ਪੜਚੋਲ ਕਰੋ

Rani Mukherjee Birthday: ਰਾਣੀ ਮੁਖਰਜੀ ਨੇ ਮੀਡੀਆ ਨਾਲ ਕੇਕ ਕੱਟ ਕੇ ਮਨਾਇਆ ਜਨਮਦਿਨ, ਸਿੰਪਲ ਲੁੱਕ ਤੇ ਚਸ਼ਮੇ 'ਚ ਲੱਗ ਰਹੀ ਸੀ ਬੇਹੱਦ ਕਿਊਟ

Rani Mukherjee: ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ। ਤਸਵੀਰਾਂ 'ਚ ਅਦਾਕਾਰਾ ਪੈਪਰਾਜ਼ੀ ਨਾਲ ਆਪਣਾ ਜਨਮਦਿਨ ਸੈਲੀਬ੍ਰੇਟ ਕਰਦੀ ਨਜ਼ਰ ਆ ਰਹੀ ਹੈ।

Rani Mukherjee Birthday Celebration: ਬਾਲੀਵੁੱਡ ਦੀ ਖੂਬਸੂਰਤ ਅਭਿਨੇਤਰੀ ਰਾਣੀ ਮੁਖਰਜੀ ਦੀ ਫਿਲਮ 'ਮਿਸਿਜ਼ ਚੈਟਰਜੀ VS ਨਾਰਵੇ' ਵੱਡੇ ਪਰਦੇ 'ਤੇ ਦਸਤਕ ਦੇ ਚੁੱਕੀ ਹੈ। ਜਿਸ ਨੂੰ ਨਾ ਸਿਰਫ ਸੈਲੇਬਸ ਤੋਂ ਸਗੋਂ ਪ੍ਰਸ਼ੰਸਕਾਂ ਵਲੋਂ ਵੀ ਕਾਫੀ ਪਿਆਰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਫਿਲਮ ਦੇ ਹੁੰਗਾਰੇ ਤੋਂ ਖੁਸ਼ ਰਾਣੀ ਹਾਲ ਹੀ 'ਚ ਮੀਡੀਆ ਨਾਲ ਸੈਲੀਬ੍ਰੇਟ ਕਰਦੀ ਨਜ਼ਰ ਆਈ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।

ਰਾਣੀ ਨੇ ਪੈਪਰਾਜ਼ੀ ਨਾਲ ਜਨਮਦਿਨ ਦਾ ਕੇਕ ਕੱਟਿਆ- ਰਾਣੀ ਦੀਆਂ ਇਹ ਤਸਵੀਰਾਂ ਇੱਕ ਮੀਡੀਆ ਪੇਜ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਜਿਸ 'ਚ ਉਹ ਪੈਪਰਾਜ਼ੀ ਨਾਲ ਫਿਲਮ ਅਤੇ ਆਪਣਾ ਜਨਮਦਿਨ ਸੈਲੀਬ੍ਰੇਟ ਕਰ ਰਹੀ ਹੈ। ਦਰਅਸਲ, 21 ਮਾਰਚ ਨੂੰ ਰਾਣੀ ਆਪਣਾ 44ਵਾਂ ਜਨਮਦਿਨ ਮਨਾ ਰਹੀ ਹੈ। ਇਸ ਲਈ ਅਦਾਕਾਰਾ ਨੇ ਅੱਜ ਪੈਪਸ ਨਾਲ ਆਪਣੇ ਜਨਮਦਿਨ ਦਾ ਕੇਕ ਕੱਟਿਆ ਹੈ।  ਤਸਵੀਰਾਂ 'ਚ ਰਾਣੀ ਸਿੰਪਲ ਲੁੱਕ 'ਚ ਵੀ ਬੇਹੱਦ ਖੂਬਸੂਰਤ ਲੱਗ ਰਹੀ ਹੈ। ਅਭਿਨੇਤਰੀ ਨੇ ਸਫੈਦ ਕਮੀਜ਼ ਦੇ ਨਾਲ ਡੈਨੀਮ ਪਾਇਆ ਹੋਇਆ ਹੈ। ਨਾਲ ਹੀ ਆਪਣੇ ਵਾਲਾਂ  ਦਾ ਬਨ ਬਣਾ ਕੇ ਇੱਕ ਚਸ਼ਮਾ ਲਗਾਇਆ ਹੋਇਆ ਹੈ। ਜਿਸ 'ਚ ਉਹ ਬੇਹੱਦ ਕਿਊਟ ਲੱਗ ਰਹੀ ਹੈ। ਇਸ ਦੇ ਨਾਲ ਹੀ ਪ੍ਰਸ਼ੰਸਕ ਅਭਿਨੇਤਰੀ ਦੀਆਂ ਇਨ੍ਹਾਂ ਤਸਵੀਰਾਂ 'ਤੇ ਕਾਫੀ ਪਿਆਰ ਦੀ ਵਰਖਾ ਕਰ ਰਹੇ ਹਨ।

ਅਦਾਕਾਰਾ ਨੇ ਫਿਲਮ ਬਾਰੇ ਕਹੀ ਇਹ ਗੱਲ- ਇਸ ਦੌਰਾਨ ਆਪਣੀ ਫਿਲਮ ਬਾਰੇ ਗੱਲ ਕਰਦੇ ਹੋਏ ਰਾਣੀ ਨੇ ਕਿਹਾ, ''ਮੈਨੂੰ ਲੱਗਦਾ ਹੈ ਕਿ ਇੰਡਸਟਰੀ 'ਚ ਸਾਨੂੰ ਅਜਿਹੀਆਂ ਫਿਲਮਾਂ ਬਣਾਉਣੀਆਂ ਚਾਹੀਦੀਆਂ ਹਨ ਜੋ ਸਿੱਧੇ ਤੌਰ 'ਤੇ ਲੋਕਾਂ ਦੇ ਦਿਲਾਂ ਨੂੰ ਛੂਹ ਲੈਣ। ਜੇਕਰ ਅਸੀਂ ਚੰਗੀ ਫਿਲਮ ਬਣਾਉਂਦੇ ਹਾਂ ਤਾਂ ਅਜਿਹੇ ਦਰਸ਼ਕ ਹੋਣਗੇ ਜੋ ਇਸ ਨੂੰ ਸਿਨੇਮਾਘਰਾਂ 'ਚ ਦੇਖਣ ਆਉਣਗੇ।''

ਇਹ ਵੀ ਪੜ੍ਹੋ: Weather Update: ਬੱਦਲਵਾਈ ਹੋਵੇਗੀ ਭਾਰੀ, 23 ਮਾਰਚ ਤੋਂ ਉੱਤਰ ਭਾਰਤ ਦੇ ਵਿਗਾੜ ਸਕਦੇ ਹਨ ਹਾਲਾਤ, ਕਿੱਥੇ ਅਤੇ ਕਿੰਨਾ ਡਿੱਗੇਗਾ ਪਾਰਾ, ਪੜ੍ਹੋ ਇੱਥੇ ਨਵੀਂ ਅਪਡੇਟ

ਫਿਲਮ ਨੇ ਬਾਕਸ ਆਫਿਸ 'ਤੇ ਕਾਫੀ ਕਲੈਕਸ਼ਨ ਕੀਤੀ- ਤੁਹਾਨੂੰ ਦੱਸ ਦੇਈਏ ਕਿ ਰਾਣੀ ਦੀ ਇਹ ਫਿਲਮ ਬਾਕਸ ਆਫਿਸ 'ਤੇ ਕਾਫੀ ਵਧੀਆ ਕਮਾਈ ਕਰ ਰਹੀ ਹੈ। ਅਭਿਨੇਤਰੀ ਦੀ ਫਿਲਮ ਨੇ ਵੀਕੈਂਡ 'ਤੇ ਲਗਭਗ 6 ਕਰੋੜ 42 ਲੱਖ ਦੀ ਕਮਾਈ ਕਰ ਲਈ ਹੈ। ਇਸ ਤੋਂ ਇਲਾਵਾ ਫਿਲਮ ਨੂੰ ਦੇਸ਼ ਹੀ ਨਹੀਂ ਵਿਦੇਸ਼ਾਂ 'ਚ ਵੀ ਕਾਫੀ ਚੰਗਾ ਹੁੰਗਾਰਾ ਮਿਲ ਰਿਹਾ ਹੈ।

ਇਹ ਵੀ ਪੜ੍ਹੋ: Petrol Diesel Price: ਕੱਚੇ ਤੇਲ ਦੀਆਂ ਕੀਮਤਾਂ ਵਧੀਆਂ, ਇਸ ਮੈਟਰੋ ਸਿਟੀ 'ਚ ਪੈਟਰੋਲ-ਡੀਜ਼ਲ ਹੋਇਆ ਮਹਿੰਗਾ, ਇੱਥੇ ਦੇਖੋ ਨਵੇਂ ਰੇਟ

ਟਾਪ ਹੈਡਲਾਈਨ

Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget