ਪੜਚੋਲ ਕਰੋ

Ranveer Singh: ਮੁਕੇਸ਼ ਖੰਨਾ ਨੂੰ ਮਨਾਉਣ ਪਹੁੰਚੇ ਰਣਵੀਰ ਸਿੰਘ, ਪਰ ਨਹੀਂ ਪਿਘਲਿਆ ਸ਼ਕਤੀਮਾਨ ਦਾ ਮਨ ਬੋਲੇ ਤਿੱਖੇ ਸ਼ਬਦ

Ranveer Singh: ਆਪਣੇ ਸਮੇਂ ਦੇ ਦਿੱਗਜ ਅਭਿਨੇਤਾ ਮੁਕੇਸ਼ ਖੰਨਾ ਇੱਕ ਵਾਰ ਫਿਰ ਸੁਰਖੀਆਂ ਦਾ ਵਿਸ਼ਾ ਬਣੇ ਹੋਏ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ ਮੁਕੇਸ਼ ਖੰਨਾ ਨੇ ਖੁਲਾਸਾ ਕਰ ਦੱਸਿਆ ਕਿ ਰਣਵੀਰ ਸਿੰਘ ਹਾਲ

Ranveer Singh: ਆਪਣੇ ਸਮੇਂ ਦੇ ਦਿੱਗਜ ਅਭਿਨੇਤਾ ਮੁਕੇਸ਼ ਖੰਨਾ ਇੱਕ ਵਾਰ ਫਿਰ ਸੁਰਖੀਆਂ ਦਾ ਵਿਸ਼ਾ ਬਣੇ ਹੋਏ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ ਮੁਕੇਸ਼ ਖੰਨਾ ਨੇ ਖੁਲਾਸਾ ਕਰ ਦੱਸਿਆ ਕਿ ਰਣਵੀਰ ਸਿੰਘ ਹਾਲ ਹੀ 'ਚ ਉਨ੍ਹਾਂ ਦੇ ਦਫਤਰ 'ਚ ਉਨ੍ਹਾਂ ਨੂੰ ਮਿਲਣ ਆਏ ਸਨ। ਉਨ੍ਹਾਂ ਦੀ ਮੁਲਾਕਾਤ ਤੋਂ ਬਾਅਦ, ਬਹੁਤ ਸਾਰੇ ਲੋਕਾਂ ਨੇ ਅੰਦਾਜ਼ਾ ਲਗਾਉਣਾ ਸ਼ੁਰੂ ਕਰ ਦਿੱਤਾ ਕਿ ਰਣਵੀਰ ਭਾਰਤ ਦੇ ਅਸਲੀ ਸੁਪਰਹੀਰੋ 'ਸ਼ਕਤੀਮਾਨ' ਦੀ ਭੂਮਿਕਾ ਨਿਭਾਉਣਗੇ।

ਇਸ ਗੱਲ ਤੋਂ ਹਰ ਕੋਈ ਜਾਣੂ ਹੈ ਕਿ 'ਸ਼ਕਤੀਮਾਨ' 90 ਦੇ ਦਹਾਕੇ ਦਾ ਸਭ ਤੋਂ ਮਸ਼ਹੂਰ ਟੀਵੀ ਸ਼ੋਅ ਸੀ। ਸ਼ਕਤੀਮਾਨ ਦੀ ਮੁੱਖ ਭੂਮਿਕਾ ਮੁਕੇਸ਼ ਖੰਨਾ ਨੇ ਨਿਭਾਈ ਸੀ। ਮੁਕੇਸ਼ ਨੇ ਹੁਣ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ ਹੈ, ਜਿਸ ਵਿੱਚ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਕਦੇ ਨਹੀਂ ਕਿਹਾ ਕਿ ਰਣਵੀਰ ਸਿੰਘ ਸੁਪਰਹੀਰੋ ਫਿਲਮ 'ਸ਼ਕਤੀਮਾਨ' ਵਿੱਚ ਹੀਰੋ ਹੋਣਗੇ।

View this post on Instagram
 
A post shared by Mukesh Khanna (@iammukeshkhanna)

ਮੁਕੇਸ਼ ਖੰਨਾ ਨੇ ਕਿਹਾ ਕਿ ਰਣਵੀਰ ਸਿੰਘ ਨੂੰ ਅਧਿਕਾਰਤ ਤੌਰ 'ਤੇ 'ਸ਼ਕਤੀਮਾਨ' ਵਿੱਚ ਟਾਈਟਲ ਰੋਲ ਲਈ ਸਾਈਨ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ, ''ਰਣਵੀਰ ਸਿੰਘ ਮੈਨੂੰ ਮਿਲਣ ਆਏ। ਇਸ ਵੀਡੀਓ ਨੂੰ ਸ਼ੇਅਰ ਕਰਨ ਦੇ 2-3 ਘੰਟਿਆਂ ਦੇ ਅੰਦਰ ਹੀ ਨਿਊਜ਼ ਚੈਨਲਾਂ 'ਤੇ ਵੀਡੀਓਜ਼ ਸ਼ੇਅਰ ਹੋਣ ਲੱਗੀਆਂ ਕਿ ਰਣਵੀਰ ਸਿੰਘ ਮੁਕੇਸ਼ ਜੀ ਨੂੰ ਮਨਾਉਣ ਆਏ ਹਨ। ਉਨ੍ਹਾਂ ਤੋਂ ਵੱਧ ਇੰਡਸਟਰੀ 'ਚ ਊਰਜਾਵਾਨ ਅਦਾਕਾਰ ਕੋਈ ਨਹੀਂ ਹੈ।"

'ਸ਼ਕਤੀਮਾਨ' ਨਹੀਂ ਬਣਨਗੇ ਰਣਵੀਰ ਸਿੰਘ

ਮੁਕੇਸ਼ ਖੰਨਾ ਨੇ ਅੱਗੇ ਕਿਹਾ, “ਮੈਂ ਤੁਹਾਨੂੰ ਦੱਸ ਦੇਵਾ ਕਿ ਮੈਂ ਇਹ ਸਭ ਕਿਹਾ ਹੈ ਪਰ ਮੈਂ ਕਦੇ ਨਹੀਂ ਕਿਹਾ ਕਿ ਉਹ ਸ਼ਕਤੀਮਾਨ ਦਾ ਕਿਰਦਾਰ ਨਿਭਾਉਣ ਜਾ ਰਿਹਾ ਹੈ। ਇਹ ਨੋਟ ਕਰ ਲਓ। ” ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ, ''ਕੀ ਰਣਵੀਰ ਸਿੰਘ ਬਣਨਗੇ ਸ਼ਕਤੀਮਾਨ ? ਕੀ ਮੈਂ ਅਜਿਹਾ ਕੁਝ ਕਿਹਾ ਸੀ !!!"

ਇਸ ਦੇ ਨਾਲ ਹੀ ਆਪਣੇ ਆਖ਼ਰੀ ਵੀਡੀਓ ਵਿੱਚ ਮੁਕੇਸ਼ ਖੰਨਾ ਨੇ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਨੂੰ 'ਸ਼ਕਤੀਮਾਨ' ਦੀ ਭੂਮਿਕਾ ਨਿਭਾਉਣ ਲਈ ਵਿਦਯੁਤ ਜਾਮਵਾਲ, ਮੋਹਿਤ ਰੈਨਾ, ਰਜਨੀਕਾਂਤ, ਅੱਲੂ ਅਰਜੁਨ ਅਤੇ ਰਾਮ ਚਰਨ ਸਮੇਤ ਕਈ ਕਲਾਕਾਰਾਂ ਦਾ ਸੁਝਾਅ ਦਿੱਤਾ। ਉਹ ਇਸ ਤੱਥ ਤੋਂ ਖਾਸ ਤੌਰ 'ਤੇ ਪ੍ਰਭਾਵਿਤ ਹੋਏ ਕਿ ਕਈ ਸਾਲ ਬੀਤ ਜਾਣ ਤੋਂ ਬਾਅਦ ਵੀ, ਕੁਝ ਪ੍ਰਸ਼ੰਸਕਾਂ ਨੇ ਉਨ੍ਹਾਂ ਨੂੰ ਸ਼ਕਤੀਮਾਨ ਦੇ ਰੂਪ ਵਿੱਚ ਦੁਬਾਰਾ ਦੇਖਣ ਦੀ ਇੱਛਾ ਜ਼ਾਹਰ ਕੀਤੀ।

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget