ਪੜਚੋਲ ਕਰੋ

ਮੁਕੇਸ਼ ਦੇ ਬਰਥਡੇ ‘ਤੇ ਮਹੇਸ਼ ਨੇ ਕੀਤੀ ਬਚਪਨ ਦੀ ਯਾਦ ਤਾਜ਼ਾ

  ਮੁੰਬਈ: ਮਹੇਸ਼ ਭੱਟ ਨੂੰ ਸਭ ਜਾਣਦੇ ਹਨ ਪਰ ਉਨ੍ਹਾਂ ਦੇ ਛੋਟਾ ਭਰਾ ਮੁਕੇਸ਼ ਭੱਟ ਵੀ ਕਿਸੇ ਪਛਾਣ ਦੇ ਮੁਹਤਾਜ਼ ਨਹੀਂ। ਮੁਕੇਸ਼ 5 ਜੂਨ ਨੂੰ 65 ਸਾਲ ਦੇ ਹੋ ਗਏ ਹਨ। ਉਨ੍ਹਾਂ ਦੇ ਬਰਥਡੇ ‘ਤੇ ਵੱਡੇ ਭਰਾ ਨੇ ਮੁਕੇਸ਼ ਭੱਟ ਨੂੰ ਥ੍ਰੋਬੈਕ ਗਿਫਟ ਦਿੱਤਾ ਹੈ। ਮਹੇਸ਼ ਭੱਟ ਨੇ ਇਸ ਫੋਟੋ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ਵੀ ਦਿੱਤਾ ਹੈ, "ਅੱਜ ਤੋਂ, ਜੋ ਬੀਤ ਗਿਆ ਹੈ, ਉਸ ਨੂੰ ਭੁੱਲਣ ਦੀ ਲੋੜ ਹੈ, ਜੋ ਰਹਿ ਗਿਆ ਹੈ, ਉਸ ਦੀ ਤਾਰੀਫ ਕਰੋ ਤੇ ਜੋ ਆਉਣ ਵਾਲਾ ਹੈ, ਉਸ ਵੱਲ ਦੇਖੋ। ਮੇਰੇ ਛੋਟੇ ਭਰਾ ਮੁਕੇਸ਼ ਨੂੰ ਜਨਮ ਦਿਨ ਦੀ ਮੁਬਾਰਕਬਾਦ, ਉਹ ਇਨਸਾਨ ਜਿਸ ਨੇ ਮੈਨੂੰ ਅਮੀਰ ਬਣਾਇਆ।" ਮੁਕੇਸ਼ ਦੇ ਬਰਥਡੇ ‘ਤੇ ਮਹੇਸ਼ ਨੇ ਕੀਤੀ ਬਚਪਨ ਦੀ ਯਾਦ ਤਾਜ਼ਾ ਮੁਕੇਸ਼ ਤੇ ਮਹੇਸ਼ ਦੀ ਇਹ ਤਸਵੀਰ ਦੇਖ ਕੇ ਦੋਵਾਂ ਦੀ ਬਾਉਂਡਿੰਗ ਦਾ ਸਾਫ ਪਤਾ ਲੱਗਦਾ ਹੈ। ਮੁਕੇਸ਼ ਨੇ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ 1990 ‘ਚ ਵਿਨੋਦ ਖੰਨਾ ਦੀ ਫ਼ਿਲਮ ‘ਜੁਰਮ’ ਤੋਂ ਕੀਤੀ ਸੀ। ਉਸ ਨੇ ਬਾਕਸਆਫਿਸ ‘ਤੇ ਕੁਝ ਖਾਸ ਕਮਾਲ ਨਹੀਂ ਦਿਖਾਇਆ ਪਰ ਬਾਅਦ ‘ਚ ਦੋਵਾਂ ਭਰਾਵਾਂ ਦੀ ਜੋੜੀ ਨੇ ਮੁਕੇਸ਼ ਨੂੰ ਕਾਮਯਾਬੀ ਤੇ ਮਹੇਸ਼ ਭੱਟ ਨੂੰ ਅਮੀਰ ਬਣਾ ਦਿੱਤਾ। ਮੁਕੇਸ਼ ਦੇ ਬਰਥਡੇ ‘ਤੇ ਮਹੇਸ਼ ਨੇ ਕੀਤੀ ਬਚਪਨ ਦੀ ਯਾਦ ਤਾਜ਼ਾ 1990 ‘ਚ ਹੀ ਮੁਕੇਸ਼ ਨੇ ਆਪਣੇ ਭਰਾ ਮਹੇਸ਼ ਦੀ ਡਾਇਰੈਕਟ ਕੀਤੀ ਫ਼ਿਲਮ ‘ਆਸ਼ਿਕੀ’ ਬਾਲੀਵੁੱਡ ਨੂੰ ਦਿੱਤੀ, ਜੋ ਬਲਾਕਬਸਟਰ ਫ਼ਿਲਮ ਸਾਬਤ ਹੋਈ। ਇਸ ਫ਼ਿਲਮ ਨਾਲ ਦੋ ਨਵੇਂ ਚਿਹਰੇ ਵੀ ਇੰਡਸਟਰੀ ਨੂੰ ਮਿਲੇ। ਇਹ ਫ਼ਿਲਮ ਟ੍ਰੈਂਡ ਸੈਟਰ ਬਣ ਗਈ ਜਿਸ ਦੇ ਗਾਣੇ ਵੀ ਕਾਫੀ ਪੌਪਲਰ ਹੋਏ ਸੀ। ਮੁਕੇਸ਼ ਦੇ ਬਰਥਡੇ ‘ਤੇ ਮਹੇਸ਼ ਨੇ ਕੀਤੀ ਬਚਪਨ ਦੀ ਯਾਦ ਤਾਜ਼ਾ ਇਸ ਤੋਂ ਬਾਅਦ 1990 ‘ਚ ਇਨ੍ਹਾਂ ਭਰਾਵਾਂ ਦੀ ਜੋੜੀ ਨੇ ‘ਦਿਲ ਹੈ ਕੇ ਮਾਨਤਾ ਨਹੀਂ’, ‘ਸੜਕ’, ਤੇ ‘ਸਰ’ ਜਿਹੀਆਂ ਸੁਪਰਹਿੱਟ ਫ਼ਿਲਮਾਂ ਦਿੱਤੀਆਂ। ਇਨ੍ਹਾਂ ਤਿੰਨਾਂ ਫ਼ਿਲਮਾਂ ‘ਚ ਮਹੇਸ਼ ਭੱਟ ਦੀ ਧੀ ਪੂਜਾ ਭੱਟ ਨੂੰ ਹੀ ਕਾਸਟ ਕੀਤਾ ਗਿਆ। ਸਿਰਫ ਪੂਜਾ ਭੱਟ ਹੀ ਨਹੀਂ ਮੁਕੇਸ਼ ਭੱਟ ਨੇ ਆਪਣੇ ਭਾਣਜੇ ਇਮਰਾਨ ਹਾਸ਼ਮੀ ਨੂੰ ਵੀ ਆਪਣੀਆਂ ਫ਼ਿਲਮਾਂ ‘ਚ ਲਾਂਚ ਕੀਤਾ। ਮੁਕੇਸ਼ ਭੱਟ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸਾਡੀ ਸਾਰੀ ਟੀਮ ਵੱਲੋਂ ਮੁਬਾਰਕਾਂ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget