਿੱਸੇ ਦਾ ਟ੍ਰੇਲਰ ਰਿਲੀਜ਼ ਹੁੰਦੇ ਹੀ ਵਾਇਰਲ ਹੋ ਗਿਆ ਹੈ। ਇਸ ਟ੍ਰੇਲਰ 'ਚ ਸਪੈਨਿਸ਼ ਵੈਬਸੀਰੀਜ਼ 'ਮਨੀ ਹਾਈਸਟ' ਦੀ ਜ਼ਿੰਦਗੀ ਕਹੇ ਜਾਣ ਵਾਲੇ ਪ੍ਰੋਫੈਸਰ ਪੂਰੇ ਰੂਪ 'ਚ ਨਜ਼ਰ ਆ ਰਹੇ ਹਨ। ਟ੍ਰੇਲਰ 'ਚ ਹੋਰ ਕੀ ਨਜ਼ਰ ਆ ਰਿਹਾ ਹੈ, ਇਸ ਬਾਰੇ 'ਚ ਤੁਹਾਨੂੰ ਵਿਸਥਾਰ ਨਾਲ ਦੱਸਾਂਗੇ, ਸਭ ਤੋਂ ਪਹਿਲਾਂ ਇਹ ਜਾਣ ਲਓ ਕਿ ਇਸ ਐਕਸ਼ਨ ਅਤੇ ਡਰਾਮੇ ਨਾਲ ਭਰਪੂਰ ਵੈੱਬ ਸੀਰੀਜ਼ ਦੇ ਹੁਣ ਤੱਕ ਕੁੱਲ ਪੰਜ ਸੀਜ਼ਨ ਬਣ ਚੁੱਕੇ ਹਨ। ਸੀਰੀਜ਼ ਦਾ ਪੰਜਵਾਂ ਹਿੱਸਾ ਐਕਸ਼ਨ ਨਾਲ ਭਰਪੂਰ ਸੀ। ਪੰਜਵੇਂ ਸੀਜ਼ਨ ਦੇ ਕਲਾਈਮੈਕਸ ਵਿੱਚ ਇਹ ਦਿਖਾਇਆ ਗਿਆ ਹੈ ਕਿ ਪ੍ਰੋਫੈਸਰ ਦੀ ਟੀਮ ਦੇ ਸਭ ਤੋਂ ਮਸ਼ਹੂਰ ਮੈਂਬਰ, ਟੋਕੀਓ ਦੀ ਮੌਤ ਹੋ ਜਾਂਦੀ ਹੈ।

ਅੱਜ ਰਿਲੀਜ਼ ਹੋਏ ਟ੍ਰੇਲਰ 'ਚ 'ਰਾਇਲ ਮਿੰਟ ਆਫ ਸਪੇਨ' ਅਤੇ 'ਬੈਂਕ ਆਫ ਸਪੇਨ' 'ਚ ਚੋਰੀਆਂ ਦੀ ਯੋਜਨਾ ਬਣਾਉਣ ਵਾਲੇ ਪ੍ਰੋਫੈਸਰ ਹੁਣ ਆਪਣੀ ਟੀਮ ਨੂੰ ਬਚਾਉਣ ਲਈ ਮੈਦਾਨ 'ਚ ਆ ਗਿਆ ਹੈ। ਟ੍ਰੇਲਰ 'ਚ ਪ੍ਰੋਫੈਸਰ ਦੀ ਟੀਮ ਇੱਕ-ਇੱਕ ਕਰਕੇ ਬਿਖਰਦੀ ਨਜ਼ਰ ਆ ਰਹੀ ਹੈ ਅਤੇ ਉਸ ਦੇ ਬਚਣ ਦੀ ਕੋਈ ਗੁੰਜਾਇਸ਼ ਨਹੀਂ ਹੈ, ਅਜਿਹੇ 'ਚ ਟ੍ਰੇਲਰ 'ਚ ਪ੍ਰੋਫੈਸਰ ਨੂੰ ਦੇਖ ਕੇ ਲੋਕਾਂ ਦੇ ਦਿਮਾਗ 'ਚ ਇਹ ਸਵਾਲ ਜ਼ਰੂਰ ਆਉਂਦਾ ਹੈ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਉਹ ਆਪਣੇ ਤੇਜ਼ ਦਿਮਾਗ ਦੀ ਮਦਦ ਨਾਲ ਟੀਮ ਨੂੰ ਬਚਾ ਲਵੇਗਾ?

ਦੱਸ ਦੇਈਏ ਕਿ ਵੈੱਬ ਸੀਰੀਜ਼ 'ਮਨੀ ਹਾਈਸਟ' 'ਚ ਸਪੈਨਿਸ਼ ਐਕਟਰ ਅਲਵਾਰੋ ਮੋਰਟੇ ਨੇ ਸਰਜੀਓ ਮਾਰਕਿਨਾ ਨਾਂ ਦੇ ਪ੍ਰੋਫੈਸਰ ਦੀ ਭੂਮਿਕਾ ਨਿਭਾਈ ਹੈ। ਪ੍ਰੋਫ਼ੈਸਰ ਬਹੁਤ ਤੇਜ਼ ਦਿਮਾਗ਼ ਵਾਲਾ ਹੈ ਅਤੇ ਉਸ ਨੇ 'ਰਾਇਲ ਮਿੰਟ ਆਫ਼ ਸਪੇਨ' ਅਤੇ 'ਬੈਂਕ ਆਫ਼ ਸਪੇਨ' ਵਿੱਚ ਚੋਰੀਆਂ ਲਈ ਯੋਜਨਾ ਤਿਆਰ ਕੀਤੀ ਹੈ, ਜਿਸ ਨੂੰ ਉਸ ਦੀ ਚੁਣੀ ਟੀਮ ਅੰਜ਼ਾਮ ਦਿੰਦੀ ਹੈ ਅਤੇ ਬੈਂਕ ਚੋਂ ਕਰੋੜਾਂ ਦਾ ਸੋਨਾ ਲੈ ਜਾਂਦੀ ਹੈ।

ਇਹ ਵੀ ਪੜ੍ਹੋ: Diwali Bash 2021: ਬਾਲੀਵੁੱਡ ਸਟਾਰਸ ਦੀ ਦੀਵਾਲੀ ਪਾਰਟੀ, Salman ਨਾਲ ਨਜ਼ਰ ਆਈ Iulia Vantur

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget