ਪੜਚੋਲ ਕਰੋ

Moosewala Murder: ਸਿੱਧੂ ਮੂਸੇਵਾਲਾ ਦੇ ਕਤਲ 'ਤੇ Swara Bhaskar ਨੇ ਜਤਾਇਆ ਦੁੱਖ, ਫੈਨਜ਼ ਨੇ ਕੀਤਾ ਟ੍ਰੋਲ

Swara Bhaskar on Moosewala Murder: ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸਵਰਾ ਭਾਸਕਰ ਨੇ ਵੀ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਹੈ ਅਤੇ ਉਨ੍ਹਾਂ ਦੀ ਮੌਤ 'ਤੇ ਅਫਸੋਸ ਪ੍ਰਗਟ ਕੀਤਾ ਹੈ।

Swara Bhaskar on Moosewala Murder: ਮਸ਼ਹੂਰ ਰੈਪਰ ਅਤੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਫਿਲਮੀ ਦੁਨੀਆ ਪੂਰੀ ਤਰ੍ਹਾਂ ਨਾਲ ਹਿੱਲ ਗਈ ਹੈ। ਹਰ ਪਾਸੇ, ਸਾਰੀਆਂ ਮਸ਼ਹੂਰ ਹਸਤੀਆਂ ਅਤੇ ਉਨ੍ਹਾਂ ਦੇ ਫੈਨਜ਼ ਸਿੱਧੂ ਮੂਸੇਵਾਲਾ ਨੂੰ ਲੈ ਕੇ ਸੋਗ ਮਨਾ ਰਹੇ ਹਨ। ਇਸ ਦੌਰਾਨ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸਵਰਾ ਭਾਸਕਰ ਨੇ ਵੀ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਹੈ ਅਤੇ ਉਨ੍ਹਾਂ ਦੀ ਮੌਤ 'ਤੇ ਅਫਸੋਸ ਪ੍ਰਗਟ ਕੀਤਾ ਹੈ। ਹਾਲਾਂਕਿ ਹੁਣ ਸੋਸ਼ਲ ਮੀਡੀਆ 'ਤੇ ਫੈਨਜ਼ ਇਸ ਮਾਮਲੇ ਨੂੰ ਲੈ ਕੇ ਸਵਰਾ ਭਾਸਕਰ 'ਤੇ ਨਿਸ਼ਾਨਾ ਸਾਧ ਰਹੇ ਹਨ।

Moosewala Murder: ਸਿੱਧੂ ਮੂਸੇਵਾਲਾ ਦੇ ਕਤਲ 'ਤੇ Swara Bhaskar ਨੇ ਜਤਾਇਆ ਦੁੱਖ, ਫੈਨਜ਼ ਨੇ ਕੀਤਾ ਟ੍ਰੋਲ

ਸਵਰਾ ਨੇ ਸਿੱਧੂ ਮੂਸੇਵਾਲਾ ਦੀ ਮੌਤ 'ਤੇ ਜਤਾਇਆ ਦੁੱਖ 
ਦਰਅਸਲ, ਸਿੱਧੂ ਮੂਸੇਵਾਲਾ ਦੇ ਇਸ ਅਚਨਚੇਤ ਕਤਲ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਪੰਜਾਬ ਫਿਲਮ ਇੰਡਸਟਰੀ, ਬਾਲੀਵੁੱਡ ਤੋਂ ਲੈ ਕੇ ਦੇਸ਼-ਵਿਦੇਸ਼ ਤੱਕ ਹਰ ਕੋਈ ਆਪਣੀ ਪ੍ਰਤੀਕਿਰਿਆ ਦੇ ਰਿਹਾ ਹੈ। ਇਸ ਕੜੀ 'ਚ ਸਵਰਾ ਭਾਸਕਰ ਨੇ ਟਵੀਟ ਕਰਕੇ ਲਿਖਿਆ ਹੈ ਕਿ ਮੈਂ ਸਿੱਧੂ ਮੂਸੇਵਾਲਾ ਦੇ ਕਤਲ ਦੀ ਖਬਰ ਸੁਣ ਕੇ ਹੈਰਾਨ ਹਾਂ। ਇਹ ਬਹੁਤ ਹੀ ਦੁਖਦਾਈ ਘਟਨਾ ਹੈ। ਸਿੱਧੂ ਮੂਸੇਵਾਲਾ ਉਹ ਵਿਅਕਤੀ ਸਨ ਜਿਨ੍ਹਾਂ ਨੇ ਦੇਸ਼ ਵਿੱਚ ਸਭ ਤੋਂ ਪਹਿਲਾਂ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਸੀ। ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਹਾਲਾਂਕਿ, ਸਵਰਾ ਦਾ ਇਹੀ ਟਵੀਟ ਉਹਨਾਂ 'ਤੇ ਉਲਟਾ ਪੈ ਗਿਆ। ਜਿਸ 'ਤੇ ਫੈਨਜ਼ ਨੇ ਉਹਨਾਂ ਨੂੰ ਕਮੈਂਟ 'ਚ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ।

Moosewala Murder: ਸਿੱਧੂ ਮੂਸੇਵਾਲਾ ਦੇ ਕਤਲ 'ਤੇ Swara Bhaskar ਨੇ ਜਤਾਇਆ ਦੁੱਖ, ਫੈਨਜ਼ ਨੇ ਕੀਤਾ ਟ੍ਰੋਲ
ਸਵਰਾ ਭਾਸਕਰ ਨੂੰ ਅਕਸਰ ਹਰ ਮਾਮਲੇ 'ਤੇ ਆਪਣੀ ਗੱਲ ਬੇਬਾਕੀ ਨਾਲ ਜ਼ਾਹਰ ਕਰਦੇ ਦੇਖਿਆ ਗਿਆ ਹੈ। ਅਜਿਹੇ 'ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ 'ਤੇ ਸਵਰਾ ਦਾ ਇਹ ਬੈਲੇਂਸ ਟਵੀਟ ਫੈਨਜ਼ ਨੂੰ ਸਮਝ ਨਹੀਂ ਆਇਆ। ਅਜਿਹੇ 'ਚ ਸਵਰਾ ਭਾਸਕਰ ਦੇ ਇਸ ਟਵੀਟ 'ਤੇ ਲੋਕ ਵੱਖ-ਵੱਖ ਤਰ੍ਹਾਂ ਨਾਲ ਪ੍ਰਤੀਕਿਰਿਆ ਦੇ ਰਹੇ ਹਨ। ਜਿਸ 'ਤੇ ਇਕ ਟਵਿੱਟਰ ਯੂਜ਼ਰ ਨੇ ਲਿਖਿਆ ਹੈ ਕਿ ਕੀ ਤੁਹਾਨੂੰ ਨਹੀਂ ਲੱਗਦਾ ਕਿ ਸਿੱਧੂ ਮੂਸੇਵਾਲਾ ਦੇ ਅਜਿਹੇ ਸ਼ਰੇਆਮ ਕਤਲ 'ਤੇ ਤੁਹਾਨੂੰ ਪੰਜਾਬ ਦੀ ਸੁਰੱਖਿਆ ਸਿਸਟਮ 'ਤੇ ਸਵਾਲ ਚੁੱਕਣੇ ਚਾਹੀਦੇ ਹਨ। ਦੂਜੇ ਪਾਸੇ ਜੇਕਰ ਯੂਪੀ ਵਿੱਚ ਅਜਿਹਾ ਹੁੰਦਾ ਤਾਂ ਮਸਲਾ ਵੱਖਰਾ ਹੋਣਾ ਸੀ। ਦੂਜੇ ਯੂਜ਼ਰ ਦੇ ਅਨੁਸਾਰ, ਸਿੱਧੂ ਮੂਸੇਵਾਲਾ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਨਹੀਂ, AK-47 ਦੀਆਂ ਗੋਲੀਆਂ ਨਾਲ ਭੁੰਨਣ ਨਾਲ ਹੋਈ ਸੀ, ਅਤੇ ਉਹ ਵੀ ਜਦੋਂ ਇੱਕ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਉਹਨਾਂ ਤੋਂ ਸੁਰੱਖਿਆ ਹਟਾ ਦਿੱਤੀ ਸੀ। ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਹੁੰਦੀ ਤਾਂ ਤੁਸੀਂ ਨਿਊਯਾਰਕ ਟਾਈਮ ਤੱਕ ਆਪਣੀ ਆਵਾਜ਼ ਪਹੁੰਚਾ ਦਿੰਦੇ।

ਟਾਪ ਹੈਡਲਾਈਨ

ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget